Breaking News

ਹੋ ਜਾਵੋ ਸਾਵਧਾਨ : ਪੰਜਾਬ ਚ ਇਥੇ ਹਾਲਾਤਾਂ ਨੂੰ ਦੇਖਦੇ ਹੋਏ ਪੁਲਸ ਵਲੋਂ ਹੋ ਗਿਆ ਇਹ ਵੱਡਾ ਫੈਸਲਾ

ਆਈ ਤਾਜਾ ਵੱਡੀ ਖਬਰ

ਪੰਜਾਬ ਵਿਚ ਵਧ ਰਹੇ ਪਰ ਉਨ੍ਹਾਂ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਚਿੰਤਾ ਵਿੱਚ ਹੈ ਕਿਉਂਕਿ ਉਹ ਕੇਸਾਂ ਵਿੱਚ ਇਜ਼ਾਫਾ ਹੁੰਦਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਟੀਕਾਕਰਨ ਅਤੇ ਕਰੁਣਾ ਟੈਸਟ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ ਉੱਥੇ ਲਗਾਤਾਰ ਕਰੁਣਾ ਦੇ ਕੇਸ ਸਾਹਮਣੇ ਆਏ ਹਨ। ਪੰਜਾਬ ਸਰਕਾਰ ਵੱਲੋਂ ਲਗਾਤਾਰ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਤਾਂ ਜੋ ਇਸ ਕਰੋਨਾ ਉਪਰ ਕਾਬੂ ਪਾਇਆ ਜਾ ਸਕੇ। ਇਸ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੀ ਉਨ੍ਹਾਂ ਦੀ ਸਥਿਤੀ ਦੇ ਅਨੁਸਾਰ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ।

ਪੰਜਾਬ ਜਿੱਥੇ ਹਲਾਤਾਂ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਵੱਡਾ ਫੈਸਲਾ ਕੀਤਾ ਗਿਆ ਹੈ। ਪੰਜਾਬ ਦੇ ਮਹਾਂਨਗਰ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਲਫ਼ਜ਼ ਸਟੇਟ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਜਿੱਥੇ ਸਭ ਤੋਂ ਪਹਿਲਾਂ ਵਧੇਰੇ ਪ੍ਰਭਾਵਿਤ ਹੋਣ ਵਾਲੇ ਇਲਾਕਿਆਂ ਵਿੱਚ ਤਾਲਾਬੰਦੀ ਕੀਤੀ ਗਈ ਸੀ। ਉੱਥੇ ਹੀ ਕਈ ਅਹਿਮ ਫੈਸਲੇ ਵੀ ਲਏ ਗਏ ਹਨ ਜਿਸ ਨਾਲ ਲੋਕਾਂ ਨੂੰ ਘਰਾਂ ਦੇ ਪ੍ਰਸਾਰ ਹੇਠ ਹੋਣ ਤੋਂ ਬਚਾਇਆ ਜਾ ਸਕੇ। ਪੰਜਾਬ ਸਰਕਾਰ ਵੱਲੋਂ ਜਿਥੇ ਸੂਬੇ ਵਿੱਚ ਤਲਬ ਕੀਤੀ ਗਈ ਹੈ ਉਥੇ ਹੀ ਇਨ੍ਹਾਂ ਦੀ ਉਲੰਘਣਾ ਕਰਨ ਤੇ ਪੁਲਿਸ ਪ੍ਰਸ਼ਾਸਨ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ।

ਜਿਸ ਦੇ ਤਹਿਤ ਪੁਲਿਸ ਪ੍ਰਸ਼ਾਸਨ ਵੱਲੋ ਖੁਲ੍ਹੀਆਂ ਜੇਲ੍ਹਾਂ ਨੂੰ ਬਣਾਈਆਂ ਗਈਆਂ ਹਨ।ਇਨ੍ਹਾਂ ਜੇਲ੍ਹਾਂ ਦੇ ਇੰਚਾਰਜ ਏ.ਡੀ.ਸੀ.ਪੀ .ਪ੍ਰਗਿਆ ਜੈਨ ਏ.ਡੀ.ਸੀ.ਪੀ .ਜਸਕਿਰਨਜੀਤ ਸਿੰਘ ਤੇਜਾ ਏ.ਡੀ.ਸੀ.ਪੀ. ਸਮੀਰ ਵਰਮਾ ਅਤੇ ਏ.ਡੀ.ਸੀ.ਪੀ. ਮੈਡਮ ਰੁਪਿੰਦਰ ਕੌਰ ਸਰਾਂ ਨੂੰ ਬਣਾਇਆ ਗਿਆ ਹੈ । ਲੁਧਿਆਣਾ ਪੁਲੀਸ ਵਲੋਂ ਸੋਮਵਾਰ ਤੋਂ ਕਰਫਿਊ ਦੀ ਉਲੰਘਣਾ ਜਿਸ ਤਹਿਤ ਸ਼ਹਿਰ ਵਿਚ ਚਾਰ ਆਰਜ਼ੀ ਜੇਲ੍ਹਾਂ ਬਣਾਈਆਂ ਗਈਆਂ ਹਨ ।

ਹਰੇਕ ਜੇਲ੍ਹ ਦਾ ਇੰਚਾਰਜ ਇੱਕ ਏ.ਡੀ.ਸੀ.ਪੀ. ਰੈਂਕ ਦਾ ਅਧਿਕਾਰੀ ਬਣਾਇਆ ਗਿਆ ਹੈ । ਪੁਲਿਸ ਵਲੋਂ ਅੱਜ ਦੇਰ ਰਾਤ ਜਾਰੀ ਕੀਤੇ ਗਏ ਹੁਕਮਾਂ ਤਹਿਤ ਬਹਾਦਰ ਕੇ ਰੋਡ ਸਥਿਤ ਨਿਊ ਐੱਸ.ਡੀ. ਸਕੂਲ ਇੰਨਡੋਰ ਸਟੇਡੀਅਮ ਪੱਖੋਵਾਲ ਰੋਡ, ਗੁਰੂ ਨਾਨਕ ਸਟੇਡੀਅਮ ਅਤੇ ਵਾਲਮੀਕ ਭਵਨ ਮੋਤੀਨਗਰ ਨੂੰ ਆਰਜ਼ੀ ਜੇਲ੍ਹ ਵਿਚ ਤਬਦੀਲ ਕੀਤਾ ਗਿਆ ਹੈ । ਜਿੱਥੇ ਉਲੰਘਣਾ ਕਰਨ ਵਾਲਿਆਂ ਤੇ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ।

Check Also

ਪਤੀ ਵਲੋਂ ਹਨੀਮੂਨ ਤੇ ਪਤਨੀ ਨੂੰ ਇਹ ਲਬਜ਼ ਕਹਿਣਾ ਪਿਆ ਮਹਿੰਗਾ , ਹੁਣ ਦੇਣੇ ਪੈਣਗੇ 3 ਕਰੋੜ ਰੁਪਏ

ਆਈ ਤਾਜਾ ਵੱਡੀ ਖਬਰ  ਅਕਸਰ ਹੀ ਪਤੀ ਪਤਨੀ ਇੱਕ ਦੂਜੇ ਨੂੰ ਵੱਖੋ ਵੱਖਰੇ ਨਾਮਾਂ ਦੇ …