Breaking News

ਹੋ ਜਾਵੋ ਸਾਵਧਾਨ – ਪੰਜਾਬ ਪੁਲਸ ਨੇ ਜਾਰੀ ਕੀਤੀ ਇਹ ਵੱਡੀ ਚੇਤਾਵਨੀ

ਆਈ ਤਾਜਾ ਵੱਡੀ ਖਬਰ

ਕਹਿੰਦੇ ਨੇ ਕਿ ਕਨੂੰਨ ਦੇ ਹੱਥ ਬਹੁਤ ਲੰਬੇ ਹੁੰਦੇ ਨੇ, ਤੇ ਇਸ ਦੀ ਪਕੜ ਵਿੱਚੋ ਕੋਈ ਵੀ ਨਹੀਂ ਬਚ ਸਕਦਾ। ਜਦੋਂ ਪੁਲਿਸ ਲੋਕਾਂ ਨੂੰ ਬਚਾਉਣ ਲਈ ਗੁ ਨਾ ਹ ਕਰਨ ਵਾਲਿਆਂ ਤੇ ਆਪਣਾ ਸ਼ਿਕੰਜਾ ਕੱਸਦੀ ਹੈ , ਤਾਂ ਪੁਲਿਸ ਦੀ ਵਧੀਆ ਕਾਰਗੁਜ਼ਾਰੀ ਦੇ ਚਰਚੇ ਸਾਰੇ ਪਾਸੇ ਹੁੰਦੇ ਹਨ। ਹੁਣ ਪੰਜਾਬ ਪੁਲਿਸ ਨੇ ਲੋਕਾਂ ਨੂੰ ਬਚਾਉਣ ਲਈ ਇਕ ਹੋਰ ਚਿਤਾਵਨੀ ਜਾਰੀ ਕਰ ਦਿੱਤੀ ਹੈ। ਜਿਸ ਨਾਲ ਲੋਕਾਂ ਨੂੰ ਧੋ -ਖਾ- ਧ- ੜੀ ਦਾ ਸ਼ਿ- ਕਾ- ਰ ਹੋਣ ਤੋਂ ਬਚਾਇਆ ਜਾ ਸਕੇ।

ਅੱਜ ਕੱਲ ਪੁਲਿਸ ਵੱਲੋਂ ਸੋਸ਼ਲ ਮੀਡੀਆ ਦੇ ਜਰੀਏ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਪੁਲਿਸ ਵਿਭਾਗ ਦਾ ਸਾਈਬਰ ਵਿੰਗ ਹੁਣ ਲੋਕਾਂ ਨੂੰ ਸਾਇਬਰ ਕਰਾਇਮ ਤੋਂ ਬਚਾਏਗਾ। ਪੁਲਸ ਅਧਿਕਾਰੀਆਂ ਵੱਲੋਂ ਸਾਈਬਰ ਕਰਾਈਮ ਵਿੰਗ ਨੂੰ ਇਸ ਨਾਲ ਜੁੜੇ ਮਾਮਲਿਆਂ ਦੇ ਹੱਲ ਲਈ ਫ਼ੁਰਤੀ ਦਿਖਾਉਣ ਲਈ ਕਿਹਾ ਗਿਆ ਹੈ। ਇਸ ਵਿਭਾਗ ਵੱਲੋਂ ਲੋਕਾਂ ਨੂੰ ਬੈਂਕਾਂ ਦੇ ਖਾਤਿਆਂ ਅਤੇ ਹੋਰ ਚੀਜ਼ਾਂ ਬਾਰੇ ਸੁਝਾਅ ਦਿੱਤੇ ਜਾਣਗੇ।

ਸਾਈਬਰ ਧੋ -ਖਾ- ਧ- ੜੀ ਤੋਂ ਲੋਕਾਂ ਨੂੰ ਬਚਾਉਣ ਲਈ ਸਲੋਗਨ ਤੇ ਹੋਰ ਜਾਣਕਾਰੀ ਬਾਰੇ ਸਮੱਗਰੀ ਤਿਆਰ ਕੀਤੀ ਜਾ ਰਹੀ ਹੈ, ਤਾਂ ਜੋ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ। ਸਾਈਬਰ ਕ੍ਰਾਈਮ ਨਾਲ ਜੁੜੇ ਹੋਏ ਕੁਝ ਮਾਮਲਿਆਂ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਲੋਕਾਂ ਦੇ ਬੈਂਕ ਖਾਤਿਆਂ ਨੂੰ ਸਾਫ ਕਰਨ ਤੇ ਡਾਟਾ ਚੋਰੀ ਕਰਨ ਲਈ ਆਮ ਲੋਕਾਂ ਨੂੰ ਨਗਦ ਇਨਾਮ ਦੇਣ ਦਾ ਲਾਲਚ ਦਿੰਦੇ ਹਨ । ਫਿਰ ਆਪਣੇ ਫੋਨ ਵਿੱਚ ਇੱਕ ਐਪ ਡਾਊਨਲੋਡ ਕਰਦੇ ਹਨ ਤੇ ਲੋਕਾਂ ਦੇ ਫੋਨ ਐਕਸੈਸ ਕਰ ਸਕਦੇ ਹਨ । ਉਹ ਖੁਦ ਓਟੀਪੀ ਵੇਖ ਸਕਦੇ ਹਨ।

ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਲੋਕਾਂ ਨੂੰ ਜਾਗਰੂਕ ਕਰਨ ਨਾਲ ਉਨ੍ਹਾਂ ਨੂੰ ਸਾਈਬਰ ਠੱਗਾ ਦੇ ਸ਼ਿ- ਕਾ- ਰ ਹੋਣ ਤੋਂ ਬਚਾਇਆ ਜਾ ਸਕਦਾ ਹੈ। ਉਹਨਾਂ ਦੱਸਿਆ ਕਿ ਹੁਣ ਤੱਕ ਪੰਜਾਬ ਵਿੱਚ ਸੱਤ ਹਜ਼ਾਰ ਸਾਇਬਰ ਕਰਾਇਮ ਦੀਆਂ ਸ਼ਿਕਾਇਤਾਂ ਮਿਲ ਚੁੱਕੀਆਂ ਹਨ। ਇਸ ਲਈ ਸੋਸ਼ਲ ਮੀਡੀਆ ਦੇ ਜਰੀਏ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਪੁਲਸ ਨੇ ਲੋਕਾਂ ਨੂੰ ਸਾਈਬਰ ਠੱਗਾਂ ਤੋਂ ਬਚਾਉਣ ਲਈ ਜਾਗਰੂਕਤਾ ਅਭਿਆਨ ਚਲਾਉਣ ਦਾ ਫੈਸਲਾ ਕੀਤਾ ਹੈ। ਹੁਣ ਠੱਗੀ ਕਰਨ ਵਾਲਿਆਂ ਦੇ ਉੱਪਰ ਪੁਲੀਸ ਦਾ ਸਿਕੰਜਾ ਹੋਰ ਕਸਿਆ ਜਾਵੇਗਾ ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …