Breaking News

ਹੁਣ ਕੈਂਸਰ ਪੀੜਤ ਰਹੇ ਸੰਜੇ ਦੱਤ ਬਾਰੇ ਆਈ ਇਹ ਵੱਡੀ ਖਬਰ ਹਰ ਕੋਈ ਹੋ ਗਿਆ ਹੈਰਾਨ

ਤਾਜਾ ਵੱਡੀ ਖਬਰ

ਫ਼ਿਲਮ ਨਗਰੀ ਦੀ ਗੱਲ ਕੀਤੀ ਜਾਵੇ ਤਾਂ ਬਹੁਤ ਸਾਰੇ ਕਲਾਕਾਰ ਆਪਣੀਆਂ ਨਿੱਜੀ ਗੱਲਾਂ ਕਰਕੇ ਚਰਚਾ ਵਿਚ ਰਹਿੰਦੇ ਹਨ। ਫ਼ਿਲਮ ਜਗਤ ਦੇ ਸਦਾ ਬਹਾਰ ਅਦਾਕਾਰ ਅਜਿਹੇ ਹਨ ਜਿਨ੍ਹਾਂ ਨੇ ਆਪਣੀ ਮਿਹਨਤ ਸਦਕਾ ਆਪਣੀ ਇਕ ਵੱਖਰੀ ਪਹਿਚਾਣ ਬਣਾਈ ਹੈ। ਇਸ ਸਾਲ ਦੇ ਵਿੱਚ ਫਿਲਮੀ ਜਗਤ, ਰਾਜਨੀਤਿਕ ਜਗਤ ,ਖੇਡ ਜਗਤ, ਸੰਗੀਤ ਜਗਤ ਦੇ ਵਿੱਚ ਵੀ ਬਹੁਤ ਸਾਰੀਆਂ ਹਸਤੀਆਂ ਬਹੁਤ ਸਾਰੀਆਂ ਮੁਸ਼ਕਲਾਂ ਵਿੱਚੋਂ ਲੰਘ ਰਹੀਆਂ ਹਨ।

ਫਿਲਮ ਜਗਤ ਤੋਂ ਬਹੁਤ ਹੀ ਦੁਖਦਾਈ ਖ਼ਬਰਾਂ ਵੀ ਸਾਹਮਣੇ ਆਉਂਦੀਆਂ ਰਹੀਆਂ ਹਨ। ਕੁਝ ਦਿਨ ਪਹਿਲਾ ਫਿਲਮ ਜਗਤ ਤੋਂ ਸੰਜੇ ਦੱਤ ਬਾਰੇ ਬਹੁਤ ਸਾਰੀਆਂ ਖ਼ਬਰਾਂ ਆਉਂਦੀਆਂ ਰਹੀਆਂ ਹਨ। ਜੋ ਕਿ ਲੋਕਾਂ ਦੀਆਂ ਦੁਆਵਾਂ ਸਦਕਾ ਬਿਲਕੁਲ ਠੀਕ ਹਨ। ਸੰਜੇ ਦੱਤ ਜਲਦੀ ਹੀ ਫ਼ਿਲਮਾਂ ਦੇ ਵਿੱਚ ਨਜ਼ਰ ਆਉਣਗੇ। ਹੁਣ ਕੈਂਸਰ ਪੀੜਤ ਰਹੇ ਸੰਜੇ ਦੱਤ ਬਾਰੇ ਇਕ ਹੋਰ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ। ਸੰਜੇ ਦੱਤ ਬਾਰੇ ਪਹਿਲਾਂ ਉਨ੍ਹਾਂ ਦੀ ਬੀਮਾਰੀ ਨੂੰ ਲੈ ਕੇ ਕਾਫੀ ਖ਼ਬਰਾਂ ਸੁਣਨ ਨੂੰ ਮਿਲਦੀਆਂ ਰਹੀਆਂ ਹਨ।

ਸੰਜੇ ਦੱਤ ਨੂੰ ਬਹੁਤ ਜਲਦੀ ਹੀ ਇਕ ਵੱਖਰੀ ਲੁੱਕ ਦੇ ਵਿਚ ਵੇਖਿਆ ਜਾ ਸਕਦਾ ਹੈ।ਸੰਜੇ ਦੱਤ ਨੇ ਆਪਣੀਆਂ ਕੁਝ ਨਵੀਆਂ ਤਸਵੀਰਾਂ ਜਿਸ ਵਿੱਚ ਉਨ੍ਹਾਂ ਆਪਣੇ ਵਾਲਾਂ ਦੇ ਸਟਾਇਲ ਨੂੰ ਵੀ ਬਦਲ ਦਿੱਤਾ ਹੈ ,ਸੋਸ਼ਲ ਮੀਡੀਆ ਉਪਰ ਸਾਂਝੀਆਂ ਕੀਤੀਆਂ ਹਨ। ਤਸਵੀਰਾਂ ਦੇ ਵਿੱਚ ਸੰਜੇ ਦੱਤ ਆਪਣੀ ਚਿੱਟੀ ਦਾੜ੍ਹੀ ਚ ਨਜ਼ਰ ਆ ਰਹੇ ਹਨ । ਇਸ ਦੇ ਨਾਲ ਹੀ ਸੰਜੈ ਦੱਤ ਆਪਣੀਆਂ ਅੱਖਾਂ ਤੇ ਕਾਲਾ ਚਸ਼ਮਾ , ਨੀਲੀ ਟੀ ਸ਼ਰਟ ਪਹਿਨੇ ਹੋਏ ਇਸ ਲੁਕ ਵਿੱਚ ਆਤਮ-ਵਿਸ਼ਵਾਸ ਅਤੇ ਕੂਲ ਦਿਖਾਈ ਦੇ ਰਹੇ ਹਨ।

ਸੰਜੇ ਦੱਤ ਕੋਲ ਇਸ ਸਮੇਂ ਤਿੰਨ ਵੱਡੇ ਪ੍ਰੋਜੈਕਟ ਹਨ। ਯਸ਼ਰਾਜ ਫਿਲਮਜ਼ ਦੀ ‘ਸ਼ਮਸ਼ੇਰਾ ‘ ਚ ਜਿੱਥੇ ਉਹ ਰਣਬੀਰ ਕਪੂਰ ਨਾਲ ਮੁਕਾਬਲਾ ਕਰਦੇ ਨਜ਼ਰ ਆਉਣਗੇ ।ਉਥੇ ਹੀ ਸੰਜੈ ਦੱਤ ਬਾਲੀਵੁੱਡ ਦੇ ਐਕਸ਼ਨ ਖਿਲਾੜੀ ਅਕਸ਼ੇ ਕੁਮਾਰ ਨਾਲ ਯਸ਼ ਰਾਜ ਫਿਲਮਜ਼ ਦੀ ਫਿਲਮ ‘ਪ੍ਰਿਥਵੀਰਾਜ ‘ਵਿੱਚ ਵੀ ਨਜ਼ਰ ਆਉਣਗੇ। ਸੰਜੇ ਦੱਤ ਦੇ ਇਸ ਨਵੇਂ ਲੁੱਕ ਨੂੰ ਉਨ੍ਹਾਂ ਦੇ ਹੇਅਰ ਸਟਾਈਲਿਸਟ ਅਲੀਮ ਹਕੀਮ ਨੇ ਆਪਣੇ ਇੰਸਟਾਗ੍ਰਾਮ ਤੇ ਵੀ ਸ਼ੇਅਰ ਕੀਤਾ ਹੈ। ਅਲੀਮ ਨੇ ਸੰਜੇ ਦੱਤ ਦੀਆਂ ਕਈ ਤਸਵੀਰਾਂ ਪਹਿਲਾਂ ਵੀ ਇੰਸਟਾਗ੍ਰਾਮ ਤੇ ਸ਼ੇਅਰ ਕੀਤੀਆਂ ਹਨ। ਜਿਸ ਤੇ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਕੁਮੈਂਟ ਵੀ ਕੀਤੇ ਜਾ ਰਹੇ ਹਨ। ਕਿਉਂ ਕਿ ਸੰਜੇ ਦੱਤ ਦੀ ਇਸ ਬਦਲੀ ਹੋਈ ਲੁੱਕ ਨੂੰ ਵੇਖ ਕੇ ਉਨ੍ਹਾਂ ਦੇ ਪ੍ਰਸ਼ੰਸਕ ਬਹੁਤ ਖੁਸ਼ ਹਨ।

Check Also

ਸ਼੍ਰੀ ਹੇਮਕੁੰਟ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਆਈ ਵੱਡੀ ਖਬਰ , ਏਨੀ ਤਰੀਕ ਤੋਂ ਖੁੱਲਣ ਜਾ ਰਹੇ ਕਿਵਾੜ

ਆਈ ਤਾਜਾ ਵੱਡੀ ਖਬਰ  ਜਿਸ ਤਰੀਕੇ ਦੇ ਨਾਲ ਮੌਸਮ ਕਾਫੀ ਸੁਹਾਵਨਾ ਹੁੰਦਾ ਜਾ ਰਿਹਾ ਹੈ, …