ਆਈ ਤਾਜਾ ਵੱਡੀ ਖਬਰ
ਮੌਸਮ ਵਿਭਾਗ ਚੰਡੀਗੜ੍ਹ ਨੇ ਵਿਸ਼ੇਸ਼ ਬੁਲੇਟਿਨ ’ਚ ਅੱਜ ਤੋਂ ਪੰਜਾਬ ’ਚ ਹਨ੍ਹੇਰੀ ਚੱਲਣ ਦੇ ਨਾਲ-ਨਾਲ ਮੀਂਹ ਪੈਣ ਦੀ ਸੰਭਾਵਨਾ ਜ਼ਾਹਰ ਕੀਤੀ ਹੈ। ਮੌਸਮ ਮਹਿਕਮੇ ਮੁਤਾਬਕ 8 ਤੋਂ 11 ਅਗਸਤ ਤੱਕ ਚੰਡੀਗੜ੍ਹ ਸਣੇ ਪੰਜਾਬ ਤੇ ਹਰਿਆਣਾ ’ਚ ਹਨ੍ਹੇਰੀ ਦੇ ਨਾਲ-ਨਾਲ ਭਾਰੀ ਮੀਂਹ ਪੈ ਸਕਦਾ ਹੈ।
ਡਾਇਰੈਕਟਰ ਮੌਸਮ ਮਹਿਕਮੇ ਨੇ ਦੱਸਿਆ ਕਿ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ, ਨਵਾਂਸ਼ਹਿਰ, ਜਲੰਧਰ, ਕਪੂਰਥਲਾ, ਫਤਿਹਗੜ੍ਹ ਸਾਹਿਬ, ਸੰਗਰੂਰ, ਪਟਿਆਲਾ ਅਤੇ ਬਰਨਾਲਾ ਤੋਂ ਇਲਾਵਾ ਕੈਥਲ, ਕੁਰੂਕਸ਼ੇਤਰ, ਜੀਂਦ, ਯਮੁਨਾਨਗਰ, ਪੰਚਕੂਲਾ, ਅੰਬਾਲਾ, ਹਿਸਾਰ, ਭਿਵਾਨੀ, ਚਰਖੀ ਦਾਦਰੀ, ਪਾਣੀਪਤ ਅਤੇ ਸੋਨੀਪਤ ਆਦਿ ’ਚ ਮਾਨਸੂਨ ਆਪਣਾ ਰੰਗ ਦਿਖਾ ਸਕਦਾ ਹੈ।
ਇਸ ਨਾਲ ਗਰਮੀ ਦੇ ਮਾਰੇ ਲੋਕਾਂ ਨੂੰ ਰਾਹਤ ਮਿਲੇਗੀ। ਦੱਸਣਯੋਗ ਹੈ ਕਿ ਬੀਤੇ ਦਿਨੀਂ ਹਲਕੇ ਮੀਂਹ ਕਾਰਨ ਸੂਬੇ ਦੇ ਕਈ ਹਿੱਸਿਆਂ ‘ਚ ਹੁੰਮਸ ਵਾਲਾ ਮਾਹੌਲ ਹੈ। ਭਾਰੀ ਮੀਂਹ ਪੈਣ ਕਾਰਨ ਲੋਕਾਂ ਨੂੰ ਸੁੱਖ ਦਾ ਸਾਹ ਆਵੇਗਾ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …