ਇਸ ਵੇਲੇ ਦੀ ਤਾਜਾ ਵੱਡੀ ਉਪਦਾਤੇ ਮੌਸਮ ਵਿਭਾਗ ਵਲੋਂ ਆ ਰਹੀ ਹੈ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ‘ਚ ਭਾਰੀ ਮੀਂਹ ਦਾ ਅਲਰਟ, ਅਸਮਾਨੀਂ ਬਿਜਲੀ ਡਿੱਗਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਦਿੱਲੀ, ਹਿਮਾਚਲ ਪ੍ਰਦੇਸ਼ ਤੇ ਰਾਜਸਥਾਨ ਸਮੇਤ ਦੇਸ਼ ਦੇ ਕਈ ਰਾਜਾਂ ‘ਚ ਭਾਰੀ ਬਾਰਸ਼ ਦਾ ਅਨੁਮਾਨ ਲਾਇਆ ਹੈ। ਇਸ ਤੋਂ ਇਲਾਵਾ ਦਿੱਲੀ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਉੱਤਰਾਖੰਡ ਤੇ ਰਾਜਸਥਾਨ ‘ਚ ਹਨ੍ਹੇਰੀ ਤੂਫਾਨ ਤੇ ਬਿਜਲੀ ਡਿੱ ਗ -ਣ ਦੀ ਸੰਭਾਵਨਾ ਜਤਾਈ ਗਈ ਹੈ।
ਬੀਤੇ ਮਹੀਨੇ ਜੁਲਾਈ ਦੌਰਾਨ ਔਸਤ ਤੋਂ ਕਰੀਬ 10 ਫੀਸਦ ਘੱਟ ਬਾਰਸ਼ ਹੋਈ, ਜਦਕਿ ਅਗਸਤ ‘ਚ ਪਿਛਲੇ 44 ਸਾਲ ਦਾ ਰਿਕਾਰਡ ਟੁੱਟ ਗਿਆ। ਅਗਸਤ ‘ਚ ਆਮ ਨਾਲੋਂ 25 ਫੀਸਦ ਜ਼ਿਆਦਾ ਬਾਰਸ਼ ਹੋਈ ਹੈ। ਸਾਲ 1976 ਤੋਂ ਬਾਅਦ ਅਗਸਤ ‘ਚ ਇਸ ਸਾਲ ਸਭ ਤੋਂ ਜ਼ਿਆਦਾ ਬਾਰਸ਼ ਦਰਜ ਕੀਤੀ ਗਈ। ਭਾਰਤੀ ਮੌਸਮ ਵਿਗਿਆਨ ਵਿਭਾਗ IMD ਦੀ ਭਵਿੱਖਬਾਣੀ ਦੇ ਮੁਤਾਬਕ ਸਤੰਬਰ ਮਹੀਨੇ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਸਕਦੀ ਹੈ।
IMD ਦੇ ਡਾਇਕੈਰਟਰ ਡਾ. ਮ੍ਰਿਤੁੰਜਯ ਮਹਾਪਾਤ੍ਰ ਮੁਤਾਬਕ ਮਾਨਸੂਨ ਸਬੰਧੀ ਹੁਣ ਤਕ ਦੀ ਭਵਿੱਖਬਾਣੀ ਸਹੀ ਸਾਬਤ ਹੋਈ ਹੈ। ਉਨ੍ਹਾਂ ਕਿਹਾ ਅਗਸਤ ਮਹੀਨੇ ਜ਼ੋਰਦਾਰ ਬਾਰਸ਼ ਹੋਈ, ਪਰ ਸਤੰਬਰ ‘ਚ ਮਾਨਸੂਨ ਦੀ ਰਫ਼ਤਾਰ ਹੌਲ਼ੀ-ਹੌਲ਼ੀ ਕ-ਮ-ਜ਼ੋ- ਰ ਪੈ ਸਕਦੀ ਹੈ ਪਰ ਜਿਹੜੇ ਇਲਾਕਿਆਂ ‘ਚ ਹੁਣ ਤਕ ਘੱਟ ਬਾਰਸ਼ ਹੋਈ ਉੱਥੇ ਬਾਰਸ਼ ਦੀ ਗਤੀਵਿਧੀ ਵਧ ਸਕਦੀ ਹੈ।
ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …