ਤਾਜਾ ਵੱਡੀ ਖਬਰ
ਚੋਣਾਂ ਅਜਿਹੀ ਪ੍ਰਕਿਰਿਆ ਹੈ ਜੋ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣਿਆ ਰਹਿੰਦਾ ਹੈ। ਜਿੱਥੇ ਪਹਿਲਾਂ ਅਮਰੀਕਾ ਦੀਆਂ ਚੋਣਾਂ ਪੂਰੀ ਦੁਨੀਆਂ ਦੇ ਵਿਚ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਸਨ। ਉੱਥੇ ਹੀ ਹੁਣ ਸੂਬੇ ਅੰਦਰ ਹੋਣ ਵਾਲੀਆਂ ਨਗਰ ਨਿਗਮ ਦੀਆਂ ਚੋਣਾਂ ਇੰਨੀ ਦਿਨੀਂ ਚਰਚਾ ਵਿਚ ਹਨ। ਨਗਰ ਨਿਗਮ ਦੀਆਂ ਚੋਣਾ ਸਬੰਧੀ ਜਦੋਂ ਦਾ ਐਲਾਨ ਕੀਤਾ ਗਿਆ ਹੈ ਉਸ ਸਮੇਂ ਤੋਂ ਹੀ ਲੈ ਕੇ ਹੁਣ ਤੱਕ ਕੋਈ ਨਾ ਕੋਈ ਇਨ੍ਹਾਂ ਚੋਣਾਂ ਨੂੰ ਲੈ ਕੇ ਮਾਮਲਾ ਸਾਹਮਣੇ ਆਇਆ ਰਹਿੰਦਾ ਹੈ।
ਜਿੱਥੇ ਇਨ੍ਹਾਂ ਚੋਣਾਂ ਦੌਰਾਨ ਬਹੁਤ ਸਾਰੇ ਭਾਜਪਾ ਅਕਾਲੀ ਵਰਕਰਾਂ ਵੱਲੋਂ ਪਾਰਟੀ ਨੂੰ ਛੱਡ ਦਿੱਤਾ ਗਿਆ ਹੈ। ਉੱਥੇ ਹੀ ਪੇਪਰ ਦਾਖਲ ਕਰਨ ਸਮੇਂ ਵੀ ਕੁਝ ਜਗ੍ਹਾ ਉਪਰ ਘਟਨਾਵਾਂ ਹੋਣ ਦੀਆਂ ਖ਼ਬਰਾਂ ਚਰਚਾ ਵਿਚ ਰਹੀਆਂ ਹਨ। ਹੁਣ ਪੰਜਾਬ ਅੰਦਰ ਇਕ ਅਜਿਹੀ ਖ਼ਬਰ ਫਿਰ ਤੋਂ ਸਾਹਮਣੇ ਆਈ ਹੈ, ਜਿਸ ਦਾ ਭਾਜਪਾ ਨੂੰ ਡਰ ਸੀ,ਜਿਸ ਨੂੰ ਸੁਣ ਕੇ ਸਭ ਨੂੰ ਹੈਰਾਨੀ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੋਗਾ ਵਿੱਚ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਵੱਖ ਵੱਖ ਵਾਰਡਾਂ ਵਿੱਚ ਚੋਣ ਮੁਹਿੰਮ ਸ਼ੁਰੂ ਹੋ ਚੁੱਕੀ ਹੈ।
ਜਿਸ ਤਰਾਂ ਭਾਜਪਾ ਦੇ ਉਮੀਦਵਾਰ ਵਿਜੇ ਸਾਂਪਲਾ ਚੋਣ ਪ੍ਰਚਾਰ ਲਈ ਸ਼ਹਿਰ ਅੰਦਰ ਪੁੱਜੇ ਤਾਂ ਕਿਸਾਨੀ ਸੰਘਰਸ਼ ਨੂੰ ਦੇਖਦੇ ਹੋਏ ਲੋਕਾਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ। ਉਥੇ ਹੀ ਲੋਕਾਂ ਵੱਲੋਂ ਭਾਜਪਾ ਦੇ ਉਮੀਦਵਾਰਾਂ ਦੇ ਪੋਸਟਰ ਵੀ ਪਾ-ੜੇ ਗਏ ਹਨ ਅਤੇ ਉਨ੍ਹਾਂ ਉਪਰ ਕਾ-ਲ-ਖ ਵੀ ਦਿੱਤੀ ਗਈ ਹੈ। ਇਸ ਸਭ ਤੇ ਵਿਜੇ ਸਾਂਪਲਾ ਵੱਲੋਂ ਕਿਹਾ ਗਿਆ ਹੈ ਕਿ ਇਹ ਸਭ ਕੁਝ ਵਿਰੋਧੀ ਪਾਰਟੀਆਂ ਵੱਲੋਂ ਭਾਜਪਾ ਦੀ ਜਿੱਤ ਨੂੰ ਵੇਖਦਿਆਂ ਹੋਇਆਂ ਕੀਤਾ ਜਾ ਰਿਹਾ ਹੈ। ਵਿਰੋਧੀ ਪਾਰਟੀ। ਬੁ-ਖ-ਲਾ-ਹ-ਟ। ਵਿੱਚ ਇਹ ਸਭ ਕੁਝ ਕਰ ਰਹੀ ਹੈ।
ਨਗਰ ਨਿਗਮ ਦੀਆਂ ਚੋਣਾਂ ਵਿੱਚ ਭਾਜਪਾ ਦੇ ਉਮੀਦਵਾਰ ਚੋਣ ਲ-ੜ ਰਹੇ ਹਨ ਇਸ ਲਈ ਉਨ੍ਹਾਂ ਨੂੰ। ਡ-ਰਾ-ਇਆ। ਜਾ ਰਿਹਾ ਹੈ ਤੇ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਬੀ ਜੇ ਪੀ ਦੇ ਕੁਝ ਆਗੂਆਂ ਦੀਆਂ ਗੱਡੀਆਂ ਤੇ ਵੀ ਕਿਸਾਨ ਆਗੂਆਂ ਵੱਲੋਂ। ਹ-ਮ-ਲਾ। ਕੀਤਾ ਗਿਆ ਹੈ। ਤੇ ਵਿਜੇ ਸਾਂਪਲਾ ਦੀ ਗੱਡੀ ਨੂੰ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਉਥੋ ਲਗਾਇਆ ਗਿਆ। ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਅੱਜ ਮੋਗਾ ਵਿੱਚ ਭਾਜਪਾ ਦੇ ਆਗੂਆਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਪਹੁੰਚੇ ਸਨ
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …