ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਲਗਾਤਾਰ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਜਿੱਥੇ ਬਹੁਤ ਸਾਰੇ ਲੋਕ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਉਥੇ ਵੀ ਬਹੁਤ ਸਾਰੇ ਲੋਕ ਸੜਕ ਹਾਦਸਿਆ ਅਤੇ ਬਿ-ਮਾ-ਰੀ-ਆਂ ਅਤੇ ਕਈ ਹੋਰ ਹਾਦਸਿਆਂ ਦਾ ਸ਼ਿ-ਕਾ-ਰ ਹੋ ਰਹੇ ਹਨ। ਵੱਖ ਵੱਖ ਖੇਤਰਾਂ ਦੀਆਂ ਸਖਸ਼ੀਅਤਾਂ ਕਿਸੇ ਨਾ ਕਿਸੇ ਘਟਨਾ ਦੀਆਂ ਸ਼ਿਕਾਰ ਹੋ ਰਹੀਆਂ ਹਨ। ਜਿਨ੍ਹਾਂ ਦੇ ਇਸ ਦੁਨੀਆਂ ਤੋਂ ਚਲੇ ਜਾਣ ਨਾਲ ਉਨ੍ਹਾਂ ਖੇਤਰਾਂ ਵਿਚ ਉਹਨਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।
ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਜਿਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਲਈ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ। ਓਥੇ ਹੀ ਸਿਆਸਤ ਨਾਲ ਜੁੜੀਆ ਹੋਈਆ ਕਈ ਤਰ੍ਹਾਂ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਪੰਜਾਬ ਵਿੱਚ ਇਸ ਮਸ਼ਹੂਰ ਲੀਡਰ ਦੀ ਅਚਾਨਕ ਹੋਈ ਮੌਤ ਨਾਲ ਭਾਜਪਾ ਨੂੰ ਵੱਡਾ ਝਟਕਾ ਲਗਾ ਹੈ। ਜਿੱਥੇ ਭਾਜਪਾ ਦੇ ਬਹੁਤ ਸਾਰੇ ਆਗੂਆਂ ਵੱਲੋਂ ਪਾਰਟੀ ਨੂੰ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ ਉਥੇ ਹੀ ਮਹਾਨਗਰ ਲੁਧਿਆਣਾ ਵਿੱਚ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਰਵਿੰਦਰ ਅਰੋੜਾ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।
ਉਨ੍ਹਾਂ ਦੀ ਕਿਡਨੀ ਸਬੰਧੀ ਸਮੱਸਿਆ ਨੂੰ ਦੇਖਦੇ ਹੋਏ ਕਿਡਨੀ ਟਰਾਂਸਪਲਾਂਟ ਲਈ ਦਿੱਲੀ ਦੇ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦਾ ਦੇਹਾਂਤ ਹੋ ਗਿਆ। ਪਰਿਵਾਰਿਕ ਮੈਂਬਰਾਂ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ ਰਵਿੰਦਰ ਅਰੋੜ ਦਾ ਅੰਤਿਮ ਸੰਸਕਾਰ ਲੁਧਿਆਣਾ ਵਿਚ ਅੱਜ ਸਿਵਲ ਲਾਈਨਜ਼ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ।
ਦੱਸਿਆ ਜਾ ਰਿਹਾ ਹੈ ਕਿ ਰਵਿੰਦਰ ਅਰੋੜਾ ਪਿਛਲੇ ਕਾਫੀ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਜਿਸ ਕਾਰਨ ਉਨ੍ਹਾਂ ਦੀ ਹੁਣ ਹਾਲਤ ਗੰ-ਭੀ-ਰ ਹੋ ਜਾਣ ਤੇ ਉਨ੍ਹਾਂ ਨੂੰ ਦਿੱਲੀ ਦੇ ਇਕ ਹਸਪਤਾਲ ਲਜਾਇਆ ਗਿਆ ਸੀ। ਜਿੱਥੇ ਉਹ ਜੇਰੇ ਇਲਾਜ ਸਨ ,ਉਥੇ ਹੀ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦੇ ਅਚਾਨਕ ਦੇਹਾਂਤ ਹੋਣ ਨਾਲ ਭਾਜਪਾ ਨੂੰ ਬਹੁਤ ਵੱਡਾ ਝਟਕਾ ਲੱਗਾ ਹੈ। ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …