Breaking News

ਹੁਣੇ ਹੁਣੇ ਮਸ਼ਹੂਰ ਪੰਜਾਬੀ ਸਿੰਗਰ ਅਫਸਾਨਾ ਖ਼ਾਨ ਬਾਰੇ ਆਈ ਮਾੜੀ ਖਬਰ – ਪ੍ਰਸੰਸਕ ਕਰ ਰਹੇ ਦੁਆਵਾਂ

ਆਈ ਤਾਜ਼ਾ ਵੱਡੀ ਖਬਰ 

ਕਿਸਾਨੀ ਸੰਘਰਸ਼ ਦੇ ਵਿੱਚ ਜਿੱਥੇ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਅੱਗੇ ਵਧ ਕੇ ਕਿਸਾਨਾਂ ਦਾ ਹੌਸਲਾ ਬੁਲੰਦ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ। ਜਿਨ੍ਹਾਂ ਦੀ ਹਿੰਮਤ ਅਤੇ ਦਲੇਰੀ ਸਦਕਾ ਇਸ ਕਿਸਾਨੀ ਸੰਘਰਸ਼ ਵਿੱਚ ਕਿਸਾਨਾਂ ਵੱਲੋਂ ਜਿੱਤ ਹਾਸਲ ਕੀਤੀ ਗਈ ਹੈ। ਇਸ ਕਿਸਾਨੀ ਸੰਘਰਸ਼ ਨੂੰ ਪੰਜਾਬ ਦੇ ਗਾਇਕ ਅਤੇ ਅਦਾਕਾਰ ਵਲੋ ਅੱਗੇ ਆ ਕੇ ਸਮਰਥਨ ਦਿੱਤਾ ਗਿਆ ਹੈ। ਜਿਸ ਕਾਰਨ ਅਜਿਹੀਆਂ ਸਖਸੀਅਤਾਂ ਹਮੇਸ਼ਾ ਚਰਚਾ ਵਿਚ ਰਹੀਆਂ ਹਨ। ਉਥੇ ਹੀ ਪੰਜਾਬ ਅੰਦਰ ਅਜੇ ਵੀ ਬਹੁਤ ਸਾਰੀਆਂ ਸਖ਼ਸ਼ੀਅਤਾਂ ਅਜਿਹੀਆਂ ਹਨ ਜਿਨ੍ਹਾਂ ਵੱਲੋਂ ਆਪਣੀ ਹਿੰਮਤ ਅਤੇ ਦਲੇਰੀ ਸਦਕਾ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ, ਤੇ ਅੱਜ ਕਾਮਯਾਬੀ ਦੀਆਂ ਬੁਲੰਦੀਆਂ ਤੇ ਪਹੁੰਚ ਗਈਆਂ ਹਨ।

ਜੋ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਕਈ ਵਾਰ ਚਰਚਾ ਵਿੱਚ ਬਣ ਜਾਂਦੀਆਂ ਹਨ। ਉਥੇ ਹੀ ਉਨ੍ਹਾਂ ਦੇ ਸੰਘਰਸ਼ ਦੀ ਕਹਾਣੀ ਵੀ ਬਹੁਤ ਸਾਰੇ ਲੋਕਾਂ ਲਈ ਇੱਕ ਪ੍ਰੇਰਣਾ-ਸਰੋਤ ਬਣ ਜਾਂਦੀ ਹੈ। ਹੁਣ ਮਸ਼ਹੂਰ ਪੰਜਾਬੀ ਗਾਇਕਾ ਅਫਸਾਨਾ ਖਾਨ ਬਾਰੇ ਇਹ ਬੜੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੀ ਬਹੁਤ ਹੀ ਚਰਚਿਤ ਸੂਫ਼ੀਆਨਾ ਗਾਇਕਾ ਅਫਸਾਨਾ ਖਾਨ ਜਿਥੇ ਆਪਣੇ ਗੀਤਾ ਨੂੰ ਲੈ ਕੇ ਆਏ ਦਿਨ ਚਰਚਾ ਵਿਚ ਬਣੀ ਰਹਿੰਦੀ ਹੈ।

ਓਥੇ ਹੀ ਬਿੱਗ ਬੌਸ 15 ਦੇ ਵਿੱਚ ਆਉਣ ਕਾਰਨ ਵੀ ਚਰਚਾ ਵਿੱਚ ਰਹੇ ਹਨ। ਇਸ ਸਮੇਂ ਇਸ ਸ਼ੋਅ ਤੋਂ ਵੱਖ ਹੋ ਚੁੱਕੇ ਹਨ ਅਤੇ ਆਪਣੇ ਘਰ ਮੋਹਾਲੀ ਵਿਖੇ ਵਾਪਸ ਆ ਚੁੱਕੇ ਹਨ ਅਤੇ ਆਪਣੇ ਪਰਵਾਰ ਨਾਲ ਵਕਤ ਬਤੀਤ ਕਰ ਰਹੇ ਹਨ । ਪਰ ਉਹਨਾਂ ਵੱਲੋਂ ਆਪਣੇ ਠੀਕ ਨਾ ਹੋਣ ਦੀ ਜਾਣਕਾਰੀ ਹੁਣ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਹੈ। ਜਿੱਥੇ ਉਨ੍ਹਾਂ ਵੱਲੋਂ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਇਕ ਤਸਵੀਰ ਵੀ ਸਾਂਝੀ ਕੀਤੀ ਗਈ ਹੈ ਜਿਸ ਵਿੱਚ ਉਹ ਵੀਲ ਚੇਅਰ ਉਪਰ ਬੈਠੇ ਹੋਏ ਨਜ਼ਰ ਆਏ ਹਨ।

ਜਿੱਥੇ ਉਨ੍ਹਾਂ ਵੱਲੋਂ ਰੋਣ ਵਾਲੀ ਇਮੋਜੀ ਵੀ ਪੋਸਟ ਕੀਤੀ ਗਈ ਹੈ। ਅਤੇ ਦੱਸਿਆ ਗਿਆ ਹੈ ਕਿ ਉਨ੍ਹਾਂ ਨੂੰ ਮਸਲ ਪੇਨ ਦੀ ਸਮੱਸਿਆ ਆ ਗਈ ਹੈ। ਜਿਸ ਕਾਰਨ ਉਹ ਬਹੁਤ ਹੀ ਜ਼ਿਆਦਾ ਦਰਦ ਮਹਿਸੂਸ ਕਰ ਰਹੇ ਹਨ। ਉਨ੍ਹਾਂ ਵੱਲੋਂ ਆਪਣੀ ਸਿਹਤ ਸਬੰਧੀ ਜਾਰੀ ਕੀਤੀ ਗਈ ਇਸ ਜਾਣਕਾਰੀ ਤੋਂ ਬਾਅਦ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕੀਤੀ ਜਾ ਰਹੀ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …