Breaking News

ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਦਿਲਪ੍ਰੀਤ ਢਿਲੋਂ ਦੇ ਘਰੋਂ ਆਈ ਇਹ ਵੱਡੀ ਖਬਰ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਦਿਲਪ੍ਰੀਤ ਢਿਲੋਂ ਦੇ ਘਰੋਂ ਇੱਕ ਬਹੁਤ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਉਨ੍ਹਾਂ ਦੇ ਪਰਿਵਰ ਨਾਲ ਇਹ ਖ਼ਬਰ ਜੁੜੀ ਹੋਈ ਹੈ। ਪੰਜਾਬੀ ਗਾਇਕ ਅਤੇ ਅਦਾਕਾਰ ਦਿਲਪ੍ਰੀਤ ਢਿੱਲੋਂ ਦੇ ਬੇਹੱਦ ਕਰੀਬੀ ਇੱਕ ਪਰਿਵਾਰ ਦੇ ਮੈਂਬਰ ਨਾਲ ਇਹ ਖ਼ਬਰ ਸੰਬੰਧ ਰੱਖਦੀ ਹੈ। ਦਿਲਪ੍ਰੀਤ ਢਿੱਲੋ ਦੇ ਵਲੋਂ ਇੱਕ ਪੋਸਟ ਸੋਸ਼ਲ ਮੀਡੀਆ ਤੇ ਪਾਈ ਗਈ ਜਿਸਤੋਂ ਬਾਅਦ ਹਰ ਕੋਈ ਹੈਰਾਨ ਰਿਹ ਗਿਆ , ਓਹਨਾ ਵਲੋਂ ਸਾਂਝੀ ਕੀਤੀ ਗਈ ਪੋਸਟ ਨੇ ਸਭ ਨੂੰ ਹੈਰਾਨ ਕੀਤਾ ਕਿਉਂਕਿ ਉਸ ਵਿੱਚ ਉਨ੍ਹਾਂ ਦੇ ਪਿਤਾ ਦਾ ਜ਼ਿਕਰ ਸੀ।

ਦਰਸਲ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਦੇ ਪਿਤਾ ਪਿਛਲੇ ਕਈ ਦਿਨਾਂ ਤੋਂ ਲਾਪਤਾ ਹਨ। ਦਿਲਪ੍ਰੀਤ ਢਿੱਲੋਂ ਨੇ ਅੱਜ ਪਿਤਾ ਨੂੰ ਲੱਭਣ ਲਈ ਸੋਸ਼ਲ ਮੀਡਿਆ ਦਾ ਸਹਾਰਾ ਲਿਆ ਅਤੇ ਮਦਦ ਦੀ ਅਪੀਲ ਕੀਤੀ ਹੈ। ਇੱਕ ਪੋਸਟ ਸਾਂਝੀ ਕਰ ਉਨ੍ਹਾਂ ਨੇ ਲੋਕਾਂ ਕੋਲੋਂ ਮਦਦ ਮੰਗੀਂ ਹੈ। ਹਾਲ ਹੀ ‘ਚ ਪੰਜਾਬੀ ਕਲਾਕਾਰ ਦਿਲਪ੍ਰੀਤ ਢਿੱਲੋਂ ਨੇ ਆਪਣੇ ਸੋਸ਼ਲ ਮੀਡਿਆ ਅਕਾਊਂਟ’ਤੇ ਇੱਕ ਤਸਵੀਰ ਸ਼ੇਅਰ ਕੀਤੀ। ਤਸਵੀਰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ਪਿਛਲੇ ਦਿਨਾਂ ਤੋਂ ਮੇਰੇ ਪਿਤਾ ਜੀ ਮਿਸਿੰਗ ਹਨ ਅਤੇ ਮੇਰੇ ਪਿਤਾ ਜੀ ਦਾ ਫੋਨ ਵੀ ਬੰਦ ਆ ਰਿਹਾ ਹੈ।

ਜੇਕਰ ਕਿਸੇ ਨੇ ਵੀ ਇਨ੍ਹਾਂ ਨੂੰ ਵੇਖਿਆ ਹੈ ਜਾਂ ਉਨ੍ਹਾਂ ਨੂੰ ਇਸ ਬਾਰੇ ਕੋਈ ਵੀ ਜਾਣਕਾਰੀ ਹੈ ਤੇ ਉਹ ਸਾਨੂੰ ਇਨ੍ਹਾਂ ਨੰਬਰਸ ‘ਤੇ ਜਾਣਕਾਰੀ ਦੇਣ: 9803000570 , 7888428616. ਇੱਥੇ ਇਹ ਦਸਣਾ ਬਣਦਾ ਹੈ ਕਿ ਦਿਲਪ੍ਰੀਤ ਨੇ ਆਪਣੇ ਪਿਤਾ ਦੀ ਭਾਲ ਲਈ ਸੋਸ਼ਲ ਮੀਡੀਆ ਦਾ ਜਿੱਥੇ ਸਹਾਰਾ ਲਿਆ ਉੱਥੇ ਹੀ ਬਕਾਇਦਾ ਨੰਬਰ ਵੀ ਸਾਂਝੇ ਕੀਤੇ ਨੇ, ਅਤੇ ਨਾਲ ਹੀ ਦੁੱਖੀ ਮੰਨ ਨਾਲ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪਿਤਾ ਜੀ ਨੂੰ ਲੱਭਣ ਚ ਲੋਕ ਉਨ੍ਹਾਂ ਦੀ ਮਦਦ ਕਰਨ।

ਪਹਿਲਾਂ ਕੋਈ ਇਸ ਪੋਸਟ ਤੇ ਯਕੀਨ ਨਹੀਂ ਸੀ ਕਰ ਰਿਹਾ ਪਰ ਦਿਲਪ੍ਰੀਤ ਦੀ ਸਾਂਝੀ ਕੀਤੀ ਤਸਵੀਰ ਨੂੰ ਸਭ ਕਲਾਕਾਰਾਂ ਨੇ ਵੀ ਸ਼ੇਅਰ ਕੀਤਾ ਹੈ ਅਤੇ ਆਪਣੀ ਸਪੋਰਟ ਜ਼ਾਹਿਰ ਕੀਤੀ ਹੈ। ਦਿਲਪ੍ਰੀਤ ਦੇ ਪਹਿਲਾਂ ਇਸ ਤਸ਼ਵੀਰ ਨੂੰ ਪੋਸਟ ਕਰਨ ‘ਤੇ ਕਿਸੇ ਨੂੰ ਵੀ ਯਕੀਨ ਨਹੀਂ ਹੋਇਆ। ਪਰ ਬਾਕੀ ਕਲਾਕਾਰਾਂ ਦੇ ਤਸਵੀਰਾਂ ਸ਼ੇਅਰ ਕਰਨ ‘ਤੇ ਇਸ ਗੱਲ ਦੀ ਪੁਸ਼ਟੀ ਹੋਈ। ਹੁਣ ਹਰ ਕੋਈ ਉਨ੍ਹਾਂ ਦੀ ਸਪੋਰਟ ਚ ਆ ਕੇ ਖੜੋ ਗਿਆ ਹੈ ਅਤੇ ਹਰ ਕੋਈ ਉਨ੍ਹਾਂ ਦੀ ਮਦਦ ਲਈ ਅੱਗੇ ਆਇਆ ਹੈ। ਇੱਥੇ ਇਹ ਦਸਣਾ ਬੇਹੱਦ ਅਹਿਮ ਬਨ ਜਾਂਦਾ ਹੈ ਕਿ ਦਿਲਪ੍ਰੀਤ ਨੇ ਇਸ ਦਾ ਜ਼ਿਕਰ ਹੁਣ ਸੋਸ਼ਲ ਮੀਡੀਆ ਤੇ ਕੀਤਾ ਹੈ, ਅਕਸਰ ਹੀ ਵਿਵਾਦਾਂ ਚ ਘਿਰੇ ਰਹਿਣ ਵਾਲੇ ਦਿਲਪ੍ਰੀਤ ਦੀ ਇਸ ਪੋਸਟ ਨੂੰ ਕੋਈ ਵਿਸ਼ੇਸ਼ ਅਹਿਮੀਅਤ ਨਹੀਂ ਸੀ ਦੇ ਰਿਹਾ, ਪਰ ਬਾਅਦ ਚ ਕਲਾਕਾਰਾਂ ਦੀ ਹਿਮਾਇਤ ਤੋਂ ਬਾਅਦ ਸਭ ਨੇ ਇਸ ਨੂੰ ਅੱਗੇ ਤੋਰਿਆ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …