ਆਈ ਤਾਜਾ ਵੱਡੀ ਖਬਰ
ਪੰਜਾਬ ਅੰਦਰ ਜਿਥੇ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਵਾਸਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ। ਉਥੇ ਹੀ ਅੱਜ 20 ਫਰਵਰੀ ਨੂੰ ਇਹ ਵਿਧਾਨ ਸਭਾ ਚੋਣਾਂ ਹੋ ਗਈਆਂ ਹਨ, ਹੋਣ ਵਾਲੀਆਂ ਚੋਣਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਜਿੱਥੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਸਨ। ਉਥੇ ਹੀ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਡਿਊਟੀ ਉਪਰ ਤੈਨਾਤ ਕੀਤਾ ਗਿਆ ਸੀ। ਜਿਨ੍ਹਾਂ ਵੱਲੋਂ ਵੱਖ-ਵੱਖ ਪੋਲਿੰਗ ਬੂਥਾਂ ਤੇ ਜਾ ਕੇ ਆਪਣੀ ਡਿਊਟੀ ਨਿਭਾਈ ਗਈ ਹੈ। ਇਸ ਬਾਬਤ ਜਿੱਥੇ ਪਹਿਲਾਂ ਵੀ ਉਨ੍ਹਾਂ ਨੂੰ ਵੱਖ-ਵੱਖ ਜ਼ਿਲ੍ਹਾ ਚੋਣ ਅਫਸਰ ਵੱਲੋਂ ਸਾਰੀ ਜਾਣਕਾਰੀ ਦਿੱਤੀ ਗਈ ਸੀ।
ਉਥੇ ਹੀ ਚੋਣਾਂ ਵਿਚ ਡਿਊਟੀ ਲੱਗਣ ਵਾਲੇ ਮੁਲਾਜ਼ਮਾਂ ਵੱਲੋਂ ਆਪਣੇ ਆਪਣੇ ਚੋਣ ਹਲਕਿਆਂ ਵਿਚ ਪਹਿਲਾਂ ਵੀ ਜਾ ਕੇ ਇਸ ਕੰਮ ਬਾਬਤ ਸਾਰੀ ਜਾਣਕਾਰੀ ਲਈ ਜਾਂਦੀ ਰਹੀ ਸੀ। ਹੁਣ ਪੰਜਾਬ ਸਰਕਾਰ ਵਲੋਂ ਇਸ ਦਿਨ ਲਈ ਇਹਨਾਂ ਨੂੰ ਛੁੱਟੀ ਦਾ ਹੋ ਗਿਆ ਐਲਾਨ , ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਅੱਜ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। ਉਥੇ ਹੀ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਇਨ੍ਹਾਂ ਚੋਣਾਂ ਦੌਰਾਨ ਡਿਊਟੀ ਤੇ ਤਾਇਨਾਤ ਕੀਤਾ ਗਿਆ ਹੈ। ਜਿੱਥੇ ਮੁਲਾਜ਼ਮਾਂ ਵੱਲੋਂ ਐਤਵਾਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਉਪਰ ਆਪਣੀ ਡਿਊਟੀ ਨੂੰ ਤਨਦੇਹੀ ਨਾਲ ਨਿਭਾਇਆ ਗਿਆ ਹੈ।
ਉਥੇ ਹੀ ਪੰਜਾਬ ਸਰਕਾਰ ਵਲੋਂ ਚੋਣਾਂ ਵਿਚ ਆਪਣੀ ਡਿਊਟੀ ਦੇ ਰਹੇ ਮੁਲਾਜ਼ਮਾਂ ਨੂੰ ਕੱਲ੍ਹ 21 ਫਰਵਰੀ ਦਿਨ ਸੋਮਵਾਰ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਨ੍ਹਾਂ ਮੁਲਾਜ਼ਮਾਂ ਵੱਲੋਂ ਅੱਜ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਡਿਊਟੀ ਦਿੱਤੀ ਗਈ ਹੈ ਉਨ੍ਹਾਂ ਸਾਰੇ ਮੁਲਾਜ਼ਮਾਂ ਨੂੰ ਕੱਲ੍ਹ 21 ਫਰਵਰੀ ਦੀ ਛੁੱਟੀ ਹੋਵੇਗੀ। ਜਿਸ ਦਾ ਐਲਾਨ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਹੈ।
ਜਿੱਥੇ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਇਨ੍ਹਾਂ ਮੁਲਾਜ਼ਮਾਂ ਵੱਲੋਂ ਚੋਣ ਤਿਆਰੀਆਂ ਸਬੰਧੀ ਡਿਊਟੀ ਕੀਤੀ ਜਾ ਰਹੀ ਹੈ। ਜਿਨ੍ਹਾਂ ਵੱਲੋਂ ਵੱਖ-ਵੱਖ ਚੋਣ ਇਲਾਕਿਆਂ ਵਿੱਚ ਬੀਤੀ ਰਾਤ ਹੀ ਡਿਊਟੀ ਤੇ ਤਾਇਨਾਤ ਕਰ ਦਿੱਤਾ ਗਿਆ ਸੀ। ਉੱਥੇ ਹੀ ਹੁਣ ਪੰਜਾਬ ਸਰਕਾਰ ਵੱਲੋਂ ਡਿਊਟੀ ਕਰਨ ਵਾਲੇ ਮੁਲਾਜ਼ਮਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ 21 ਫਰਵਰੀ ਦੀ ਛੁੱਟੀ ਦੇ ਦਿੱਤੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …