Breaking News

ਹੁਣੇ ਹੁਣੇ ਪੰਜਾਬ ਦੇ ਸਾਰੇ ਜਿਲਿਆਂ ਚ ਇਸ ਤਰੀਕ ਨੂੰ ਇਸ ਪਾਬੰਦੀ ਦਾ ਹੋ ਗਿਆ ਐਲਾਨ

ਆਈ ਤਾਜਾ ਵੱਡੀ ਖਬਰ

ਸਰਕਾਰ ਵੱਲੋਂ ਦੇਸ਼ ਅੰਦਰ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਪਹਿਲਾ ਤਿਉਹਾਰਾਂ ਦੇ ਦਿਨਾਂ ਵਿਚ ਵੀ ਅਣ ਸੁਖਾਵੀਆਂ ਘਟਨਾਵਾਂ ਦੇ ਵਾਪਰਨ ਤੋਂ ਬਚਾਅ ਲਈ ਸਰਕਾਰ ਵੱਲੋਂ ਕੁਝ ਪਾਬੰਦੀਆਂ ਲਗਾਈਆਂ ਗਈਆਂ ਸਨ। ਤਾਂ ਜੋ ਸ਼-ਰਾ–ਰ-ਤੀ ਅਨਸਰਾਂ ਵੱਲੋਂ ਕੁਝ ਘਟਨਾਵਾਂ ਨੂੰ ਅੰਜਾਮ ਦੇਣ ਤੋਂ ਰੋਕਿਆ ਜਾ ਸਕੇ। ਕੁਝ ਸ਼-ਰਾ-ਰ-ਤੀ ਅਨਸਰ ਅਜਿਹੇ ਮੌਕੇ ਦੀ ਭਾਲ ਵਿੱਚ ਰਹਿੰਦੇ ਹਨ ਜਦੋਂ ਉਹ ਸ਼ਾਂਤ ਮਈ ਮਾਹੌਲ ਨੂੰ ਖਰਾਬ ਕਰ ਸਕਣ। ਦੇਸ਼ ਦੇ ਹਾਲਾਤਾਂ ਨੂੰ ਵੇਖਦੇ ਹੋਏ ਬਹੁਤ ਵਾਰ ਸੂਬਾ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਜਾ ਚੁੱਕੀਆਂ ਹਨ।

ਸੂਬਾ ਸਰਕਾਰ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਅੰਦਰ ਕਈ ਵਾਰ ਕਈ ਪਾਬੰਦੀਆਂ ਲੱਗ ਚੁੱਕੀਆਂ ਹਨ। ਹੁਣ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 26 ਤਰੀਕ ਨੂੰ ਹੋਰ ਪਾਬੰਦੀ ਲਗਾਏ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਦੇਸ਼ ਦੀ ਸੁਰੱਖਿਆ ਨੂੰ ਵੇਖਦੇ ਹੋਏ ਪੰਜਾਬ ਦੀਆਂ ਸਰਹੱਦਾਂ ਉਪਰ ਡਰੋਨ ਉਡਾਉਣ ਉਪਰ 26 ਨਵੰਬਰ ਨੂੰ ਪਾਬੰਦੀ ਲਗਾ ਦਿੱਤੀ ਹੈ। ਕਿਉਂਕਿ ਪਹਿਲਾਂ ਵੀ ਭਾਰਤ ਪਾਕਿਸਤਾਨ ਸਰਹੱਦ ਨਾਲ ਲੱਗਦੇ ਸਾਰੇ ਜ਼ਿਲ੍ਹਿਆਂ ਵਿੱਚ ਡਰੋਨ ਦੀ ਮਨਾਹੀ ਕੀਤੀ ਗਈ ਸੀ।

ਬੁਹਤ ਸਾਰੇ ਲੋਕਾਂ ਵੱਲੋਂ ਡ੍ਰੋਨ ਦੇ ਜਰੀਏ। ਤ-ਸ-ਕ-ਰੀ। ਦਾ ਕੰਮ ਕੀਤਾ ਜਾਂਦਾ ਹੈ। ਸਾਹਮਣੇ ਆਈਆਂ ਅਜਿਹੀਆਂ ਬਹੁਤ ਸਾਰੀਆਂ ਘਟਨਾਵਾਂ ਤੋਂ ਬਾਅਦ ਹੀ ਇਹ ਫੈਸਲਾ ਲਿਆ ਗਿਆ ਹੈ ਕਿ 26 ਜਨਵਰੀ ਨੂੰ ਰੋਕ ਲਗਾਈ ਜਾਵੇ। ਬਠਿੰਡਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਧਾਰਾ 144 ਤਹਿਤ ਜ਼ਿਲ੍ਹੇ ਵਿੱਚ 26 ਜਨਵਰੀ ਨੂੰ ਡਰੋਨ ਉਡਾਉਣ ਤੇ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਹ ਆਦੇਸ਼ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਬੁੱਧਵਾਰ ਤੱਕ ਲਾਗੂ ਰਹਿਣਗੇ। ਰਾਜ ਪੁਲਿਸ ਦੁਆਰਾ ਕਿਹਾ ਗਿਆ ਹੈ ਕਿ ਡਰੋਨ ਦੀ ਵਰਤੋਂ ਆਮ ਲੋਕਾਂ ਵਿੱਚ ਉੱਡਣ ਵਾਲੇ ਖਿਡੌਣਿਆਂ ਦੀ ਤਰ੍ਹਾਂ ਵੱਧ ਗਈ ਹੈ।

ਬਹੁਤ ਸਾਰੇ। ਅ-ਪ-ਰਾ-ਧੀ-ਆਂ। ਵੱਲੋਂ ਇਨ੍ਹਾਂ ਡ੍ਰੋਨ ਦੇ ਜ਼ਰੀਏ ਹੀ। ਨ- ਸ਼ੇ। ਦੀ ਸਪਲਾਈ ਕੀਤੀ ਜਾਂਦੀ ਹੈ ਤੇ ਬਹੁਤ ਸਾਰੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਕੀ ਗਣਤੰਤਰ ਦਿਵਸ ਦੇ ਮੌਕੇ ਤੇ ਰਾਜ ਸਰਕਾਰ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਕਿਸੇ ਅਣ ਸੁਖਾਵੀਂ ਘਟਨਾ ਨੂੰ ਰੋਕਣ ਦਾ ਹੁਕਮ ਜਾਰੀ ਕੀਤਾ ਹੈ ਅਤੇ ਸਾਵਧਾਨੀਆਂ ਦੇ ਉਪਾਅ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ। ਹੁਣ 26 ਜਨਵਰੀ ਵਾਲੇ ਦਿਨ ਕੋਈ ਵੀ ਡਰੋਨ ਦੀ ਵਰਤੋਂ ਨਹੀਂ ਕਰ ਸਕੇਗਾ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …