ਆਈ ਤਾਜਾ ਵੱਡੀ ਖਬਰ
ਹਵਾਈ ਯਾਤਰਾ ਕਰਨ ਵਾਲਿਆਂ ਲਈ ਇੱਕ ਜਰੂਰੀ ਖਬਰ ਆ ਰਹੀ ਹੈ। ਕੋਰੋਨਾ ਵਾਇਰਸ ਨੇ ਸਾਰੀ ਦੁਨੀਆਂ ਵਿਚ ਹਾਹਕਾਰ ਮਚਾ ਕੇ ਰੱਖੀ ਹੋਈ ਹੈ। ਇਸ ਕਰਕੇ ਦੁਨੀਆਂ ਵਿਚ ਵੱਖ ਵੱਖ ਤਰਾਂ ਦੀਆਂ ਪਾਬੰਦੀਆਂ ਲੱਗੀਆਂ ਹੋਈਆਂ ਹਨ। ਹੁਣ ਇੱਕ ਵੱਡੀ ਖਬਰ ਆ ਰਹੀ ਹੈ ਹਵਾਈ ਯਾਤਰਾ ਕਰਨ ਵਾਲਿਆਂ ਦੇ ਲਈ ਆ ਰਹੀ ਹੈ।
ਕੈਲਗਰੀ ਅਧਾਰਿਤ ਏਅਰਲਾਇਨ ਕੰਪਨੀ ਵੈਸਟਜੈੱਟ ਨੇ ਕਿਹਾ ਹੈ ਕਿ ਅਗਲੇ ਹਫ਼ਤੇ ਤੋਂ ਜੇ ਕਿਸੇ ਯਾਤਰੀ ਨੇ ਫ਼ਲਾਇਟ ਵਿੱਚ ਮਾਸਕ ਪਾਉਣ ਤੋਂ ਨਾਂਹ ਕੀਤੀ ਤਾਂ ਉਸ ਨੂੰ ਜਹਾਜ਼ ਵਿੱਚੋਂ ਉਤਾਰਿਆ ਜਾ ਸਕਦਾ ਹੈ ਅਤੇ ਜਹਾਜ਼ ਦੇ ਉਡਾਣ ਭਰਨ ਮਗਰੋਂ ਜੇ ਕੋਈ ਯਾਤਰੀ ਅਜਿਹਾ ਕਰਦਾ ਹੈ ਤਾਂ ਉਸ ਵਾਸਤੇ ਜਹਾਜ਼ ਵਾਪਸ ਮੋੜਿਆ ਜਾਵੇਗਾ ਤੇ ਇੱਕ ਸਾਲ ਲਈ ਉਸ ਦੀ ਹਵਾਈ ਯਾਤਰਾ ‘ਤੇ ਪਾਬੰਦੀ ਲਗਾਈ ਜਾ ਸਕਦੀ ਹੈ। ਜੇਕਰ ਕਿਸੇ ਕਾਰਣ ਕਰਕੇ ਤੁਸੀਂ ਮਾਸਕ ਨਹੀਂ ਪਹਿਨ ਸਕਦੇ ਤਾਂ ਇਸ ਬਾਰੇ ਤੁਹਾਡੇ ਕੋਲ ਡਾਕਟਰ ਦਾ ਸੱਜਰਾ ਨੋਟ ਹੋਣਾ ਜਰੂਰੀ ਹੈ ਜਿਸ ਉੱਪਰ ਗੌਰ ਕਰਕੇ ਅਗਰ ਜਾਇਜ ਲੱਗੇ ਤਾਂ ਇਸ ਤੋਂ ਛੋਟ ਦਿੱਤੀ ਜਾ ਸਕਦੀ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …