Breaking News

ਹੁਣੇ ਹੁਣੇ ਮਸ਼ਹੂਰ ਸਿੱਖ ਲੀਡਰ ਮਨਜੀਤ ਸਿੰਘ ਜੀ ਕੇ ਬਾਰੇ ਆਈ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਮਨਜੀਤ ਸਿੰਘ ਜੀ ਕੇ ਦੇ ਬਾਰੇ ਵਿਚ ਆ ਰਹੀ ਹੈ। ਚਾਈਨਾ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਸਾਰੇ ਪਾਸੇ ਹਾਹਾਕਾਰ ਮਚਾ ਕੇ ਰਾਖੀ ਹੋਈ ਹੈ ਕੋਈ ਵੱਡਾ ਹੋਵੇ ਜਾਂ ਛੋਟਾ ਹੋਵੇ ਹਰ ਕੋਈ ਇਸ ਦੀ ਚਪੇਟ ਵਿਚ ਆ ਰਿਹਾ ਹੈ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਵੀ ਕੋਰੋਨਾ ਦੀ ਲਪੇਟ ‘ਚ ਆ ਗਏ ਹਨ। ਇਸ ਦੀ ਪੁਸ਼ਟੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕਰ ਕੇ ਕੀਤੀ। ਮਨਜੀਤ ਸਿੰਘ ਜੀ. ਕੇ. ਨੇ ਪਿਛਲੇ ਦਿਨਾਂ ‘ਚ ਉਨ੍ਹਾਂ ਦੇ ਸੰਪਰਕ ‘ਚ ਆਉਣ ਲੋਕਾਂ ਨੂੰ ਆਪਣਾ ਧਿਆਨ ਰੱਖਣ ਤੇ ਸ਼ੱਕ ਹੋਣ ‘ਤੇ ਆਪਣੀ ਜਾਂਚ ਕਰਾਉਣ ਬਾਰੇ ਵੀ ਕਿਹਾ।

ਆਪਣੇ ਫੇਸਬੁੱਕ ਅਕਾਊਂਟ ‘ਤੇ ਪੋਸਟ ਸ਼ੇਅਰ ਕਰਦਿਆਂ ਮਨਜੀਤ ਸਿੰਘ ਜੀ. ਕੇ. ਨੇ ਲਿਖਿਆ ਕਿ ਮੇਰੀ ਕੋਵਿਡ-19 ਟੈਸਟ ਦੀ ਰਿਪੋਰਟ ਅੱਜ ,ਕੋਰੋਨਾ ਪਾਜ਼ੇਟਿਵ ਆਈ ਹੈ। ਜਿਸ ਉਪਰੰਤ ਮੈਂ ਆਪਣੇ ਘਰ ਵਿਖੇ ਇਕਾਂਤਵਾਸ ‘ਚ ਰਹਿ ਰਿਹਾ ਹਾਂ। ਇਸ ਕਰਕੇ ਪਿਛਲੇ ਦਿਨਾਂ ‘ਚ ਮੇਰੇ ਸੰਪਰਕ ‘ਚ ਆਏ ਲੋਕਾਂ ਨੂੰ ਮੈਂ ਬੇਨਤੀ ਕਰਦਾ ਹਾਂ ਕੀ ਉਹ ਆਪਣਾ ਧਿਆਨ ਰੱਖਣ ਤੇ ਕਿਸੇ ਪ੍ਰਕਾਰ ਦੀ ਸ਼ੰਕਾ ਹੋਣ ਉੱਤੇ ਆਪਣੀ ਜਾਂਚ ਜ਼ਰੂਰ ਕਰਵਾਉਣ। ਨਾਲ ਹੀ ਅਕਾਲ ਪੁਰਖ ਦੇ ਚਰਨਾਂ ‘ਚ ਮੈਂ ਅਰਦਾਸ ਕਰਦਾ ਹਾਂ ਕੀ ਸਭ ਦੇ ਪਰਿਵਾਰਾਂ ਨੂੰ ਗੁਰੂ ਮਹਾਰਾਜ ਤੰਦਰੁਸਤੀ ਦੀ ਦਾਤ ਬਖਸ਼ਣ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …