Breaking News

ਹੁਣੇ ਹੁਣੇ ਪੰਜਾਬ ਚ ਬਦਲਿਆ ਰਾਤ ਦੇ ਕਰਫਿਊ ਦਾ ਸਮਾਂ , ਹੋ ਗਿਆ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ

ਪੰਜਾਬ ਕੋਰੋਨਾ ਦੇ ਵਧੇ ਹੋਏ ਕਹਿਰ ਦੇ ਕਾਰਨ ਕੀ ਤਰਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਸਨ ਪਰ ਹੁਣ ਪੰਜਾਬ ਸਰਕਾਰ ਨੇ ਇਹਨਾਂ ਪਾਬੰਦੀਆਂ ਵਿਚ ਛੋਟ ਦੇਣੀ ਸ਼ੁਰੂ ਕਰ ਦਿੱਤੀ ਹੈ। ਅੱਜ ਪੰਜਾਬ ਸਰਕਾਰ ਨੇ ਇੱਕ ਵੱਡਾ ਐਲਾਨ ਕਰ ਦਿੱਤਾ ਹੈ।

ਚੰਡੀਗੜ੍ਹ: ਕੋਰੋਨਾ ਲੌਕਡਾਊਨ ਲਈ ਪੰਜਾਬ ਸਰਕਾਰ ਵਲੋਂ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਸਰਕਾਰ ਵਲੋਂ ਨਾਈਟ ਕਰਫਿਊ ਦਾ ਸਮਾਂ ਬਦਲ ਦਿੱਤਾ ਗਿਆ ਹੈ। ਪੰਜਾਬ ‘ਚ ਰਾਤ 9.30 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਰਹੇਗਾ।
ਪਹਿਲਾਂ ਸ਼ਾਮ 6.30 ਵਜੇ ਤੱਕ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਸੀ, ਜਿਸ ਦਾ ਸਮਾਂ ਬਦਲ ਕੇ ਰਾਤ 9 ਵਜੇ ਤੱਕ ਕਰ ਦਿੱਤਾ ਗਿਆ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …