ਆਈ ਤਾਜਾ ਵੱਡੀ ਖਬਰ
ਵਿਸ਼ਵ ਵਿਚ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਹਵਾਈ ਹਾਦਸੇ ਹੋਣ ਦੀਆਂ ਖਬਰਾਂ ਸਾਹਮਣੇ ਆ ਚੁੱਕੀਆਂ ਹਨ। ਦੁਨੀਆਂ ਵਿਚ ਜਿੱਥੇ ਇੱਕ ਦੇਸ਼ ਤੋਂ ਦੂਸਰੇ ਦੇਸ਼ ਜਾਣ ਵਾਸਤੇ ਲੋਕਾਂ ਵੱਲੋਂ ਹਵਾਈ ਯਾਤਰਾ ਅਤੇ ਸਮੁੰਦਰੀ ਯਾਤਰਾ , ਸੜਕੀ ਆਵਾਜਾਈ ਦੀ ਵਰਤੋਂ ਕੀਤੀ ਜਾਂਦੀ ਹੈ। ਉਥੇ ਹੀ ਜਲਦੀ ਆਪਣੀ ਮੰਜ਼ਲ ਤੱਕ ਪਹੁੰਚਣ ਲਈ ਹਵਾਈ ਆਵਾਜਾਈ ਦੀ ਵਰਤੋਂ ਕੀਤੀ ਜਾਂਦੀ ਹੈ। ਜਿੱਥੇ ਲੋਕਾਂ ਵੱਲੋਂ ਹਵਾਈ ਸਫ਼ਰ ਨੂੰ ਜਲਦੀ ਆਪਣੀ ਮੰਜ਼ਲ ਤੱਕ ਪਹੁੰਚਣ ਵਾਲਾ ਅਤੇ ਸੁਰੱਖਿਅਤ ਮੰਨਿਆ ਜਾਂਦਾ ਹੈ। ਉਥੇ ਹੀ ਕਈ ਵਾਰ ਹਵਾਈ ਹਾਦਸੇ ਹੋਣ ਦਾ ਖ਼-ਤ-ਰਾ ਬਣਿਆ ਰਹਿੰਦਾ ਹੈ।
ਅਜਿਹੇ ਹੋਣ ਵਾਲੇ ਹਾਦਸਿਆਂ ਵਿੱਚ ਬਹੁਤ ਜ਼ਿਆਦਾ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ। ਹੁਣ ਸਵਾਰੀਆਂ ਨਾਲ ਭਰਿਆ ਹੋਇਆ ਹਵਾਈ ਜਹਾਜ਼ ਲਾਪਤਾ ਹੋ ਗਿਆ ਹੈ ਜਿੱਥੇ ਸੰਪਰਕ ਟੁੱਟਣ ਤੇ ਲੋਕਾਂ ਵੱਲੋਂ ਸਾਰੇ ਯਾਤਰੀਆਂ ਦੇ ਸਹੀ ਸਲਾਮਤ ਹੋਣ ਬਾਰੇ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਰੂਸ ਤੋਂ ਸਾਹਮਣੇ ਆਈ ਹੈ। ਜਿੱਥੇ ਰੂਸ ਦੇ ਇੱਕ ਹਵਾਈ ਜਹਾਜ਼ ਦੇ ਸੰਪਰਕ ਟੁੱਟਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਇਸ ਹਵਾਈ ਜਹਾਜ਼ ਵਿੱਚ 28 ਯਾਤਰੀ ਸਵਾਰ ਹਨ।
ਉੱਥੇ ਹੀ ਇਸ ਹਵਾਈ ਜਹਾਜ਼ ਦਾ ਸੰਪਰਕ ਹਵਾਈ ਟ੍ਰੈਫਿਕ ਕੰਟਰੋਲ ਨਾਲ ਟੁੱਟ ਗਿਆ ਹੈ। ਜਿਸ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਹਵਾਈ ਜਹਾਜ਼ ਅਤੇ ਹਵਾਈ ਟਰੈਫਿਕ ਕੰਟਰੋਲ ਦੇ ਵਿਚਕਾਰ ਸੰਪਰਕ ਟੁੱਟਣ ਦੇ ਨਾਲ ਹੀ ਲੋਕਾਂ ਵੱਲੋਂ ਇਸ ਹਵਾਈ ਜਹਾਜ਼ ਕ੍ਰੈਸ਼ ਹੋ ਜਾਣ ਦਾ ਖਦਸ਼ਾ ਵੀ ਜ਼ਾਹਿਰ ਕੀਤਾ ਜਾ ਰਿਹਾ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਹਵਾਈ ਹਾਦਸੇ ਹੋਣ ਦੀਆਂ ਖਬਰਾਂ ਸਾਹਮਣੇ ਆ ਚੁੱਕੀਆਂ ਹਨ। ਜਿੱਥੇ ਰੂਸ ਵਿਚ ਵੀ ਕਈ ਹਾਦਸੇ ਸਾਹਮਣੇ ਆ ਚੁੱਕੇ ਹਨ।
ਜਿਥੇ 6 ਮਈ ਨੂੰ ਖਰਾਬ ਮੌਸਮ ਕਾਰਨ ਜਹਾਜ਼ ਦਾ ਇੰਜਣ ਖਰਾਬ ਹੋਣ ਕਾਰਨ ਜਹਾਜ਼ ਕ੍ਰੈਸ਼ ਕਰ ਗਿਆ ਸੀ। ਜਿਸ ਕਾਰਨ ਹਵਾਈ ਜਹਾਜ਼ ਨੂੰ ਅੱਗ ਲੱਗ ਗਈ ਸੀ ਅਤੇ ਉਸ ਸਮੇਂ ਉਸ ਵਿੱਚ 73 ਯਾਤਰੀ ਸਵਾਰ ਸਨ। ਜਿਨ੍ਹਾਂ ਵਿਚੋਂ 37 ਲੋਕਾਂ ਨੂੰ ਬਚਾਇਆ ਗਿਆ ਅਤੇ 41 ਯਾਤਰੀਆਂ ਦੀ ਦਰਦਨਾਕ ਮੌਤ ਹੋ ਗਈ ਸੀ। ਇਸ ਤੋਂ ਬਾਅਦ 19 ਜੂਨ ਨੂੰ ਵੀ ਰੂਸ ਦੇ ਦੱਖਣੀ ਸਾਈਬੇਰੀਆ ਵਿੱਚ ਇੱਕ ਜਹਾਜ਼ ਕ੍ਰੈਸ਼ ਹੋ ਗਿਆ ਸੀ। ਜਿਸ ਵਿਚ ਘਟ ਤੋਂ ਘਟ ਸੱਤ ਲੋਕ ਮਾਰੇ ਗਏ ਅਤੇ ਚਾਰ ਹੋਰ ਜ਼ਖਮੀ ਹੋ ਗਏ ਸਨ । ਹੁਣ ਜਹਾਜ਼ ਦੇ ਸੰਪਰਕ ਟੁੱਟਣ ਤੇ ਲੋਕਾਂ ਵੱਲੋਂ ਸਾਰੇ ਯਾਤਰੀਆਂ ਦੇ ਸਹੀ ਸਲਾਮਤ ਹੋਣ ਲਈ ਅਰਦਾਸ ਕੀਤੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …