ਤਾਜਾ ਵੱਡੀ ਖਬਰ
ਇਸ ਸਾਲ ਦੇ ਵਿੱਚ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ । ਜਿਸ ਨੂੰ ਸੁਣ ਕੇ ਦੁੱਖ ਹੁੰਦਾ ਹੈ। ਜਿੱਥੇ ਸਾਡੇ ਪੰਜਾਬੀ ਗਾਇਕ,ਤੇ ਕਲਾਕਾਰ ਖੇਤੀ ਕਾਨੂੰਨਾ ਵਿਰੁੱਧ ਕਿਸਾਨ ਜਥੇਬੰਦੀਆ ਦਾ ਸਾਥ ਦੇ ਰਹੇ ਹਨ।, ਜਿਸ ਕਾਰਨ ਉਹ ਸਭ ਪਾਸੇ ਚਰਚਾ ਵਿੱਚ ਹਨ। ਉੱਥੇ ਹੀ ਕੁਝ ਕਲਾਕਾਰਾਂ ਦੇ ਨਾਲ ਹੋਏ ਹਾਦਸਿਆਂ ਦੇ ਕਾਰਨ ਉਨ੍ਹਾਂ ਦੀ ਖਬਰ ਆ ਰਹੀ ਹੈ। ਇਸ ਸਾਲ ਦੇ ਵਿੱਚ ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਇਸ ਸਾਲ ਦੇ ਵਿੱਚ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ।
ਇਨ੍ਹਾਂ ਲੋਕਾਂ ਦੇ ਜਾਣ ਨਾਲ ਵੱਖ ਵੱਖ ਖੇਤਰਾਂ ਵਿੱਚ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਹੈ। ਪਰ ਇੱਥੇ ਬੜੇ ਹੀ ਅਫ਼ਸੋਸ ਦੇ ਨਾਲ ਕਹਿਣਾ ਪੈ ਰਿਹਾ ਹੈ ਕਿ ਇਕ ਮਸ਼ਹੂਰ ਪੰਜਾਬੀ ਫ਼ਿਲਮੀ ਕਲਾਕਾਰ ਗੁਰਪ੍ਰੀਤ ਲਾਡੀ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ। ਉਸ ਨੇ ਹੋਰ ਸਾਰੀਆਂ ਗੁਰਚੇਤ ਚਿੱਤਰਕਾਰ ਦੀਆਂ ਕਮੇਡੀ ਫੈਮਲੀ ਫ਼ਿਲਮਾਂ ਵਿੱਚ ਕੰਮ ਕਰ ਕੇ ਪੂਰੀ ਦੁਨੀਆ ਵਿੱਚ ਆਪਣੀ ਇੱਕ ਵਿਲੱਖਣ ਥਾਂ ਬਣਾਈ ਹੈ।
5 ਨਵੰਬਰ ਨੂੰ ਗੀਤ ਕੀਤਾ ਸੀ। ਦਮਨ ਅਤੇ ਸੁੱਚੇ ਯਾਰ ਨਾਲ ਚੰਗਾ ਭਲਾ ਸੁੱਤਾ ਸੀ। ਰਾਤ ਨੂੰ ਹੀ ਉਸ ਨੂੰ ਦਿਲ ਦਾ। ਦੌ – ਰਾ। ਪੈ ਗਿਆ। ਉਸਦੇ ਦੋਸਤ ਦਮਨ ਵੱਲੋਂ 6 ਨਵੰਬਰ ਨੂੰ ਸਵੇਰੇ 9 ਵਜੇ ਉਸ ਨੂੰ ਬਹੁਤ ਵਾਰੀ ਆਵਾਜ਼ਾਂ ਦਿਤੀਆਂ ਗਈਆਂ। ਪਰ ਲਾਡੀ ਨੇ ਕੋਈ ਜਵਾਬ ਨਹੀ ਦਿੱਤਾ। ਲਾਡੀ ਦੇ ਸਿਰ ਤੋਂ ਬਚਪਨ ਵਿੱਚ ਹੀ ਪਿਤਾ ਦਾ ਸਾਇਆ ਉਠ ਗਿਆ ਸੀ।
ਸੰਗਰੂਰ ਦੇ ਪਿੰਡ ਲਿੱਧੜਾਂ ਵਿਚ 15 ਨਵੰਬਰ ਨੂੰ ਲਾਡੀ ਦੀ ਸ਼ਾਂਤੀ ਲਈ ਲਈ ਪਾਠ ਦਾ ਭੋਗ ਪਾਇਆ ਜਾਵੇਗਾ। ਇਸ ਸਾਰੀ ਘਟਨਾ ਦੀ ਜਾਣਕਾਰੀ ਗੁਰਚੇਤ ਚਿਤਰਕਾਰ ਵਲੋ ਸੋਸ਼ਲ ਮੀਡੀਆ ਅਕਾਊਂਟ ਤੇ ਦਿਤੀ ਗਈ ਹੈ। ਜਿਨ੍ਹਾਂ ਕਿਹਾ ਹੈ ਕੇ ਮੈਨੂੰ ਬਹੁਤ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਲਾਡੀ ਹੁਣ ਇਸ ਦੁਨੀਆ ਵਿੱਚ ਨਹੀਂ ਰਿਹਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …