Breaking News

ਹੁਣੇ ਹੁਣੇ ਪੰਜਾਬ ਚ ਛਾਇਆ ਸੋਗ ਚੋਟੀ ਦੇ ਇਸ ਮਸ਼ਹੂਰ ਕਬੱਡੀ ਖਿਡਾਰੀ ਦੀ ਹੋਈ ਏਦਾਂ ਮੌਤ

ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਨੌਜਵਾਨਾਂ ਨੂੰ ਖੋਰੇ ਕੋਈ ਬੁਰੀ ਨਜਰ ਲਗ ਗਈ ਹੈ ਪਰਸੋਂ ਸਤਨਾਮ ਖਟੜਾ ਦੀ ਅਚਾਨਕ ਮੌਤ ਹੋ ਜਾਣ ਦੇ ਕਾਰਨ ਸਾਰੇ ਪੰਜਾਬ ਚ ਸੋਗ ਦੀ ਲਹਿਰ ਦੌੜ ਗਈ ਸੀ। ਕੱਲ੍ਹ ਇੱਕ ਕਬੱਡੀ ਖਿਡਾਰੀ ਦੀ ਮੌਤ ਹੋ ਗਈ , ਅੱਜ ਫਿਰ ਇੱਕ ਵੱਡੀ ਮਾੜੀ ਖਬਰ ਆ ਗਈ ਹੈ ਕੇ ਚੋਟੀ ਦੇ ਕਬੱਡੀ ਖਿਡਾਰੀ ਦੀ ਅਚਾਨਕ ਮੌਤ ਹੋ ਗਈ ਹੈ। ਇਸ ਖਬਰ ਦੇ ਆਉਣ ਨਾਲ ਸਾਰੇ ਇਲਾਕੇ ਵਿਚ ਸੋਗ ਛਾ ਗਿਆ ਹੈ।

ਕਬੱਡੀ ਜਗਤ ਦੇ ਪ੍ਰੇਮੀਆਂ ਲਈ ਬੜੀ ਮੰ -ਦ- ਭਾ-ਗੀ ਖ਼ਬਰ ਹੈ ਕਿ ਪ੍ਰਸਿੱਧ ਕਬੱਡੀ ਖਿਡਾਰੀ ਮਨਦੀਪ ਸਿੰਘ ਗੋਰਾ ਪੰਜਗਰਾਈਂ ਨੇ ਮਾਨਸਿਕ ਪ੍ਰੇ ਸ਼ਾ – ਨੀ ਦੇ ਚਲਦਿਆਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਿਆ । ਪ੍ਰਾਪਤ ਜਾਣਕਾਰੀ ਅਨੁਸਾਰ ਮਨਦੀਪ ਸਿੰਘ ਉਰਫ਼ ਗੋਰਾ ਪੰਜਗਰਾਈਂ ਜੋ ਪਿਛਲੇ ਸਮੇਂ ਤੇਂ ਦਿਮਾਗੀ ਪ੍ਰੇ ਸ਼ਾ – ਨੀ ਦਾ ਸ਼ਿਕਾਰ ਸੀ ਅੱਜ ਬਾਅਦ ਦੁਪਹਿਰ ਉਸ ਦੀ। ਲਾ ਸ਼। ਘਰ ਦੇ ਨੇੜੇ ਬੰਦ ਪਏ ਪੈਟਰੋਲ ਪੰਪ ਦੇ ਕਮਰੇ ‘ਚੋਂ ਮਿਲੀ।

ਮੌਤ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਗੋਰਾ ਪੰਜਗਰਾਈਂ ਦੀ ਮੌਤ ਦਾ ਪਤਾ ਚਲਦਿਆਂ ਦੀ ਇਲਾਕੇ ਅੰਦਰ ਸੋਗ ਦੀ ਲਹਿਰ ਦੌੜ ਗਈ ਅਤੇ ਵੱਡੀ ਗਿਣਤੀ ‘ਚ ਪੁੱਜੇ ਖੇਡ ਪ੍ਰੇਮੀਆਂ ਨੇ ਕੇਵਲ ਪੱਤੀ ਦੀ। ਸ਼ ਮਸ਼ਾਨ। ਘਾਟ ‘ਚ ਗੋਰੇ ਨੂੰ ਅੰ ਤਿ ਮ ਵਿਦਾਇਗੀ ਦਿੱਤੀ।ਇਸ ਖਬਰ ਦੇ ਆਉਣ ਨਾਲ ਸਾਰੇ ਇਲਾਕੇ ਵਿਚ ਸੋਗ ਪੈ ਗਿਆ ਹੈ। ਲੋਕੀ ਇਹੀ ਗੱਲ੍ਹਾਂ ਕਰ ਰਹੇ ਹਨ ਕੇ ਪੰਜਾਬ ਦੇ ਨੌਜਵਾਨਾਂ ਨੂੰ ਖੋਰੇ ਕਿਹੜੀ ਨਜਰ ਲਗ ਗਈ ਜੋ ਰੋਜਾਨਾ ਇਹੋ ਜਿਹੀਆਂ ਖਬਰਾਂ ਆ ਰਹੀਆਂ ਹਨ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

Check Also

ਪਿਤਾ ਸੁਹਰੇ ਘਰ ਤੋਂ ਧੀ ਨੂੰ ਵਾਪਿਸ ਬੈਂਡ ਵਾਜਿਆਂ ਨਾਲ ਲੈ ਆਇਆ ਪੇਕੇ ਘਰ , ਨਹੀਂ ਕੀਤਾ ਪਰਾਇਆ ਸਮਾਜ ਚ ਪੇਸ਼ ਕੀਤੀ ਮਿਸਾਲ

ਆਈ ਤਾਜਾ ਵੱਡੀ ਖਬਰ  ਮਾਪਿਆਂ ਦਾ ਇਹੀ ਸੁਪਨਾ ਹੁੰਦਾ ਹੈ ਕਿ ਜੇਕਰ ਧੀਆਂ ਵਿਆਹੀਆਂ ਗਈਆਂ …