Breaking News

ਹੁਣ ਕਬਾੜ ਚ ਜਾਵੇਗੀ ਤੁਹਾਡੀ ਪੁਰਾਣੀ ਗੱਡੀ , ਇਹ ਨਵੀਂ ਪੋਲਿਸੀ ਲਿਆ ਰਹੀ ਮੋਦੀ ਸਰਕਾਰ

ਆਈ ਤਾਜਾ ਵੱਡੀ ਖਬਰ

ਨਵੀਂ ਦਿੱਲੀ ਤੋਂ ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੀ ਜਿਥੇ ਕੇਂਦਰ ਸਰਕਾਰ ਦੁਆਰਾ ਇੱਕ ਨਵੀਂ ਵੱਡੀ ਪੋਲਿਸੀ ਲਿਆਂਦੀ ਜਾ ਰਹੀ ਹੈ। ਜਿਸ ਨਾਲ ਤੁਹਾਡੀ ਪੁਰਾਣੀ ਗੱਡੀ ਕ ਬਾ -ੜ ਬਣ ਕੇ ਰਹਿ ਜਾਵੇ ਗੀ। ਜਿਸ ਨਾਲ ਦੇਸ਼ ਦੇ ਲੱਖਾਂ ਵਾਹਨ ਬੇ ਕਾਰ ਹੋ ਜਾਣਗੇ ਅਤੇ ਸਿਰਫ ਇੱਕ ਕ ਬਾ-ੜ ਦਾ ਹਿਸਾ ਬਣਕੇ ਰਹਿ ਜਾਣਗੇ।

ਕੇਂਦਰ ਸਰਕਾਰ ਜਲਦ ਹੀ ਇਕ ਅਜਿਹੀ ਨੀਤੀ ਲੈ ਕੇ ਆ ਰਹੀ ਹੈ, ਜਿਸ ਤਹਿਤ ਤੁਹਾਡਾ ਪੁਰਾਣ ਵਾਹਨ ਕ ਬਾ -ੜ ਵਿਚ ਭੇਜ ਦਿੱਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਲੰਬੇ ਸਮੇਂ ਤੋਂ ਇਸ ਨੀਤੀ ਦੀ ਗੱਲ ਹੋ ਰਹੀ ਹੈ। ਹਾਲਾਂਕਿ ਹੁਣ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਇਹ ਨੀਤੀ ਜਲਦ ਲਾਗੂ ਹੋਵੇਗੀ। ਪ੍ਰਕਾਸ਼ ਜਾਵਡੇਕਰ ਨੇ ਇਹ ਵੀ ਦੱਸਿਆ ਕਿ ਵਾਹਨਾਂ ਦੀ ਕ ਬਾ ੜ ਨੀਤੀ ਦਾ ਪ੍ਰਸਤਾਵ ਤਿਆਰ ਹੋ ਚੁੱਕਾ ਹੈ ਅਤੇ ਸਾਰੇ ਸਬੰਧਤ ਪੱਖਾਂ ਨੇ ਇਸ ‘ਤੇ ਆਪਣੀ ਰਾਏ ਦੇ ਦਿੱਤੀ ਹੈ।

ਇਸ ਤੋਂ ਪਹਿਲਾਂ ਮੰਤਰੀ ਨਿਤਿਨ ਗਡਕਰੀ ਨੇ ਦੱਸਿਆ ਸੀ ਕਿ ਸਰਕਾਰ ਪੁਰਾਣੇ ਵਾਹਨਾਂ ਨੂੰ ਕ ਬਾ ੜ ਵਿਚ ਬਦਲਣ ਦੀ ਨੀਤੀ ਲਿਆਉਣ ਲਈ ਤਿਆਰ ਹੈ। ਇਸ ਦੇ ਤਹਿਤ ਬੰਦਰਗਾਹਾਂ ਕੋਲ ਰੀਸਾਈਕਲਿੰਗ ਕੇਂਦਰ ਬਣਾਏ ਜਾ ਸਕਦੇ ਹਨ। ਗਡਕਰੀ ਨੇ ਕਿਹਾ ਸੀ ਕਿ ਪੁਰਾਣੀਆਂ ਕਾਰਾਂ, ਟਰੱਕਾਂ ਅਤੇ ਬੱਸਾਂ ਨੂੰ ਕ ਬਾ -ੜ ਵਿਚ ਤਬਦੀਲ ਕੀਤਾ ਜਾਵੇਗਾ। ਇਸ ਤੋਂ ਪ੍ਰਾਪਤ ਆਟੋਮੋਬਾਇਲ ਉਦਯੋਗ ਲਈ ਉਪਯੋਗੀ ਹੋਵੇਗੀ, ਕਿਉਂਕਿ ਇਹ ਕਾਰਾਂ, ਬੱਸਾਂ ਅਤੇ ਟਰੱਕਾਂ ਦੀ ਵਿ ਨਿ ਰ ਮਾ -ਣ ਦੀ ਲਾਗਤ ਨੂੰ ਘੱਟ ਕਰੇਗੀ,

ਜਿਸ ਨਾਲ ਕੌਮਾਂਤਰੀ ਬਾਜ਼ਾਰਾਂ ਵਿਚ ਭਾਰਤ ਦਾ ਮੁ ਕਾ ਬ ਲਾ ਵੱਧ ਜਾਵੇਗਾ। ਗਡਕਰੀ ਮੁਤਾਬਕ ਸਰਕਾਰ ਨੇ ਦੇਸ਼ ਦੀਆਂ ਬੰਦਰਗਾਹਾਂ ਦੀ ਡੂੰਘਾਈ ਨੂੰ 18 ਮੀਟਰ ਵਧਾਉਣ ਦਾ ਫ਼ੈਸਲਾ ਕੀਤਾ ਹੈ। ਗਡਕਰੀ ਮੁਤਾਬਕ ਪੰਜ ਸਾਲ ਦੇ ਅੰਦਰ ਭਾਰਤ ਸਾਰੀਆਂ ਕਾਰਾਂ, ਬੱਸਾਂ ਅਤੇ ਟਰੱਕਾਂ ਦਾ ਨੰਬਰ ਇਕ ਵਿਨਿਰਮਾਣ ਕੇਂਦਰ ਹੋਵੇਗਾ, ਜਿਸ ਵਿਚ ਸਾਰੇ ਈਂਧਣ, ਈਥਨੌਲ, ਮਿਥੇਨੌਲ, ਬਾਇਓ-ਸੀ.ਐਨ.ਜੀ., ਐਲ.ਐਨ.ਜੀ., ਇਲੈਕਟ੍ਰਿਕ ਦੇ ਨਾਲ-ਨਾਲ ਹਾਈਡ੍ਰੋਜਨ ਈਂਧਣ ਸੇਲ ਵੀ ਹੋਣਗੇ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਖੁਸ਼ੀਆਂ ਬਦਲੀਆਂ ਮਾਤਮ ਚ , ਵਿਆਹ ਵਾਲੇ ਦਿਨ ਹੋਈ ਲਾੜੀ ਦੀ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਜਦੋਂ ਕਿਸੇ ਘਰ ਵਿੱਚ ਵਿਆਹ ਹੁੰਦਾ ਹੈ ਤਾਂ ਉਸ ਘਰ ਦੇ …