ਤਾਜਾ ਵੱਡੀ ਖਬਰ
ਜਿੱਥੇ ਸਰਕਾਰ ਵੱਲੋਂ ਸਮੇਂ ਸਮੇਂ ਤੇ ਕੁਝ ਕਾਨੂੰਨਾਂ ਵਿੱਚ ਸੋਧ ਕਰਕੇ ਲਾਗੂ ਕੀਤਾ ਜਾ ਰਿਹਾ ਹੈ। ਜਿਸ ਨਾਲ ਦੇਸ਼ ਦੇ ਢਾਂਚੇ ਨੂੰ ਹੋਰ ਉਚਾਈ ਤੱਕ ਲੈ ਕੇ ਜਾਇਆ ਜਾ ਸਕੇ। ਉੱਥੇ ਹੀ ਸਰਕਾਰ ਵੱਲੋਂ ਕੀਤੇ ਜਾ ਰਹੇ ਇਨ੍ਹਾਂ ਕਾਨੂੰਨਾਂ ਨੂੰ ਲੈ ਕੇ ਲੋਕਾਂ ਵੱਲੋਂ ਅਪਣਾਉਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਕਿਉਂਕਿ ਉਨ੍ਹਾਂ ਵੱਲੋਂ ਆਖਿਆ ਜਾ ਰਿਹਾ ਹੈ ਕਿ ਇਹ ਕਾਨੂੰਨ ਉਨ੍ਹਾਂ ਦੇ ਹਿੱਤ ਵਿੱਚ ਨਹੀਂ ਹਨ। ਕਿਸਾਨਾਂ ਵੱਲੋਂ ਪਹਿਲਾਂ ਹੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ।
ਇਸ ਸੰਘਰਸ਼ ਦੇ ਚੱਲਦੇ ਹੋਏ ਹੁਣ ਤੱਕ ਬਹੁਤ ਸਾਰੇ ਕਿਸਾਨ ਸ਼-ਹੀ-ਦ ਹੋ ਚੁੱਕੇ ਹਨ। ਹੁਣ ਫਿਰੋਜ਼ਪੁਰ ਤੋਂ ਮੋਦੀ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਦੀ ਦਿੱਲੀ ਤੱਕ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਫਿਰੋਜ਼ਪੁਰ ਤੋਂ ਸਾਹਮਣੇ ਆਈ ਹੈ ਜਿੱਥੇ ਮੋਦੀ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਦੇ ਨਾਲ ਨਾਲ ਬਿਜਲੀ ਐਕਟ 2020 ਦਾ ਵਿ-ਰੋ-ਧ ਵੀ ਲੋਕਾਂ ਵੱਲੋਂ ਕੀਤਾ ਜਾ ਰਿਹਾ ਹੈ। ਇਸ ਸਭ ਦੇ ਚੱਲਦੇ ਹੋਏ ਇੱਕ ਵਿਅਕਤੀ ਵੱਲੋਂ। ਖੁ-ਦ-ਕੁ-ਸ਼ੀ। ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਇਹ ਵਿਅਕਤੀ ਖੇਤੀ ਕਾ-ਨੂੰ-ਨਾਂ ਨੂੰ ਰੱ-ਦ ਕਰਵਾਉਣ ਦੇ ਮਕਸਦ ਨਾਲ ਦਿੱਲੀ ਜਾ ਚੁੱਕਾ ਹੈ। ਪੁੱਛੇ ਜਾਣ ਤੇ ਇਸ ਵਿਅਕਤੀ ਵੱਲੋਂ ਦੱਸਿਆ ਗਿਆ ਹੈ ਕਿ ਇਸ ਨੇ ਦੋ ਵਾਰ ਪ੍ਰਧਾਨ ਮੰਤਰੀ ਨੂੰ ਮਿਲਣ ਦੀ ਕੋਸ਼ਿਸ਼ ਕੀਤੀ ਹੈ ਤੇ ਦੋ ਵਾਰ ਇਸ ਕੋਸ਼ਿਸ਼ ਵਿਚ ਅਸਫ਼ਲ ਰਿਹਾ ਹੈ। ਇਸ ਵਿਅਕਤੀ ਵੱਲੋਂ ਇੱਕ। ਖ਼ੁ-ਦ-ਕੁ-ਸ਼ੀ। ਪੱਤਰ ਲਿਖਿਆ ਗਿਆ ਹੈ , ਜੋ ਦੇਸ਼ ਦੇ ਪ੍ਰਧਾਨ ਮੰਤਰੀ ਦੇ ਨਾਮ ਤੇ ਹੈ। ਇਸ ਵਿਅਕਤੀ ਨੂੰ ਜਦੋਂ ਸਤਲੁਜ ਦਰਿਆ ਵਿੱਚ ਛਾਲ ਮਾ-ਰ-ਦੇ ਹੋਏ ਬੀ ਐਸ ਐਫ ਦੇ ਜਵਾਨਾਂ ਵੱਲੋਂ ਵੇਖਿਆ ਗਿਆ ਤਾਂ ਬੀ ਐਸ ਐਫ ਦੇ ਜਵਾਨਾਂ ਵੱਲੋਂ ਤੁਰੰਤ ਇਸ ਦੇ ਮਗਰ ਛਾਲ ਮਾ-ਰ ਕੇ ਬਾਹਰ ਕੱਢਿਆ ਗਿਆ ਹੈ। ਇਸ ਵਿਅਕਤੀ ਤੋਂ ਪੁੱਛੇ ਜਾਣ ਤੇ ਇਸਨੇ ਆਪਣੀ ਜਾਣ ਪਹਿਚਾਣ ਦੱਸਣ ਤੋਂ ਇਨਕਾਰ ਕਰ ਦਿੱਤਾ ਹੈ।
ਇਹ ਵਿਅਕਤੀ ਇੱਕ ਹੀ ਮੰਗ ਕਰ ਰਿਹਾ ਹੈ ਕਿ ਇਨ੍ਹਾਂ ਖੇਤੀ ਕਾ-ਨੂੰ-ਨਾਂ ਨੂੰ ਰੱ-ਦ ਕਰਵਾਉਣ ਸਬੰਧੀ ਮੇਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲ ਬਾਤ ਕਰਵਾਈ ਜਾਵੇ। ਬੀ ਐਸ ਐਫ ਦੇ ਜਵਾਨਾਂ ਨੇ ਦੱਸਿਆ ਕਿ ਇਹ ਵਿਅਕਤੀ ਸਕੂਟਰ ਤੇ ਆਇਆ ਸੀ ਤੇ ਜਿਸ ਨੇ ਸਤਲੁਜ ਦਰਿਆ ਵਿੱਚ ਛਾਲ ਮਾ-ਰ ਦਿੱਤੀ। ਇਸ ਦੇ ਸਕੂਟਰ ਵਿੱਚੋਂ ਹੀ ਇੱਕ ਪੱਤਰ ਨੂੰ ਬਰਾਮਦ ਕੀਤਾ ਗਿਆ ਹੈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਵਿਅਕਤੀ ਨੇ ਕਿਹਾ ਕਿ ਉਹ ਮੀਡੀਆ ਦੇ ਜ਼ਰੀਏ ਪ੍ਰਧਾਨ ਮੰਤਰੀ ਨਾਲ ਆਹਮੋ ਸਾਹਮਣੇ ਗੱਲ ਕਰਨਾ ਚਾਹੁੰਦਾ ਹੈ ਤੇ ਉਸਨੂੰ ਪੂਰਨ ਵਿਸ਼ਵਾਸ਼ ਹੈ ਇਸ ਸ-ਮੱ-ਸਿ-ਆ ਦਾ ਹੱਲ ਨਿਕਲ ਆਵੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …