Breaking News

31 ਦਸੰਬਰ ਤੱਕ ਦਾ ਭਾਰਤ ਚ ਹੁਣੇ ਹੁਣੇ ਹੋ ਗਿਆ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ

ਤਾਜਾ ਵੱਡੀ ਖਬਰ

ਕੋਰੋਨਾ ਵਾਇਰਸ ਨੇ ਸਾਰੇ ਦੇਸ਼ ਵਿਚ ਹਾਹਾਕਾਰ ਮਚਾਈ ਹੋਈ ਹੈ। ਇੰਡੀਆ ਵਿਚ ਰੋਜਾਨਾ ਹੀ 50 ਹਜਾਰ ਤੋਂ ਜਿਆਦਾ ਪੌਜੇਟਿਵ ਮਰੀਜ ਆ ਰਹੇ ਹਨ ਜਿਸ ਲਈ ਭਾਰਤ ਸਰਕਾਰ ਕਈ ਤਰਾਂ ਦੇ ਐਲਾਨ ਕਰ ਰਹੀ ਹੈ ਹੁਣ ਫਿਰ ਜਿਆਦਾ ਕੋਰੋਨਾ ਕੇਸ ਦਾ ਕਰਕੇ ਮੋਦੀ ਸਰਕਾਰ ਇੱਕ ਵੱਡਾ ਐਲਾਨ ਕੀਤਾ ਹੈ।

ਨਵੀਂ ਦਿੱਲੀ : ਕੇਂਦਰੀ ਸੜਕੀ ਆਵਾਜਾਈ ਤੇ ਰਾਜ ਮਾਰਗ ਮੰਤਰਾਲੇ ਨੇ ਸੋਮਵਾਰ ਨੂੰ ਕਿਹਾ ਕਿ ਡਰਾਈਵਿੰਗ ਲਾਇਸੈਂਸ ਸਮੇਤ ਗੱਡੀਆਂ ਦੇ ਕਾਗ਼ਜ਼ਾਤ ਹੁਣ 31 ਦਸੰਬਰ 2020 ਤਕ ਜਾਇਜ਼ ਮੰਨੇ ਜਾਣਗੇ। ਇਹ ਫ਼ੈਸਲਾ ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਮੰਤਰਾਲੇ ਨੇ ਇਸ ਦੀ ਜਾਇਜ਼ਤਾ ਦੀ ਮਿਆਦ 30 ਸਤੰਬਰ ਨਿਰਧਾਰਤ ਕੀਤੀ ਸੀ।

ਸਬੰਧਤ ਮੰਤਰਾਲੇ ਨੇ ਕਿਹਾ ਕਿ ਮੋਟਰ ਵਾਹਨ ਐਕਟ 1988 ਤੇ ਕੇਂਦਰੀ ਮੋਟਰ ਵਾਹਨ ਨਿਯਮ 1989 ਤਹਿਤ ਫਿਟਨੈੱਸ, ਪਰਮਿਟ, ਲਾਇਸੈਂਸ, ਰਜਿਸਟ੍ਰੇਸ਼ਨ ਜਾਂ ਹੋਰ ਦਸਤਾਵੇਜ਼ਾਂ ਦੀ ਜਾਇਜ਼ਤਾ ਨੂੰ 30 ਦਸੰਬਰ 2020 ਤਕ ਵਧਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਸਾਰੇ ਸਬੰਧਤ ਦਸਤਾਵੇਜ਼ ਜਿਨ੍ਹਾਂ ਦੀ ਜਾਇਜ਼ਤਾ ਨੂੰ ਲਾਕਡਾਊਨ ਕਾਰਨ ਨਹੀਂ ਵਧਾਇਆ ਜਾ ਸਕਿਆ ਹੈ, 31 ਦਸੰਬਰ 2020 ਤਕ ਜਾਇਜ਼ ਮੰਨੇ ਜਾਣਗੇ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

93 ਸਾਲ ਦੇ ‘ਤਿੜਵਾ’ ਭਰਾਵਾਂ ਨੇ ਵਰਲਡ ਰਿਕਾਰਡ ਚ ਦਰਜ ਕਰਾਇਆ ਨਾਮ , ਦੱਸਿਆ ਲੰਬੀ ਉਮਰ ਦਾ ਰਾਜ

ਆਈ ਤਾਜਾ ਵੱਡੀ ਖਬਰ  ਪਰਮਾਤਮਾ ਹਰ ਇੱਕ ਮਨੁੱਖ ਦੇ ਵਿੱਚ ਕੋਈ ਨਾ ਕੋਈ ਕਲਾ ਭਰ …