Breaking News

ਹੁਣ WHO ਨੂੰ ਪੈ ਗਈ ਇਹ ਵੱਡੀ ਚਿੰ ਤਾ ,ਸਾਰੀ ਦੁਨੀਆਂ ਨੂੰ ਕਰਤਾ ਸਾਵਧਾਨ

ਸਾਰੀ ਦੁਨੀਆਂ ਨੂੰ ਕਰਤਾ ਸਾਵਧਾਨ

ਚਾਈਨਾ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਹੁਣ ਦੁਨੀਆਂ ਦੇ ਕੋਨੇ ਕੋਨੇ ਤੱਕ ਪਹੁੰਚ ਗਿਆ ਹੈ ਰੋਜਾਨਾ ਹੀ ਦੁਨੀਆਂ ਤੇ ਲੱਖਾਂ ਦੀ ਗਿਣਤੀ ਵਿਚ ਪੌਜੇਟਿਵ ਕੇਸ ਸਾਹਮਣੇ ਆ ਰਹੇ ਹਨ ਅਤੇ ਹਜਾਰਾਂ ਲੋਕਾਂ ਦੀ ਜਾਨ ਇਸ ਵਾਇਰਸ ਦਾ ਕਰਕੇ ਜਾ ਰਹੀ ਹੈ। ਹੁਣ WHO ਨੇ ਇੱਕ ਬਿਆਨ ਜਾਰੀ ਕਰਕੇ ਦੁਨੀਆਂ ਨੂੰ ਸਾਵਧਾਨ ਕੀਤਾ ਹੈ।

ਵਿਸ਼ਵ ਸਿਹਤ ਸੰਗਠਨ (ਡਬਲਯੂ. ਐੱਚ. ਓ.) ਦੇ ਜਨਰਲ ਡਾਇਰੈਕਟਰ ਟ੍ਰੇਡੋਸ ਅਧਾਨੋਮ ਘੇਬ੍ਰੇਸਸ ਨੇ ਕਿਹਾ ਹੈ ਕਿ ਉਹ ਬੱਚਿਆਂ ਨੂੰ ਸਕੂਲਾਂ ’ਚ ਮੋੜਦੇ ਹੋਏ, ਲੋਕਾਂ ਨੂੰ ਕੰਮ ’ਤੇ ਵਾਪਸ ਜਾਂਦੇ ਹੋਏ ਦੇਖਣਾ ਚਾਹੁੰਦੇ ਹਨ, ਪਰ ਇਸ ਦੇ ਨਾਲ ਹੀ ਕਿਸੇ ਵੀ ਦੇਸ਼ ਦਾ ਵਰਤਾਅ ਅਜਿਹਾ ਨਹੀਂ ਹੋਣਾ ਚਾਹੀਦਾ ਹੈ ਜਿਵੇਂ ਕਿ ਮਹਾਮਾਰੀ ਖਤਮ ਹੋ ਗਈ ਹੋਵੇ।

ਖ਼ਬਰ ਮੁਤਾਬਕ ਜਨੇਵਾ ’ਚ ਇਕ ਵਰਚੂਅਲ ਪ੍ਰੈੱਸ ਕਾਨਫਰੰਸ ਨੂੰ ਸੰਬੋਧਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਦੇਸ਼ ਸਥਿਤੀ ਨੂੰ ਆਮ ਕਰਨ ਦੀ ਦਿਸ਼ਾ ’ਚ ਵਾਕਈ। ਗੰ ਭੀ – ਰ। ਹੈ ਤਾਂ ਉਨ੍ਹਾਂ ਨੂੰ ਵਾਇਰਸ ਦੇ ਫੈਲਾਅ ’ਤੇ ਰੋਕ ਲਗਾਉਣੀ ਹੋਵੇਗੀ ਅਤੇ ਜ਼ਿੰਦਗੀਆਂ ਬਚਾਉਣੀਆਂ ਹੋਣਗੀਆਂ।

ਟ੍ਰੇਡੋਸ ਨੇ ਕਿਹਾ ਕਿ ਬਿਨਾਂ ਕਿਸੇ ਕੰਟਰੋਲ ਦੇ ਚੀਜ਼ਾਂ ਨੂੰ ਖੋਲ੍ਹਣਾ। ਤ ਬਾ ਹੀ। ਨੂੰ ਸੱਦਾ ਦੇਣ ਵਾਂਗ ਹੈ। ਉਨ੍ਹਾਂ ਚਾਰ ਅਜਿਹੀਆਂ ਅਹਿਮ ਚੀਜ਼ਾਂ ’ਤੇ ਦਬਾਅ ਦਿੱਤਾ ਜਿਨ੍ਹਾਂ ਨੂੰ ਕਰਨ ਦੀ ਲੋੜ ਹੈ। ਵੱਡੇ ਪੈਮਾਨੇ ’ਤੇ ਆਯੋਜਿਤ ਕੀਤੇ ਜਾਣ ਵਾਲੇ ਸਮਾਰੋਹਾਂ ’ਤੇ ਰੋਕ, ਲੋਕਾਂ ਵਲੋਂ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਣਾ, ਇਨਫੈਕਟਿਡ ਵਿਅਕਤੀ ਦਾ ਪਤਾ ਲਗਾਉਣ ਲਈ ਸਰਕਾਰ ਵਲੋਂ ਉਚਿਤ ਕਦਮ ਚੁੱਕਣਾ, ਉਨ੍ਹਾਂ ਨੂੰ ਲੱਭ ਕੇ ਇਕਾਂਤਵਾਸ ਕਰਨਾ, ਜਾਂਚ ਕਰਨਾ, ਦੇਖਭਾਲ ਕਰਨੀ ਅਤੇ ਨਾਲ ਹੀ ਕਿਸੇ ਦੇ ਸੰਕਰਮਿਤ ਹੋਣ ਦੀ ਦਿਸ਼ਾ ’ਚ ਨਜ਼ਰ ਰੱਖਣਾ। ਉਨ੍ਹਾਂ ਕਿਹਾ ਕਿ ਡਬਲਯੂ. ਐੱਚ. ਓ. ਦੇਸ਼ਾਂ ਨਾਲ ਮਿਲ ਕੇ ਉਨ੍ਹਾਂ ਆਪਣਾ ਸਹਿਯੋਗ ਜਾਰੀ ਰੱਖੇਗਾ ਤਾਂ ਜੋ ਲੋੜੀਂਦੀਆਂ ਸੇਵਾਵਾਂ ਬਰਕਰਾਰ ਰੱਖੀਆਂ ਜਾ ਸਕਣ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …