ਆਈ ਤਾਜਾ ਵੱਡੀ ਖਬਰ
ਪੰਜਾਬ ਚ ਲਗਾਤਾਰ ਗਰਮੀ ਆਪਣੇ ਰੰਗ ਦਿਖਾ ਰਹੀ ਹੈ। ਮੌਸਮ ਵਿਭਾਗ ਵਲੋਂ ਹਜੇ ਆਉਣ ਵਾਲੇ ਦਿਨਾਂ ਚ ਮੀਂਹ ਪੈਣ ਬਾਰੇ ਕੋਈ ਸੰਭਾਵਨਾ ਨਹੀਂ ਹੈ ਦੱਸਿਆ ਗਿਆ ਹੈ। ਪੰਜਾਬ ਸਰਕਾਰ ਨੇ ਮੌਸਮ ਨੂੰ ਦੇਖਦੇ ਹੋਏ ਅਤੇ ਬੱਚਿਆਂ ਦੀ ਸਿਹਤ ਦਾ ਖਿਆਲ ਰੱਖਦੇ ਹੋਏ ਪੰਜਾਬ ਭਰ ਦੇ ਸਕੂਲਾਂ ਲਈ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।
ਪੰਜਾਬ ਚ ਰੋਜਾਨਾਂ ਪੈ ਰਹੀ ਭਿਆਨਕ ਗਰਮੀ ਦੇ ਚੱਲਦਿਆਂ ਸਰਕਾਰ ਵਲੋਂ ਪੰਜਾਬ ਭਰ ਦੇ ਸਕੂਲਾਂ ਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। 21 ਮਈ ਤੋਂ 30 ਜੂਨ ਤੱਕ ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਰਹਿਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।
ਛੁੱਟੀਆਂ ਦੇ ਐਲਾਨ ਤੋਂ ਬਾਅਦ ਬੱਚਿਆਂ ਦੇ ਮਾਪਿਆਂ ਨੇ ਸੁੱਖ ਦਾ ਸਾਹ ਲਿਆ ਹੈ।
ਮਾਪੇ ਸਰਕਾਰ ਦੇ ਇਸ ਫੈਸਲੇ ਤੋਂ ਬਹੁਤ ਖੁਸ਼ ਨਜਰ ਆ ਰਹੇ ਹਨ ਕੇ ਬੱਚਿਆਂ ਨੂੰ ਗਰਮੀ ਤੋਂ ਬਚਾਉਣ ਲਈ ਪੰਜਾਬ ਸਰਕਾਰ ਦਾ ਇਹ ਬਹੁਤ ਵਧੀਆ ਫੈਸਲਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …