Breaking News

ਹੁਣੇ ਹੁਣੇ ਪੰਜਾਬ ਚ ਇਥੇ ਵਾਪਰਿਆ ਭਿਆਨਕ ਕਾਂਡ ਬਚਾਅ ਕਾਰਜ ਜੋਰਾਂ ਤੇ ਜਾਰੀ

ਆਈ ਤਾਜਾ ਵੱਡੀ ਖਬਰ

ਪੰਜਾਬ ਅੰਦਰ ਜਿਥੇ ਕਰੋਨਾ ਕੇਸਾਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ ,ਜਿਸ ਨੂੰ ਲੈ ਕੇ ਸਾਰੇ ਸੂਬਾ ਵਾਸੀ ਪਰੇਸ਼ਾਨ ਹਨ ਉਥੇ ਹੀ ਕੋਈ ਨਾ ਕੋਈ ਅਜਿਹਾ ਹਾਦਸਾ ਸਾਹਮਣੇ ਆ ਜਾਂਦਾ ਹੈ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦਾ ਹੈ। ਪੰਜਾਬ ਦੇ ਵੱਖ ਵੱਖ ਖੇਤਰ ਵਿਚ ਬਹੁਤ ਸਾਰੇ ਹਾਦਸੇ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਹਾਦਸੇ ਵਾਪਰ ਰਹੇ ਹਨ। ਜਿਨ੍ਹਾਂ ਵਿੱਚ ਬਹੁਤ ਸਾਰੇ ਸੜਕ ਹਾਦਸੇ ਆਮ ਹੀ ਹਰ ਰੋਜ਼ ਸਾਹਮਣੇ ਆ ਰਹੇ ਹਨ ਜਿਨ੍ਹਾਂ ਵਿੱਚ ਬਹੁਤ ਸਾਰੇ ਭਿਆਨਕ ਸੜਕ ਹਾਦਸੇ ਵੀ ਸ਼ਾਮਲ ਹੁੰਦੇ ਹਨ।

ਇਸ ਤੋਂ ਇਲਾਵਾ ਹੋਰ ਵੀ ਵੱਖ ਵੱਖ ਹਾਦਸੇ ਹੋ ਰਹੇ ਹਨ ਜਿਸ ਵਿਚ ਲੋਕਾਂ ਦਾ ਭਾਰੀ ਜਾਨੀ ਤੇ ਮਾਲੀ ਨੁ-ਕ-ਸਾ-ਨ ਹੋ ਰਿਹਾ ਹੈ। ਜਿੱਥੇ ਪੰਜਾਬ ਵਿੱਚ ਚੱਲ ਰਹੇ ਤਿਉਹਾਰਾਂ ਦੇ ਦਿਨਾਂ ਨੂੰ ਮਨਾਉਣ ਦੀਆਂ ਖੁਸ਼ੀਆਂ ਵਿੱਚ ਲੱਗੇ ਹੋਏ ਹਨ। ਉਥੇ ਹੀ ਇਹਨਾਂ ਖੁਸ਼ੀ ਦੇ ਦਿਨਾਂ ਦੌਰਾਨ ਸਾਹਮਣੇ ਆਉਣ ਵਾਲੇ ਹਾਦਸਿਆਂ ਨੇ ਲੋਕਾਂ ਨੂੰ ਡਰ ਦੇ ਸਾਏ ਹੇਠ ਲੈ ਆਂਦਾ ਹੈ। ਹੁਣ ਤੱਕ ਬਹੁਤ ਸਾਰੇ ਵਾਪਰਨ ਵਾਲੇ ਭਿਆਨਕ ਹਾਦਸਿਆਂ ਦਾ ਦੇਸ਼ ਦੇ ਹਾਲਾਤਾਂ ਉਪੱਰ ਵੀ ਅਸਰ ਪਿਆ ਹੈ। ਜਿਸ ਵਿੱਚ ਬਹੁਤ ਸਾਰੇ ਕਾਰੋਬਾਰਾਂ ਦਾ ਨੁ-ਕ-ਸਾ-ਨ ਹੋਇਆ ਹੈ।

ਲੋਕ ਪਹਿਲਾਂ ਹੀ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਹੁਣ ਪੰਜਾਬ ਚ ਇਥੇ ਵਾਪਰਿਆ ਭਿਆਨਕ ਕਾਂਡ, ਜਿੱਥੇ ਬਚਾਅ ਕਾਰਜ ਜੋਰਾਂ ਤੇ ਜਾਰੀ ਹਨ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਅੱਜ ਪੰਜਾਬ ਵਿੱਚ ਇਕ ਵਾਰ ਫਿਰ ਅੱਗ ਨੇ ਕੋ-ਹ-ਰਾ ਮ ਮਚਾਇਆ ਹੈ। ਮੋਗਾ ਦੇ ਅਕਲਸਰ ਰੋਡ ’ਤੇ ਲੱਕੜੀ ਦੀ ਦੁਕਾਨ ’ਤੇ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਲੱਕੜੀ ਦੀ ਦੁਕਾਨ ਹੋਣ ਕਾਰਨ ਅੱਗ ਵਧੇਰੇ ਫੈਲ ਗਈ ਹੈ,ਤੇ ਜਿਸ ਕਾਰਨ ਭਾਰੀ ਨੁਕਸਾਨ ਹੋਇਆ ਹੈ। ਇਸ ਹਾਦਸੇ ਦੇ ਵਾਪਰਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।

ਅੱਗ ਲੱਗਣ ਦੀ ਘਟਨਾ ਬਾਰੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ਹੈ ਤਾਂ ਜੋ ਇਸ ਅੱਗ ਉਪਰ ਕਾਬੂ ਪਾਇਆ ਜਾ ਸਕੇ। ਲੱਕੜ ਦੀ ਦੁਕਾਨ ਵਿੱਚ ਲੱਗੀ ਹੋਈ ਅੱਗ ਇੰਨੀ ਭਿਆਨਕ ਹੈ ਕਿ ਇਸ ਦੀਆਂ ਲਪਟਾਂ ਦੂਰ ਦੂਰ ਤਕ ਦਿਖਾਈ ਦੇ ਰਹੀਆਂ ਸਨ। ਅੱਗ ਲੱਗਣ ਦੀ ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ ਤੇ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਥੇ ਹੀ ਲੱਕੜ ਦੀ ਦੁਕਾਨ ਵਿੱਚ ਲੱਗੀ ਹੋਈ ਇਸ ਅੱਗ ਦੇ ਧੂੰਏ ਨੂੰ ਦੂਰ ਤਕ ਦੇਖਿਆ ਜਾ ਸਕਦਾ ਹੈ। ਸਥਾਨਕ ਲੋਕਾਂ ਅਤੇ ਫਾਇਰ ਬ੍ਰਿਗੇਡ ਵੱਲੋਂ ਅੱਗ ਉਪਰ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਘਟਨਾ ਵਿੱਚ ਹੋਏ ਨੁ-ਕ-ਸਾ-ਨ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਮਿਲੀ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …