Breaking News

ਹੁਣੇ ਹੁਣੇ ਸੁਪ੍ਰੀਮ ਕੋਰਟ ਨੇ ਇਸ ਦਿਨ ਦੀ ਛੁੱਟੀ ਦਾ ਕੀਤਾ ਐਲਾਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਜਿਥੇ ਕੇਂਦਰ ਸਰਕਾਰ ਵੱਲੋਂ ਦੇਸ਼ ਅੰਦਰ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਏ ਦਿਨ ਕੋਈ ਨਾ ਕੋਈ ਵੱਖਰਾ ਐਲਾਨ ਕੀਤਾ ਜਾਂਦਾ ਹੈ। ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਪ੍ਰੇ-ਸ਼ਾ-ਨੀ ਨਾ ਹੋਵੇ। ਸਰਕਾਰ ਵੱਲੋਂ ਜਿਥੇ ਦੇਸ਼ ਅੰਦਰ ਬਹੁਤ ਸਾਰੀਆਂ ਲਾਗੂ ਕੀਤੀਆਂ ਗਈਆਂ ਯੋਜਨਾਵਾਂ ਵਿੱਚ ਤਬਦੀਲੀ ਕੀਤੀ ਜਾ ਰਹੀ ਹੈ ਅਤੇ ਬਹੁਤ ਸਾਰੀਆਂ ਨਵੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਜਿਸ ਨਾਲ ਲੋਕਾਂ ਨੂੰ ਫਾਇਦਾ ਹੋ ਸਕੇ। ਉਥੇ ਹੀ ਦੇਸ਼ ਅੰਦਰ ਦਿਨ ਤਿਉਹਾਰਾਂ ਨੂੰ ਦੇਖਦੇ ਹੋਏ ਕਈ ਤਰਾਂ ਦੀਆਂ ਛੁੱਟੀਆਂ ਦਾ ਐਲਾਨ ਵੀ ਕੀਤਾ ਜਾ ਰਿਹਾ ਹੈ। ਜਿਸ ਦੀ ਜਾਣਕਾਰੀ ਸਰਕਾਰ ਅਤੇ ਵੱਖ-ਵੱਖ ਅਦਾਰਿਆਂ ਵੱਲੋਂ ਵੀ ਪਹਿਲਾਂ ਹੀ ਜਾਰੀ ਕਰ ਦਿੱਤੀ ਜਾਂਦੀ ਹੈ ਤਾਂ ਜੋ ਲੋਕਾਂ ਨੂੰ ਅਗਾਊਂ ਜਾਣਕਾਰੀ ਮਿਲ ਜਾਵੇ ਤੇ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ।

ਇਸ ਤਰਾਂ ਹੀ ਬਹੁਤ ਸਾਰੇ ਲੋਕਾਂ ਨੂੰ ਅਦਾਲਤੀ ਕੰਮਕਾਜ ਦੇ ਕਾਰਨ ਵੀ ਅਦਾਲਤ ਵਿਚ ਜਾਣਾ ਪੈਂਦਾ ਹੈ। ਪਰ ਉਥੇ ਅਚਾਨਕ ਹੋਣ ਵਾਲੀ ਛੁੱਟੀ ਦੇ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੇਸ਼ ਆਉਂਦੀਆਂ ਹਨ। ਹੁਣ ਸੁਪ੍ਰੀਮ ਕੋਰਟ ਨੇ ਇਸ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਭਾਰਤ ਵਿੱਚ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਏ ਦਿਨ ਹੀ ਸਾਰੇ ਬਦਲਾਅ ਕੀਤੇ ਜਾ ਰਹੇ ਹਨ। ਜਿਸ ਨਾਲ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾ ਸਕੇ।

ਉੱਥੇ ਹੀ ਹੁਣ ਸੁਪਰੀਮ ਕੋਰਟ ਵੱਲੋਂ ਭਾਰਤ ਵਿੱਚ 18 ਅਕਤੂਬਰ ਨੂੰ ਛੁੱਟੀ ਕੀਤੇ ਜਾਣ ਦਾ ਐਲਾਨ ਕੀਤਾ ਹੈ। ਇਸ ਛੁੱਟੀ ਬਾਰੇ ਜਾਣਕਾਰੀ ਦਿੰਦੇ ਹੋਏ ਭਾਰਤ ਦੇ ਚੀਫ ਜਸਟਿਸ ਨੇ ਦੱਸਿਆ ਹੈ ਕਿ ਭਾਰਤ ਦੀ ਸੁਪਰੀਮ ਕੋਰਟ ਵਿੱਚ ਸੋਮਵਾਰ 18 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ।

ਇਸ ਤਰਾਂ 18 ਅਕਤੂਬਰ ਦੇ ਦਿਨ ਨੂੰ ਦਸੰਬਰ ਮਹੀਨੇ ਵਿੱਚ ਇੱਕ ਦਿਨ ਕੰਮਕਾਜੀ ਦਿਨ ਦੇ ਦਿੱਤਾ ਜਾਵੇਗਾ। ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ 18 ਅਕਤੂਬਰ ਦੇ ਦਿਨ ਦੀ ਜਗ੍ਹਾ ਤੇ ਦਸੰਬਰ ਦੇ ਦੂਜੇ ਸ਼ਨੀਵਾਰ, 11 ਦਸੰਬਰ ਨੂੰ ਛੁੱਟੀ ਨਹੀਂ ਕੀਤੀ ਜਾਵੇਗੀ। ਜਿਸ ਬਾਰੇ ਅਦਾਲਤ ਨੇ ਆਪਣੇ ਆਦੇਸ਼ ਵਿੱਚ ਨਿਰਦੇਸ਼ ਦਿੱਤੇ ਹਨ ਕਿ 11 ਦਸੰਬਰ ਨੂੰ ਇੱਕ ਕੰਮਕਾਜੀ ਦਿਨ ਹੋਵੇਗਾ। ਉਸ ਦਿਨ ਸਾਰੇ ਕੰਮ ਕੀਤੇ ਜਾਣਗੇ ਤੇ ਕੋਈ ਵੀ ਛੁੱਟੀ ਨਹੀਂ ਹੋਵੇਗੀ।

Check Also

ਮਸ਼ਹੂਰ ਅਦਾਕਾਰਾ ਨਾਲ ਵਾਪਰਿਆ ਭਿਆਨਕ ਹਾਦਸਾ , ਪ੍ਰਸ਼ੰਸਕਾਂ ਨੂੰ ਕਿਹਾ ਅਰਦਾਸਾਂ ਕਰੋ

ਆਈ ਤਾਜਾ ਵੱਡੀ ਖਬਰ  ਹਰੇਕ ਕਲਾਕਾਰ ਇਹ ਕੋਸ਼ਿਸ਼ ਕਰਦਾ ਹੈ ਕਿ ਉਹ ਆਪਣੀ ਅਦਾਕਾਰੀ ਦੇ …