ਹੁਣੇ ਆਈ ਤਾਜਾ ਵੱਡੀ ਖਬਰ
ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ।ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਇਸ ਸਾਲ ਦੇ ਸ਼ੁਰੂ ਵਿੱਚ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਇਸ ਸਾਲ ਦੇ ਸ਼ੁਰੂ ਹੁੰਦੇ ਸਾਰ ਹੀ ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਇੱਕ ਤਾਂ ਕਰੋਨਾ ਮਹਾਮਾਰੀ ਨੇ ਲੋਕਾਂ ਨੂੰ ਇਨ੍ਹਾਂ ਤੋੜਕੇ ਰੱਖ ਦਿੱਤਾ ਕਿ ਮੁੜ ਉਹਨਾਂ ਨੂੰ ਪੈਰਾਂ ਸਿਰ ਹੋਣ ਲਈ ਮੁ-ਸ਼-ਕਿ-ਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕਿਸਾਨੀ ਸੰਘਰਸ਼ ਦੇ ਵਿੱਚ ਵੀ ਬਹੁਤ ਸਾਰੇ ਕਿਸਾਨ ਸ਼ਹੀਦ ਹੋ ਗਏ ਹਨ। ਉਥੇ ਹੀ ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹ-ਲੂ-ਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ। ਜਿਸ ਨਾਲ ਦੇਸ਼ ਦੇ ਹਾਲਾਤਾਂ ਉੱਤੇ ਵੀ ਅਸਰ ਪੈਂਦਾ ਹੈ। ਇਸ ਸਾਲ ਦੀ ਸ਼ੁਰੂਆਤ ਵਿੱਚ ਹੀ ਕਈ ਲੋਕ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੇ ਹਨ। ਇਨ੍ਹਾਂ ਲੋਕਾਂ ਦੇ ਜਾਣ ਨਾਲ ਇੰਨਾ ਦੇ ਪਰਿਵਾਰਾਂ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਹੈ। ਹੁਣ ਸ਼ਮਸ਼ਾਨਘਾਟ ਤੋਂ ਅਸਮਾਨੋਂ ਆਈ ਮੌਤ ਨੇ ਲੋਥਾਂ ਵਿਛਾ ਦਿੱਤੀਆਂ ਹਨ
ਜਿੱਥੇ 16 ਲੋਕਾਂ ਦੀ ਮੌਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਜ਼ਿਲ੍ਹੇ ਦੇ ਸਾਬਾਪੁਰ ਵਿੱਚ ਸਾਹਮਣੇ ਆਈ ਹੈ। ਜਿੱਥੇ ਇਕ ਸ਼ਮਸ਼ਾਨ ਘਾਟ ਵਿਚ ਸੰਸਕਾਰ ਵਿਚ ਸ਼ਾਮਲ ਹੋਣ ਆਏ ਲੋਕਾਂ ਨਾਲ ਹਾਦਸਾ ਵਾਪਰ ਗਿਆ ਹੈ। ਇਹ ਸਾਰੇ ਲੋਕ ਸ਼ਮਸ਼ਾਨਘਾਟ ਦੀ ਛੱਤ ਦੇ ਥੱਲੇ ਦੱਬੇ ਗਏ ਜਿਸ ਕਾਰਨ 16 ਲੋਕਾਂ ਦੀ ਜਾਨ ਚਲੀ ਗਈ। ਸ਼ਮਸ਼ਾਨ ਘਾਟ ਨਵਾਂ ਬਣਿਆ ਹੋਇਆ ਸੀ ਤੇ ਜਿਸ ਦੀ ਛੱਤ ਮੀਂਹ ਪੈਣ ਕਾਰਨ ਡਿੱਗ ਗਈ।
ਇਸ ਘਟਨਾ ਵਿੱਚ ਛੱਤ ਡਿਗਦੇ ਸਾਰ ਹੀ ਲੋਕਾਂ ਵਿੱਚ ਭਜਦੜ ਮੱਚ ਗਈ। ਪੁਲੀਸ ਵੱਲੋਂ ਮੌਕੇ ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਵੱਲੋਂ ਇਸ ਘਟਨਾ ਸਬੰਧੀ ਡੀਐਸਪੀ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਨਿਰਦੇਸ਼ ਜਾਰੀ ਕੀਤਾ ਗਿਆ ਹੈ। ਇਸਦੇ ਨਾਲ ਹੀ ਉਹਨਾਂ ਨੇ ਮ੍ਰਿਤਕ ਲੋਕਾਂ ਦੇ ਪਰਿਵਾਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਘਟਨਾ ਵਿਚ 16 ਲੋਕਾਂ ਦੀ ਮੌਤ ਹੋ ਗਈ ਹੈ ,ਜਦ ਕਿ ਜ਼ਖ਼ਮੀਆਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …