ਆਈ ਤਾਜਾ ਵੱਡੀ ਖਬਰ
ਕੋਰੋਨਾ ਵਾਇਰਸ ਨੇ ਸਾਰੀ ਦੁਨੀਆਂ ਤੇ ਹਾਹਾਕਾਰ ਮਚਾਈ ਹੋਈ ਹੈ। ਇਸ ਨੂੰ ਰੋਕਣ ਲਈ ਵੱਖ ਵੱਖ ਤਰਾਂ ਦੇ ਜਤਨ ਅਤੇ ਖੋਜਾਂ ਕੀਤੀਆਂ ਜਾ ਰਹੀਆਂ ਹਨ। ਹੁਣ ਆਸਟ੍ਰੇਲੀਆ ਤੋਂ ਇੱਕ ਵੱਡੀ ਖਬਰ ਕੋਰੋਨਾ ਵਾਇਰਸ ਦੇ ਬਾਰੇ ਵਿਚ ਆ ਰਹੀ ਹੈ ਜਿਸ ਨੇ ਸਾਰੀ ਦੁਨੀਆਂ ਨੂੰ ਹੈਰਾਨ ਕਰ ਦਿੱਤਾ ਹੈ। ਆਸਟ੍ਰੇਲੀਆ ਦੇ ਡਾਕਟਰਾਂ ਨੇ ਦਾਅਵਾ ਕੀਤਾ ਹੈ ਕੇ ਸਿਰਫ 6 ਹਫਤਿਆਂ ‘ਚ ਖਤਮ ਹੋਵੇਗਾ ਕੋਰੋਨਾ, ਇਹ ਥੈਰੇਪੀ ਵਰਤਕੇ।
ਕੋਰੋਨਾ ਵੈਕਸੀਨ ’ਤੇ ਪੂਰੀ ਦੁਨੀਆ ਹੀ ਆਸ ਟਿਕਾਈ ਬੈਠੀ ਹੈ, ਪਰ ਹੁਣ ਤਕ ਦਵਾਈਆਂ ਅਤੇ ਵੱਖ-ਵੱਖ ਤਰੀਕਿਆਂ ਨਾਲ ਕੋਰੋਨਾ ਦਾ ਇਲਾਜ ਕੀਤਾ ਜਾ ਰਿਹਾ ਹੈ। ਇਸ ਦਰਮਿਆਨ ਆਸਟ੍ਰੇਲੀਆ ਦੇ ਸਿਡਨੀ ਦੇ ਇਕ ਮਸ਼ਹੂਰ ਡਾਕਟਰ ਥਾਮਸ ਬੋਰੋਡੀ ਨੇ ਕੋਰੋਨਾ ਦੇ ਇਲਾਜ ਲਈ ਟ੍ਰਿਪਲ ਥੈਰੇਪੀ ਇਜ਼ਾਦ ਕੀਤੀ ਹੈ।
ਬੋਰੋਡੀ ਪੈਪਟਿਕ ਅਲਸਰ ਦੇ ਇਲਾਜ ਲਈ ਮਸ਼ਹੂਰ ਹਨ। ਉਨ੍ਹਾਂ ਨੇ ਆਈਵਰਮੈਕਟਿਨ ਟ੍ਰਿਪਲ ਐਂਟੀਬਾਇਓਟਿਕ ਦੀ ਵਰਤੋਂ ਕਰ ਕੇ ਕੋਰੋਨਾ ਮਰੀਜ਼ਾਂ ਦੇ ਇਲਾਜ ਦਾ ਪੱਕਾ ਇਲਾਜ ਲੱਭ ਲਿਆ ਹੈ। ਉਨ੍ਹਾਂ ਦੇ ਕਹਿਣ ’ਤੇ ਆਸਟ੍ਰੇਲੀਆਈ ਸਰਕਾਰ ਨੇ ਕੋਵਿਡ-19 ਲਈ ਇਕ ਨਵਾਂ ਪ੍ਰੋਟੋਕਾਲ ਜਾਰੀ ਕੀਤਾ ਹੈ, ਜਿਸਨੂੰ ਕੋਰੋਨਾ ਦੇ ਇਲਾਜ ਲਈ ਵਰਤਿਆ ਜਾਵੇਗਾ।
ਬੋਰੋਡੀ ਦਾ ਦਾਅਵਾ ਹੈ ਕਿ ਇਹ ਮਹਾਮਾਰੀ ਨੂੰ 6-8 ਹਫਤੇ ਦੇ ਅੰਦਰ ਖਤਮ ਕਰਨ ਦਾ ਸਭ ਤੋਂ ਤੇਜ਼ ਅਤੇ ਸੁਰੱਖਿਅਤ ਤਰੀਕਾ ਹੋ ਸਕਦਾ ਹੈ। ਬੋਰੋਡੀ ਨੇ 3 ਦਵਾਈਆਂ ਨੂੰ ਮਿਲਾਕੇ ਇਹ ਥੈਰੇਪੀ ਤਿਆਰ ਕੀਤੀ ਹੈ, ਜੋ ਇਮਿਊਨਿਟੀ ਵਧਾਉਣ ਦੇ ਨਾ-ਨਾਲ ਕੋਰੋਨਾ ਦੇ ਲੱਛਣਾਂ ਨੂੰ ਘੱਟ ਕਰਨ ’ਚ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਆਈਵਰਮੈਕਟਿਨ ਟੈਬਲੇਟ ਕੋਰੋਨਾ ਦੇ ਇਲਾਜ ਲਈ ਸਭ ਤੋਂ ਸਸਤਾ, ਸੁਰੱਖਿਅਤ ਅਤੇ ਬਿਹਤਰੀਨ ਤਰੀਕਾ ਹੈ।
ਕੀ ਹੈ ਆਈਵਰਮੈਕਟਿਨ?
ਆਈਵਰਮੈਕਟਿਨ ਦਵਾਈ ਆਮਤੌਰ ’ਦੇ ਦਾਦ-ਖੁਜਲੀ, ਜੂਆਂ ਮਾ -ਰ – ਨ, ਰਿਵਰ ਬਲਾਈਂਡਨੈੱਸ ਅਤੇ ਪੈਰਾਸਾਈਟ ਇਨਫੈਕਸ਼ਨ ਦੇ ਇਲਾਜ ਲਈ ਵਰਤੀ ਜਾਂਦੀ ਹੈ। ਇਸ ਤੋਂ ਇਲਾਵਾ ਇਹ ਦਵਾਈ ਮਲੇਰੀਆ, ਇੰਫਲੁਐਂਜਾ, ਫਾਈਲੇਰੀਆ, ਡੇਂਗੂ ਅਤੇ ਪੇਟ ਦੇ ਕੀੜੇ ਮਾਰਨ ਦੇ ਵੀ ਕੰਮ ਆਉਂਦੀ ਹੈ।
ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …