ਆਈ ਤਾਜਾ ਵੱਡੀ ਖਬਰ
ਸੜਕ ਹਾਦਸਿਆਂ ਨੂੰ ਰੋਕਣ ਵਾਸਤੇ ਸਰਕਾਰ ਵੱਲੋਂ ਜਿਥੇ ਸੜਕੀ ਆਵਾਜਾਈ ਮੰਤਰਾਲਾ ਵੱਲੋਂ ਲਾਗੂ ਕੀਤੇ ਗਏ ਸਖਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਲੋਕਾਂ ਨੂੰ ਕੀਤੀ ਜਾਂਦੀ ਹੈ। ਉਥੇ ਹੀ ਟ੍ਰੈਫਿਕ ਪੁਲਿਸ ਨੂੰ ਵੀ ਲੋਕਾਂ ਉਪਰ ਨਜ਼ਰ ਰੱਖੇ ਜਾਣ ਦੇ ਸਖਤ ਆਦੇਸ਼ ਜਾਰੀ ਕੀਤੇ ਗਏ ਹਨ। ਜਿਸ ਦੇ ਚਲਦਿਆਂ ਹੋਇਆਂ ਟ੍ਰੈਫਿਕ ਅਧਿਕਾਰੀਆਂ ਵੱਲੋਂ ਵੀ ਲੋਕਾਂ ਨੂੰ ਸਮੇਂ ਸਮੇਂ ਤੇ ਆਗਾਹ ਕੀਤਾ ਜਾਂਦਾ ਹੈ। ਕਿਉਂਕਿ ਸੜਕੀ ਹਾਦਸਿਆਂ ਦੇ ਕਾਰਨ ਜਿੱਥੇ ਬਹੁਤ ਸਾਰੇ ਲੋਕ ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੁੰਦੇ ਹਨ ਉਥੇ ਹੀ ਬਹੁਤ ਸਾਰੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਸੜਕੀ ਦੁਰਘਟਨਾਵਾਂ ਨੇ ਬਹੁਤ ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
ਅਜਿਹੇ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਜਿੱਥੇ ਕਈ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਉਥੇ ਹੀ ਬਹੁਤ ਸਾਰੇ ਪਰਿਵਾਰਾਂ ਵਿਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਹੁਣ ਇਥੇ ਤਿੰਨ ਕਿਲੋਮੀਟਰ ਤੱਕ ਕੁੜੀ ਡੰਪਰ ਦੇ ਨਾਲ ਘੜੀਸ ਹੌ ਕੇ ਇਸ ਮੌਕੇ ਅੱਗ ਲੱਗਣ ਕਾਰਨ ਜਿਉਂਦੀ ਸੜ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਉੱਤਰ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ ਜਿੱਥੇ ਬਾਂਦਾ ਜਿਲ੍ਹੇ ਦੇ ਅਧੀਨ ਆਉਣ ਵਾਲੇ ਸ਼ਹਿਰ ਕੋਤਵਾਲੀ ਖੇਤਰ ਦੇ ਇਕ ਪਿੰਡ ਮਵਈ ਬਜੁਰਗ ਵਿੱਚ ਵਾਪਰੇ ਹਾਦਸੇ ਵਿੱਚ ਇਕ ਔਰਤ ਦੀ ਮੌਤ ਹੋ ਗਈ ਹੈ।
ਦੱਸ ਦਈਏ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ 35 ਸਾਲਾ ਦੀ ਲਿਪਿਕ ਪੁਸ਼ਪਾ ਸਿੰਘ ਜਦੋਂ ਸਬਜ਼ੀ ਲੈ ਕੇ ਸਕੂਟੀ ਤੇ ਆਪਣੇ ਘਰ ਵਾਪਸ ਪਰਤ ਰਹੀ ਸੀ ਤਾਂ ਰਸਤੇ ਵਿੱਚ ਇਹ ਹਾਦਸਾ ਵਾਪਰਿਆ ਹੈ। ਡੰਪਰ ਨੇ ਜਿੱਥੇ ਉਸ ਦੀ ਸਕੂਟੀ ਨੂੰ ਟੱਕਰ ਮਾਰ ਦਿੱਤੀ ਗਈ ਉਥੇ ਹੀ ਤਿੰਨ ਕਿਲੋਮੀਟਰ ਤੱਕ ਔਰਤ ਦੇ ਨਾਲ ਘੜੀਸ ਹੋ ਕੇ ਚਲੀ ਗਈ।
ਜਿੱਥੇ ਸਕੂਟੀ ਅਤੇ ਡੰਪਰ ਨੂੰ ਅਚਾਨਕ ਅੱਗ ਲੱਗ ਗਈ ਜਿਸ ਕਾਰਨ ਇਹ ਔਰਤ ਜਿੰਦਾ ਸੜ ਗਈ ਹੈ। ਜਿੱਥੇ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਉਥੇ ਹੀ ਮ੍ਰਿਤਕ ਔਰਤ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਮ੍ਰਿਤਕ ਔਰਤ ਖੇਤੀਬਾੜੀ ਯੂਨੀਵਸਿਟੀ ਬਾਂਦਰਾਂ ਵਿੱਚ ਤੈਨਾਤ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …