ਆਈ ਤਾਜ਼ਾ ਵੱਡੀ ਖਬਰ
ਦੁਨੀਆ ਵਿੱਚ ਖੇਡਾਂ ਇਨਸਾਨ ਨੂੰ ਜਿੱਥੇ ਤੰਦਰੁਸਤ ਰੱਖਦੀਆਂ ਹਨ ਉਥੇ ਹੀ ਵੱਖ ਵੱਖ ਖੇਡਾਂ ਦੇ ਜ਼ਰੀਏ ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਵੱਖਰੀ ਪਹਿਚਾਣ ਵੀ ਬਣਾਈ ਜਾਂਦੀ ਹੈ। ਜਿੱਥੇ ਵੱਖ-ਵੱਖ ਖੇਤਰਾਂ ਦੀ ਵਿੱਚ ਅਜਿਹੀਆਂ ਸ਼ਖ਼ਸੀਅਤਾਂ ਹਨ ਜਿਨ੍ਹਾਂ ਵੱਲੋਂ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਖੇਡ ਜਗਤ ਵਿੱਚ ਕ੍ਰਿਕਟ ਨੂੰ ਵਧੇਰੇ ਪਸੰਦ ਕੀਤਾ ਜਾਂਦਾ ਹੈ। ਉਥੇ ਹੀ ਹੋਣ ਵਾਲੇ ਮੈਚਾਂ ਨੂੰ ਲੋਕਾਂ ਵੱਲੋਂ ਬੜੀ ਉਤਸੁਕਤਾ ਨਾਲ ਦੇਖਿਆ ਜਾਂਦਾ ਹੈ ਅਤੇ ਭਾਰਤ ਦੀ ਜਿੱਤ ਲਈ ਦੁਆਵਾਂ ਕੀਤੀਆਂ ਹਨ। ਜਿੱਥੇ ਜਿੱਤ ਹਾਰ ਬਣੀ ਹੋਈ ਹੈ ਉਥੇ ਹੀ ਟੀਮ ਦੇ ਹਾਰਨ ਨਾਲ ਲੋਕਾਂ ਵਿਚ ਨਿ-ਰਾ-ਸ਼ਾ ਵੀ ਹੁੰਦੀ ਹੈ।
ਹੁਣ ਯੂਏਈ ਵਿਚ ਚੱਲ ਰਹੇ ਵਰਲਡ ਕੱਪ ਦੌਰਾਨ ਭਾਰਤੀ ਟੀਮ ਵਿੱਚ ਕਹਿਰ ਵਾਪਰਿਆ ਹੈ ਜਿੱਥੇ ਸੋਗ ਦੀ ਲਹਿਰ ਫੈਲ ਗਈ ਹੈ। ਇਸ ਵਿਚ ਜਿੱਥੇ ਕ੍ਰਿਕਟ ਵਰਲਡ ਕੱਪ ਸੰਯੁਕਤ ਅਰਬ ਅਮੀਰਾਤ ਵਿਚ ਹੋ ਰਿਹਾ ਹੈ। ਉੱਥੇ ਹੀ ਵਰਲਡ-ਕੱਪ ਦੇ ਟਵੈਂਟੀ ਟਵੰਟੀ ਮੈਚ ਵਿੱਚ ਦੋ ਵਾਰ ਭਾਰਤ ਦੀ ਟੀਮ ਹਾਰਨ ਤੋਂ ਬਾਅਦ ਬੀਤੇ ਦਿਨੀਂ ਤੀਜੇ ਮੈਚ ਵਿੱਚ ਜਿੱਤ ਪ੍ਰਾਪਤ ਕਰ ਗਈ ਹੈ। ਉਥੇ ਹੀ ਟੀਮ ਲਈ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿੱਥੇ ਪਾਕਿਸਤਾਨੀ ਨਿਊਜ਼ ਚੈਨਲ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪਿੱਚ ਬਣਾਉਣ ਵਾਲੇ ਕਿਊਰੇਟਰ ਮੋਹਨ ਸਿੰਘ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ।
ਜਿੱਥੇ ਉਨ੍ਹਾਂ ਦੀ ਹੋਈ ਮੌਤ ਨੂੰ ਸ਼ੱਕੀ ਹਲਾਤਾਂ ਵਿੱਚ ਦੱਸਿਆ ਜਾ ਰਿਹਾ ਹੈ ਉਥੇ ਹੀ ਇਸ ਨੂੰ ਖੁਦਕੁਸ਼ੀ ਦਾ ਮਾਮਲਾ ਵੀ ਦੱਸਿਆ ਗਿਆ ਹੈ। ਮ੍ਰਿਤਕ ਮੋਹਨ ਸਿੰਘ ਨੇ ਜਿੱਥੇ ਸਾਰੀ ਵਿਕਟਾਂ ਬਣਾਈਆਂ ਹੋਈਆਂ ਹਨ ਉਥੇ ਹੀ ਭਾਰਤ, ਇੰਗਲੈਂਡ, ਅਸਟ੍ਰੇਲੀਆ, ਵੈਸਟ ਇੰਡੀਜ਼, ਸ੍ਰੀਲੰਕਾ ,ਦੱਖਣੀ ਅਫਰੀਕਾ, ਨਿਊਜ਼ੀਲੈਂਡ, ਅਤੇ ਪਾਕਿਸਤਾਨ ਦੀਆਂ ਟੀਮਾਂ ਸੰਯੁਕਤ ਅਰਬ ਅਮੀਰਾਤ ਦੇ ਸ਼ੇਖ ਜਾਇਦ ਸਟੇਡੀਅਮ ਵਿਚ ਵਿਕਟ ਤੇ ਖੇਡ ਚੁੱਕੀਆਂ ਹਨ। 36 ਸਾਲਾਂ ਦੇ ਮੋਹਨ ਸਿੰਘ ਦੀ ਹੋਈ ਸ਼ੱਕੀ ਹਲਾਤਾਂ ਵਿਚ ਮੌਤ ਨੇ ਟੀਮ ਇੰਡੀਆ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
ਜਿਥੇ ਪਹਿਲਾਂ ਹੀ ਭਾਰਤ ਵੱਲੋਂ ਸੇਮੀ ਫ਼ਾਈਨਲ ਵਿਚ ਆਪਣੀ ਜਗਾਹ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਥੇ ਹੀ ਅਗਰ ਹੋਣ ਵਾਲੇ ਮੈਚ ਵਿੱਚ ਅਫਗਾਨਿਸਤਾਨ ਹਾਰ ਜਾਂਦਾ ਹੈ ਤਾਂ ਟੀਮ ਇੰਡੀਆ ਦੀ ਸੈਮੀਫਾਈਨਲ ਤੋਂ ਬਾਹਰ ਹੋ ਜਾਵੇਗੀ। ਕਿਉਂ ਕਿ ਅਫ਼ਗ਼ਾਨਿਸਤਾਨ ਅਤੇ ਨਿਊਜ਼ੀਲੈਂਡ ਦੇ ਵਿਚਾਲੇ ਅੱਜ ਆਬੂਧਾਬੀ ਦੇ ਸ਼ੇਖ ਜਾਇਦ ਸਟੇਡੀਅਮ ਵਿਚ ਮੈਚ ਖੇਡੇ ਜਾ ਰਹੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …