ਆਈ ਤਾਜਾ ਵੱਡੀ ਖਬਰ
ਦੇਸ਼ ਵਿੱਚ ਇੱਕ ਤੋਂ ਬਾਅਦ ਇੱਕ ਆਉਣ ਵਾਲੀਆਂ ਮੁਸੀਬਤਾਂ ਨੇ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ। ਜਿੱਥੇ ਚੀਨ ਤੋਂ ਸ਼ੁਰੂ ਹੋਈ ਕੋਰੋਨਾ ਕਾਰਨ ਬਹੁਤ ਸਾਰੇ ਲੋਕ ਪ੍ਰਭਾਵਿਤ ਹੋਏ ਹਨ। ਉਥੇ ਹੀ ਹੋਰ ਬਹੁਤ ਸਾਰੀਆਂ ਬੀਮਾਰੀਆਂ ਵੀ ਲੋਕਾਂ ਨੂੰ ਆਪਣੀ ਚਪੇਟ ਵਿਚ ਲੈ ਰਹੀਆਂ ਹਨ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਲਗਾਤਾਰ ਕੁਦਰਤੀ ਆਫ਼ਤਾਂ ਦਾ ਆਉਣਾ ਜਾਰੀ ਹੈ। ਜਿੱਥੇ ਸਮੁੰਦਰੀ ਤੂਫ਼ਾਨ, ਹੜ੍ਹ ,ਭੂਚਾਲ, ਅਤੇ ਕਈ ਬੀਮਾਰੀਆਂ ਨੇ ਬਹੁਤ ਸਾਰੇ ਲੋਕਾਂ ਦੀ ਜਾਨ ਲੈ ਲਈ ਹੈ। ਉਥੇ ਹੀ ਆਏ ਦਿਨ ਕੋਈ ਨਾ ਕੋਈ ਨਵੀਂ ਮੁਸੀਬਤ ਸਾਹਮਣੇ ਆ ਜਾਂਦੀ ਹੈ। ਜਿਸ ਦਾ ਦੇਸ਼ ਦੇ ਹਲਾਤਾਂ ਉੱਪਰ ਵੀ ਗਹਿਰਾ ਅਸਰ ਪੈਂਦਾ ਹੈ।
ਹੁਣ ਨਵੀਂ ਮੁਸੀਬਤ ਸਾਹਮਣੇ ਆ ਗਈ ਹੈ, ਜਿਥੇ ਡਾਕਟਰਾਂ ਵਿੱਚ ਚਿੰਤਾ ਦੀ ਲਹਿਰ ਵੇਖੀ ਜਾ ਰਹੀ ਹੈ। ਜਿੱਥੇ ਕਰੋਨਾ ਦੀ ਦੂਜੀ ਲਹਿਰ ਨੇ ਭਾਰੀ ਤ-ਬਾ-ਹੀ ਮਚਾਈ ਹੈ। ਜਿਸ ਨਾਲ ਬਹੁਤ ਸਾਰੇ ਲੋਕਾਂ ਦੀ ਜਾਨ ਚਲੇ ਗਈ ਹੈ। ਉਥੇ ਹੀ ਦੇਸ਼ ਵਿੱਚ ਕਰੋਨਾ ਤੋਂ ਬਚਣ ਲਈ ਲੋਕਾਂ ਦਾ ਟੀਕਾਕਰਣ ਕੀਤਾ ਜਾ ਰਿਹਾ ਹੈ। ਇਸ ਕਰੋਨਾ ਵਾਇਰਸ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਵਿਚ ਹੁਣ ਨਵੀਂ ਬਿ-ਮਾ-ਰੀ ਦਾ ਪਤਾ ਲੱਗ ਗਿਆ ਹੈ। ਜਿਸ ਨੂੰ ਲੈ ਕੇ ਡਾਕਟਰਾਂ ਵਿਚ ਚਿੰਤਾ ਵੇਖੀ ਜਾ ਰਹੀ ਹੈ। ਕਿਉਂਕਿ ਬਹੁਤ ਸਾਰੇ ਮਰੀਜ਼ਾਂ ਵਿਚ ਇਕ ਨਵੀਂ ਬਿਮਾਰੀ ਦੀ ਪੁਸ਼ਟੀ ਹੋਈ ਹੈ। ਜਿਨ੍ਹਾਂ ਵਿੱਚੋ 14 ਮਰੀਜ਼ਾਂ ਦੇ ਲਿਵਰ ਵਿੱਚ ਅਸਾਧਾਰਣ ਕਿਸਮ ਦੇ ਕਈ ਵੱਡੇ ਫੋੜੇ ਦੇਖੇ ਗਏ ਹਨ।
ਖਰਾਬ ਭੋਜਨ ਅਤੇ ਸਟੀਰਾਈਡ ਨਾਲ ਲੀਵਰ ਨੂੰ ਨੁ-ਕ-ਸਾ-ਨ ਹੋਣ ਕਾਰਨ ਇਹ ਇਨਫੈਕਸ਼ਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਹਸਪਤਾਲ ਦੇ ਡਾਕਟਰਾਂ ਵੱਲੋਂ ਦੱਸਿਆ ਗਿਆ ਹੈ ਕਿ ਦੋ ਮਹੀਨਿਆਂ ਵਿੱਚ ਕਰੋਨਾ ਵਾਇਰਸ ਦੀ ਇਨਫੈਕਸ਼ਨ ਤੋਂ ਮੁਕਤ ਹੋਣ ਵਾਲੇ 14 ਮਰੀਜ਼ਾਂ ਵਿਚ ਇਸ ਬੀਮਾਰੀ ਦੇ ਲੱਛਣ ਸਾਹਮਣੇ ਆਏ ਹਨ। ਜਿੱਥੇ ਲੀਵਰ ਵਿਚ ਪਸ ਪੈਦਾ ਹੋਣ ਕਾਰਨ ਨੁਕਸਾਨ ਕਰ ਰਹੀ ਹੈ। ਇਸ ਬਿਮਾਰੀ ਨਾਲ ਪੀੜਤ ਹੋਣ ਵਾਲੇ ਮਰੀਜ਼ਾਂ ਬਾਰੇ ਡਾਕਟਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਇਹ ਬੀਮਾਰੀ ਲੀਵਰ ਵਿੱਚ ਫੋੜੇ ਵਾਂਗ ਹੋ ਜਾਂਦੀ ਹੈ, ਜੋ ਦੂਸ਼ਿਤ ਪਾਣੀ ਅਤੇ ਖਰਾਬ ਭੋਜਨ ਦੀ ਵਜਾ ਨਾਲ ਫੈਲਦੀ ਹੈ।
ਡਾਕਟਰਾਂ ਨੇ ਦੱਸਿਆ ਕਿ ਇਸ ਬਿਮਾਰੀ ਤੋਂ ਪ੍ਰਭਾਵਤ ਹੋਣ ਵਾਲੇ ਮਰੀਜ਼ਾਂ ਵਿੱਚ 10 ਪੁਰਸ਼ ਅਤੇ 4 ਔਰਤਾਂ ਸ਼ਾਮਲ ਹਨ। ਜਿਨ੍ਹਾਂ ਦੀ ਉਮਰ 28 ਤੋਂ 74 ਸਾਲ ਦੇ ਦਰਮਿਆਨ ਹੈ। ਜਿਨ੍ਹਾਂ ਨੂੰ ਪਿਛਲੇ 2 ਮਹੀਨਿਆਂ ਵਿੱਚ ਹਸਪਤਾਲ ਲਿਆਂਦਾ ਗਿਆ ਸੀ। ਇਨ੍ਹਾਂ ਵਿੱਚੋਂ ਇੱਕ ਮਰੀਜ ਦੀ ਪੇਟ ਵਿਚ ਬਹੁਤ ਜ਼ਿਆਦਾ ਖ਼ੂਨ ਵਗਣ ਨਾਲ ਮੌਤ ਹੋ ਗਈ। ਪਰ ਕਰੋਨਾ ਦੇ ਇਲਾਜ ਦੌਰਾਨ 14 ਮਰੀਜਾਂ ਵਿਚੋਂ 8 ਨੂੰ ਸਟੀਰਾਇਡ ਦੀ ਖੁਰਾਕ ਦਿੱਤੀ ਗਈ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …