Breaking News

ਹੁਣੇ ਹੁਣੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਬਾਰੇ ਆਈ ਇਹ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਵਿਸ਼ਵ ਵਿਚ ਫੈਲੀ ਹੋਈ ਕਰੋਨਾ ਦੇ ਹੁਣ ਤਕ ਸਭ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਹੈ। ਕੋਈ ਵੀ ਦੇਸ਼ ਇਸ ਵਿੱਚ ਆਉਣ ਤੋਂ ਨਹੀਂ ਬਚ ਸਕਿਆ। ਵਿਸ਼ਵ ਦੇ ਸਭ ਤੋਂ ਸ਼ਕਤੀ ਸ਼ਾਲੀ ਦੇਸ਼ ਅਮਰੀਕਾ ਵਿੱਚ ਕਰੋਨਾ ਦੇ ਸਭ ਤੋਂ ਵੱਧ ਪ੍ਰਭਾਵਿਤ ਮਰੀਜ਼ ਹਨ। ਉਥੇ ਹੀ ਦੂਜੇ ਨੰਬਰ ਤੇ ਭਾਰਤ ਹੈ। ਜਿਥੇ ਕਰੋਨਾ ਤੋਂ ਪੌਜੇਟਿਵ ਮਰੀਜ਼ਾਂ ਦੀ ਗਿਣਤੀ ਦੂਜੇ ਨੰਬਰ ਤੇ ਹੈ। ਜਿੱਥੇ ਦੁਨੀਆਂ ਵੱਲੋਂ ਕਰੋਨਾ ਦੇ ਚਲਦੇ ਹੋਏ ਆਰਥਿਕ ਮੰ-ਦੀ ਦੇ ਦੌਰ ਵਿਚੋਂ ਬਾਹਰ ਨਿਕਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।

ਉੱਥੇ ਫਿਰ ਪਿਛਲੇ ਕੁਝ ਦਿਨਾਂ ਤੋਂ ਫਿਰ ਕਰੋਨਾ ਦੀ ਅਗਲੀ ਲਹਿਰ ਜ਼ੋਰ ਫੜਦੀ ਜਾ ਰਹੀ ਹੈ। ਭਾਰਤ ਵਿੱਚ ਵੀ ਕਰੋਨਾ ਦਾ ਕਹਿਰ ਵਧਣ ਕਾਰਨ ਕਈ ਸੂਬਿਆਂ ਅੰਦਰ ਰਾਤ ਦਾ ਕਰਫਿਊ ਲਗਾ ਦਿੱਤਾ ਗਿਆ ਹੈ। ਭਾਰਤ ਵਿੱਚ ਸਭ ਤੋਂ ਵੱਧ ਪ੍ਰ-ਭਾ-ਵ-ਤ ਮਹਾਰਾਸ਼ਟਰ ਸੂਬਾ ਹੋਇਆ ਹੈ। ਜਿੱਥੇ ਕਰੋਨਾ ਕੇਸਾਂ ਦੀ ਗਿਣਤੀ ਵਿੱਚ ਦਿਨ ਪ੍ਰਤੀ ਦਿਨ ਵਾਧਾ ਹੋ ਰਿਹਾ ਹੈ । ਹੁਣ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਬਾਰੇ ਆਈ ਇਹ ਮਾੜੀ ਖਬਰ । ਜਿਸ ਨੂੰ ਸੁਣ ਕੇ ਸਭ ਹੈਰਾਨ ਹਨ।

ਸੂਬੇ ਦੇ ਪਿਛਲੇ ਕੁਝ ਦਿਨਾਂ ਤੋਂ ਮੁੜ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ ਜੋ ਕਿ ਸੂਬਾ ਸਰਕਾਰ ਲਈ ਇਕ ਚਿੰਤਾ ਦਾ ਵਿਸ਼ਾ ਬਣ ਚੁੱਕਾ ਹੈ। ਜਿਸ ਕਾਰਨ ਪੰਜਾਬ ਦੇ 6 ਜਿਲ੍ਹਿਆਂ ਅੰਦਰ ਰਾਤ ਦਾ ਕਰਫਿਊ ਲਾਗੂ ਕਰ ਦਿੱਤਾ ਗਿਆ ਹੈ। ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਕਿਉਕਿ ਪੰਜਾਬ ‘ਚ ਕੋਰੋਨਾ ਵਾਇਰਸ ਇਕ ਵਾਰ ਫਿਰ ਤੋਂ ਪੈਰ ਪਸਾਰ ਰਿਹਾ ਹੈ। ਹੁਣ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੀਰਵਾਰ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ।

ਸੂਬੇ ਦੇ ਵਿੱਤ ਮੰਤਰੀ ਨੇ ਸੋਸ਼ਲ ਮੀਡੀਆ ਜ਼ਰੀਏ ਖੁਦ ਦੇ ਕੋਰੋਨਾ ਪੌਜ਼ੇਟਿਵ ਹੋਣ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ਤੇ ਪੋਸਟ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਗਈ ਹੈ ।ਉਨ੍ਹਾਂ ਫੇਸਬੁੱਕ ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ, ‘ਮੈਂ ਕੋਰੋਨਾ ਪੌਜ਼ੇਟਿਵ ਹਾਂ ਤੇ ਆਉਣ ਵਾਲੇ ਦਿਨਾਂ ਚ ਕੁਆਰੰਟੀਨ ਰਹਾਂਗਾ।’ਉਨ੍ਹਾਂ ਸੱਭ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦਾ ਪਾਲਣ ਕਰਨ ਲਈ ਅਪੀਲ ਕੀਤੀ ਹੈ। ਤਾਂ ਜੋ ਸੂਬੇ ਅੰਦਰ ਲੋਕਾਂ ਨੂੰ ਕਰੋਨਾ ਤੋਂ ਬਚਾਇਆ ਜਾ ਸਕੇ।

Check Also

ਮਸ਼ਹੂਰ ਪੰਜਾਬੀ ਐਕਟਰ ਦੇ ਘਰ ਲੱਗੀ ਭਿਆਨਕ ਅੱਗ , ਖੁਦ ਪੋਸਟ ਪਾ ਦਿੱਤੀ ਜਾਣਕਾਰੀ

ਆਈ ਤਾਜਾ ਵੱਡੀ ਖਬਰ  ਪੰਜਾਬੀ ਇੰਡਸਟਰੀ ਦੇ ਵਿੱਚ ਅਜਿਹੇ ਬਹੁਤ ਸਾਰੇ ਕਲਾਕਾਰ ਹਨ ਜਿਨ੍ਹਾਂ ਵੱਲੋਂ …