ਆਈ ਤਾਜਾ ਵੱਡੀ ਖਬਰ
ਫ਼ਿਲਮ ਨਗਰੀ ਦੀ ਗੱਲ ਕੀਤੀ ਜਾਵੇ ਤਾਂ ਅਦਾਕਾਰ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਅੱਜ-ਕੱਲ੍ਹ ਚਰਚਾ ਵਿਚ ਰਹਿੰਦੇ ਹਨ। ਆਏ ਦਿਨ ਸੋਸ਼ਲ ਮੀਡੀਆ ਉੱਪਰ ਉਨ੍ਹਾਂ ਦੀ ਚਰਚਾ ਸੁਰਖੀਆਂ ਵਿੱਚ ਰਹਿੰਦੀ ਹੈ। ਜਿੱਥੇ ਅੱਜ ਖੇਤੀ ਕਾਨੂੰਨਾ ਨੂੰ ਲੈ ਕੇ ਬਹੁਤ ਸਾਰੇ ਫਿਲਮੀ ਅਦਾਕਾਰਾ ਵਲੋ ਸਾਥ ਦਿੱਤਾ ਜਾ ਰਿਹਾ ਹੈ । ਉਥੇ ਹੀ ਕਿਸਾਨਾਂ ਦੇ ਸੰਘਰਸ਼ ਦੀ ਕੁਝ ਕਲਾਕਾਰਾਂ ਵੱਲੋਂ ਆਲੋਚਨਾ ਵੀ ਕੀਤੀ ਜਾ ਰਹੀ ਹੈ। ਬਹੁਤ ਸਾਰੇ ਕਲਾਕਾਰ ਆਪਣੀਆਂ ਨਿੱਜੀ ਗੱਲਾਂ ਕਰਕੇ ਚਰਚਾ ਵਿਚ ਰਹਿੰਦੇ ਹਨ।
ਫ਼ਿਲਮ ਜਗਤ ਦੇ ਸਦਾ ਬਹਾਰ ਕਲਾਕਾਰ ਅਜਿਹੇ ਹਨ । ਜਿਨ੍ਹਾਂ ਨੇ ਆਪਣੀ ਮਿਹਨਤ ਸਦਕਾ ਆਪਣੀ ਇਕ ਵੱਖਰੀ ਪਹਿਚਾਣ ਬਣਾਈ ਹੈ। ਇਸ ਸਾਲ ਦੇ ਵਿੱਚ ਫਿਲਮੀ ਜਗਤ, ਰਾਜਨੀਤਿਕ ਜਗਤ ,ਖੇਡ ਜਗਤ, ਸੰਗੀਤ ਜਗਤ ਦੇ ਵਿੱਚ ਵੀ ਬਹੁਤ ਸਾਰੀਆਂ ਹਸਤੀਆਂ ਬਹੁਤ ਸਾਰੀਆਂ ਚਰਚਾ ਦੇ ਦੌਰ ਵਿੱਚੋਂ ਲੰਘ ਰਹੀਆਂ ਹਨ। ਜਿੱਥੇ ਫਿਲਮ ਜਗਤ ਤੋਂ ਬਹੁਤ ਹੀ ਦੁਖਦਾਈ ਖ਼ਬਰਾਂ ਸਾਹਮਣੇ ਆਈਆਂ ਹਨ। ਹੁਣ ਮਸ਼ਹੂਰ ਬਾਲੀਵੁੱਡ ਐਕਟਰ ਰਜਨੀਕਾਂਤ ਬਾਰੇ ਇਕ ਮਾੜੀ ਖਬਰ ਸਾਹਮਣੇ ਆ ਰਹੀ ਹੈ ਤੇ ਲੋਕਾਂ ਵੱਲੋਂ ਉਨ੍ਹਾਂ ਦੇ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ।
ਮਿਲੀ ਜਾਣਕਾਰੀ ਅਨੁਸਾਰ ਬਾਲੀਵੁੱਡ ਦੇ ਮਸ਼ਹੂਰ ਸੁਪਰਸਟਾਰ ਰਜਨੀਕਾਂਤ ਦੀ ਅਚਾਨਕ ਸਿਹਤ ਖਰਾਬ ਹੋਣ ਕਾਰਨ ਅਪੋਲੋ ਹਸਪਤਾਲ ਹੈਦਰਾਬਾਦ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦਾ ਬਲੱਡ ਪ੍ਰੈਸ਼ਰ ਜ਼ਿਆਦਾ ਵਧਣ ਕਾਰਨ ਹਾਲਤ ਗੰ-ਭੀ-ਰ ਹੋਣ ਤੇ ਤੁਰੰਤ ਹਸਪਤਾਲ ਦਾਖ਼ਲ ਕਰਵਾਉਣਾ ਪਿਆ ਹੈ। ਸੁਪਰਸਟਾਰ ਰਜਨੀਕਾਂਤ 12 ਦਸੰਬਰ ਨੂੰ 70 ਸਾਲ ਦੇ ਹੋ ਗਏ ਹਨ। ਬੀਤੀ 12 ਦਸੰਬਰ ਨੂੰ ਉਨ੍ਹਾਂ ਦਾ ਜਨਮ ਦਿਨ ਮਨਾਇਆ ਗਿਆ ਸੀ ਇਸ ਸਮੇਂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਹੋਰ ਕਈ ਨੇਤਾਵਾਂ ਵੱਲੋਂ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਗਈਆਂ ਸਨ।
ਖਬਰ ਪ੍ਰਾਪਤ ਹੋਈ ਹੈ ਕਿ ਉਹਨਾਂ ਦੀ ਇੱਕ ਫ਼ਿਲਮ ਦੀ ਸ਼ੂ-ਟਿੰ- ਗ ਇਹਨੀਂ ਦਿਨੀਂ ਹੈਦਰਾਬਾਦ ਵਿਚ ਚਲ ਰਹੀ ਸੀ। ਜਿੱਥੇ ਸ਼ੂ-ਟਿੰ-ਗ ਦੌਰਾਨ ਕਰਿਊ ਦੇ 8 ਮੈਂਬਰ ਕਰੋਨਾ ਤੋਂ ਪੀੜਤ ਹੋ ਗਏ ਸਨ। ਜਿਸ ਕਾਰਨ ਇਸ ਫਿਲਮ ਦੀ ਸ਼ੂਟਿੰਗ ਨੂੰ ਰੋਕ ਦਿੱਤਾ ਗਿਆ ਸੀ। ਹੁਣ ਇਸ ਫਿਲਮ ਦੀ ਸ਼ੂ-ਟਿੰ-ਗ ਦੇ ਦੁਬਾਰਾ ਸ਼ੁਰੂ ਹੋਣ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਰਜਨੀਕਾਂਤ ਦੀ ਇਸ ਹਾਲਤ ਬਾਰੇ ਸੁਣਦੇ ਸਾਰ ਹੀ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਹਨਾਂ ਦੇ ਜਲਦ ਸਿਹਤਯਾਬ ਹੋਣ ਲਈ ਅਰਦਾਸ ਕੀਤੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …