Breaking News

ਹੁਣੇ ਹੁਣੇ ਮਸ਼ਹੂਰ ਅਦਾਕਾਰ ਨੇ ਦਿੱਤੀ ਸੁਸ਼ਾਂਤ ਰਾਜਪੂਤ ਵਾਂਗ ਜਾਨ , ਬੋਲੀਵੁਡ ਨੂੰ ਲੱਗਾ ਵੱਡਾ ਝਟੱਕਾ ਛਾਇਆ ਸੋਗ

ਹੁਣੇ ਆਈ ਤਾਜਾ ਵੱਡੀ ਖਬਰ

ਇਸ ਸਦੀ ਦੇ ਵਿਚ 2020 ਅਜਿਹਾ ਸਾਲ ਹੈ ,ਜੋ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਸਾਲ ਦੇ ਵਿਚ ਬਹੁਤ ਸਾਰੀਆਂ ਫ਼ਿਲਮੀ, ਧਾਰਮਿਕ, ਰਾਜਨੀਤਿਕ ਤੇ ਖੇਲ ਜਗਤ ਦੀਆਂ ਬਹੁਤ ਸਾਰੀਆਂ ਮਹਾਨ ਹਸਤੀਆਂ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਈ। ਇਕ ਤੋਂ ਬਾਅਦ ਇਕ ਮਹਾਨ ਸ਼ਖਸੀਅਤਾਂ ਸਾਡੇ ਤੋਂ ਦੂਰ ਹੋ ਗਈਆਂ। ਆਏ ਦਿਨ ਹੀ ਇਸ ਤਰਾਂ ਦੀਆਂ ਖ਼ਬਰਾਂ ਮਿਲ ਰਹੀਆਂ ਹਨ ਉਸ ਨੂੰ ਸੁਣ ਕੇ ਬਹੁਤ ਦੁੱਖ ਹੋ ਰਿਹਾ ਹੈ।

ਕਿਉਂਕਿ ਇਸ ਸਾਲ ਦੇ ਵਿੱਚ ਇੱਕ ਤੋਂ ਬਾਅਦ ਇੱਕ ਇਹ ਮਹਾਨ ਸਖਸੀਅਤਾਂ ਸਾਡੇ ਵਿਚਕਾਰ ਨਹੀਂ ਰਹਿਣਗੀਆਂ । ਇਸ ਬਾਰੇ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ। ਇਸ ਸਾਲ ਵਿਚ ਕੁਝ ਲੋਕ ਕਰੋਨਾ ਮਹਾਂਮਾਰੀ ਦੀ ਭੇਟ ਚੜ੍ਹੇ, ਕੁਝ ਸੜਕ ਹਾਦਸਿਆਂ ਤੇ ਬਿਮਾਰੀਆਂ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਇਸ ਸੰਸਾਰ ਤੋਂ ਜਾਣ ਵਾਲੀਆਂ ਇਨ੍ਹਾਂ ਸ਼ਖਸੀਅਤਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਦੁਖਦਾਈ ਖ਼ਬਰ ਸਾਹਮਣੇ ਆ ਜਾਂਦੀ ਹੈ ਜਿਸ ਨੂੰ ਸੁਣ ਕੇ ਬਹੁਤ ਦੁੱਖ ਪਹੁੰਚਦਾ ਹੈ। ਹੁਣ ਫਿਲਮ ਜਗਤ ਵਿਚ ਇਕ ਵਾਰ ਫਿਰ ਤੋਂ ਸੋਗ ਦੀ ਖਬਰ ਸਾਹਮਣੇ ਆਈ ਹੈ । ਅਦਾਕਾਰ ਸੁਸ਼ਾਂਤ ਤੋਂ ਬਾਅਦ ਹੁਣ ਇੱਕ ਹੋਰ ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਵੀ। ਖ਼ੁ-ਦ-ਕੁ-ਸ਼ੀ। ਕਰ ਲਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਾਲੀਵੁੱਡ ਅਦਾਕਾਰ ਆਸਿਫ ਬਸਰਾ ਦੇ। ਖੁ-ਦ-ਕੁ-ਸ਼ੀ। ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਜਿਨ੍ਹਾਂ ਦੀ ਮੌਤ ਦੀ ਖਬਰ ਮਿਲਦੇ ਸਾਰ ਹੀ ਫਿਲਮੀ ਜਗਤ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਅਦਾਕਾਰਾ ਆਸਿਫ ਇਕ ਪ੍ਰਸਿੱਧ ਟੀਵੀ ਐਕਟਰ, ਤੇ ਫਿਲਮੀ ਅਦਾਕਾਰ ਸਨ । ਉਨ੍ਹਾਂ ਨੇ ਕਈ ਫ਼ਿਲਮਾਂ ਤੇ ਟੀਵੀ ਸੀਰੀਅਲਾ ਵਿਚ ਕੰਮ ਕੀਤਾ ਹੈ। ਉਹ ਪਰਜਾਨੀਆਂ, ਆਊਟਸੋਰਸ, ਵਨਸ ਅਪਾਨ ਏ ਟਾਈਮ ਮੁੰਬਈ ਤੇ ਹਿਮਾਚਲੀ ਫ਼ਿਲਮ ਵਿਚ ਵੀ ਕੰਮ ਕਰ ਚੁੱਕੇ ਹਨ। ਦੱਸਿਆ ਜਾ ਰਿਹਾ ਹੈ ਕਿ ਆਸਿਫ ਬਸਰਾ ਪਿਛਲੇ 5 ਸਾਲਾਂ ਤੋਂ ਮੈਕਲੋਡਗੰਜ ਵਿੱਚ ਰਹਿ ਰਹੇ ਸਨ।

ਉਨ੍ਹਾਂ ਤੋਂ ਇਲਾਵਾ ਉਹਨਾਂ ਦੀ ਇਕ ਵਿਦੇਸ਼ੀ ਦੋਸਤ ਵੀ ਉਨ੍ਹਾਂ ਦੇ ਨਾਲ ਰਹਿ ਰਹੀ ਸੀ। ਮੈਕਲੋਡਗੰਜ ਵਿੱਚ ਹੀ ਜੋਗੀਬਾੜਾ ਰੋਡ ਸਥਿਤ ਇੱਕ ਕੈਫੇ ਕੋਲ ਆਸਿਫ ਨੇ ਇਸ ਤਰਾਂ ਕੀਤਾ ਹੈ । ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਜੇ ਤੱਕ ਅਜਿਹਾ ਕਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।

Check Also

ਪ੍ਰੇਮਿਕਾ ਦਾ ਅੱਧਾ ਬਰਗਰ ਖਾਣ ਤੇ ਭਖਿਆ ਮਾਹੌਲ , ਨੌਜਵਾਨ ਨੇ ਦੋਸਤ ਦਾ ਗੋਲੀਆਂ ਮਾਰ ਕੀਤਾ ਕਤਲ

ਆਈ ਤਾਜਾ ਵੱਡੀ ਖਬਰ  ਮਨੁੱਖ ਆਪਣੇ ਪਿਆਰ ਨੂੰ ਹਾਸਿਲ ਕਰਨ ਦੇ ਲਈ ਕਿਸੇ ਵੀ ਹੱਦ …