ਆਈ ਤਾਜਾ ਵੱਡੀ ਖਬਰ
ਦੇਸ਼ ਵਿਚ ਜਿੱਥੇ ਵਾਹਨਾਂ ਦੀ ਆਵਾਜਾਈ ਨਾਲ ਲੋਕਾਂ ਨੂੰ ਆਪਣੀ ਮੰਜ਼ਲ ਤੱਕ ਪਹੁੰਚਣ ਵਿਚ ਆਸਾਨੀ ਹੁੰਦੀ ਹੈ। ਉਥੇ ਹੀ ਸਰਕਾਰ ਵੱਲੋਂ ਵਾਹਨਾਂ ਨਾਲ ਜੁੜੀਆਂ ਹੋਈਆਂ ਕਈ ਸਹੁਲਤਾਂ ਦਿੱਤੀਆਂ ਜਾਂਦੀਆਂ ਹਨ। ਜਿਸ ਨਾਲ ਵਾਹਨ ਦੀ ਵਰਤੋਂ ਕਰਨ ਵਾਲੇ ਇਨਸਾਨ ਦੀ ਸੁਰੱਖਿਆ ਬਣੀ ਰਹੇ। ਵਾਹਨ ਚਾਲਕ ਨੂੰ ਆਪਣੇ ਵਾਹਨ ਸਬੰਧੀ ਕਈ ਜ਼ਰੂਰੀ ਕਾਗਜ਼ਾਤ ਲੋੜੀਂਦੇ ਹੁੰਦੇ ਹਨ। ਜਿਨਾ ਦਾ ਸਮੇਂ ਸਮੇਂ ਤੇ ਨਵੀਨੀਕ ਰਨ ਕਰਨਾ ਵੀ ਜ਼ਰੂਰੀ ਹੁੰਦਾ ਹੈ। ਉੱਥੇ ਸਰਕਾਰ ਵੱਲੋਂ ਵਾਹਨ ਚਾਲਕਾਂ ਨੂੰ ਡਰਾਈਵਿੰਗ ਲਾਇਸੈਂਸ ਵਾਹਨ ਦੀ ਰਜਿਸਟਰੇਸ਼ਨ, ਤੰਦਰੁਸਤੀ ਸਰਟੀਫਿਕੇਟ ਅਤੇ ਕਈ ਹੋਰ ਕਾਗਜ਼ਾਤ ਲਾਜ਼ਮੀ ਕੀਤੇ ਜਾਂਦੇ ਹਨ।
ਜਿਨ੍ਹਾਂ ਨੂੰ ਦੁਬਾਰਾ ਰਜਿਸਟ੍ਰੇਸ਼ਨ ਕਰਵਾਉਣ ਵਾਸਤੇ ਸਮਾਂ ਸੀਮਾਂ ਤੈਅ ਕੀਤੀ ਜਾਂਦੀ ਹੈ। ਅਗਰ ਤੁਸੀਂ ਸਰਕਾਰ ਦੁਆਰਾ ਲਾਗੂ ਕੀਤੇ ਗਏ ਇਨ੍ਹਾਂ ਨਿਯਮਾਂ ਦੀ ਉ-ਲੰ-ਘ-ਣਾ ਕਰਦੇ ਹੋ ਤਾਂ ਤੁਹਾਡੇ ਖ਼ਿਲਾਫ਼ ਕਨੂੰਨੀ ਕਾਰਵਾਈ ਹੋ ਸਕਦੀ ਹੈ। ਕੋਰੋਨਾ ਦੇ ਦੌਰ ਵਿਚ ਸਰਕਾਰ ਵੱਲੋਂ ਵਾਹਨ ਚਾਲਕਾਂ ਨੂੰ ਕਈ ਤਰ੍ਹਾਂ ਦੀਆਂ ਸੁਵਿਧਾਵਾਂ ਵਿੱਚ ਵਾਧਾ ਕੀਤਾ ਗਿਆ ਸੀ। ਕਿਉਂਕਿ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਨੂੰ ਆਰਥਿਕ ਮੰ-ਦੀ ਦਾ ਸਾਹਮਣਾ ਕਰਨਾ ਪਿਆ ਸੀ। ਹੁਣ ਵਾਹਨ ਚਾਲਕਾਂ ਲਈ 31 ਮਾਰਚ ਤੱਕ ਲਈ ਇਕ ਵੱਡੀ
ਖਬਰ ਸਾਹਮਣੇ ਆਈ ਹੈ। ਰਾਜਮਾਰਗ ਮੰਤਰਾਲੇ ਵੱਲੋਂ ਕਰੋਨਾ ਦੇ ਪ੍ਰਸਾਰ ਨੂੰ ਦੇਖਦੇ ਹੋਏ ਬਹੁਤ ਸਾਰੇ ਵਾਹਨਾਂ ਦੇ ਕਾਗਜਾਤਾਂ ਸਬੰਧੀ ਰਜਿਸਟਰੀ ਕਰਣ, ਡਰਾਈਵਿੰਗ ਲਾਇਸੰਸ ਅਤੇ ਹੋਰ ਕਾਗਜ਼ੀ ਕਾਰਵਾਈ ਵਿੱਚ 31 ਮਾਰਚ ਤੱਕ ਦੀ ਸਮਾਂ ਸੀਮਾ ਵਧਾ ਦਿੱਤੀ ਗਈ ਸੀ । ਉੱਥੇ ਹੀ ਹੁਣ ਸੜਕੀ ਆਵਾਜਾਈ ਅਤੇ ਰਾਜ ਮੰਤਰਾਲੇ ਵੱਲੋਂ ਮੋਟਰ ਵਹੀਕਲ ਐਕਟ 1988 ਦੇ ਤਹਿਤ ਵਾਹਨ ਚਾਲਕਾਂ ਨੂੰ 31 ਮਾਰਚ ਤੱਕ ਰਜਿਸਟਰੇਸ਼ਨ ਕਰਵਾਉਣ ਦਾ ਆਦੇਸ਼ ਦਿੱਤਾ ਗਿਆ ਹੈ। ਅਗਰ ਵਾਹਨ ਚਾਲਕਾਂ ਵੱਲੋਂ ਇਸ ਉਦੇਸ਼ ਦੀ ਉ-ਲੰ-ਘ-ਣਾ ਕੀਤੀ ਜਾਂਦੀ ਹੈ
ਤਾਂ ਮਾਰਚ ਤੋਂ ਬਾਅਦ ਉਨ੍ਹਾਂ ਨੂੰ ਜ਼ੁਰਮਾਨੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜਿਨ੍ਹਾਂ ਵਾਹਨਾਂ ਦੀ ਸਮਾਂ ਸੀਮਾਂ 1 ਫਰਵਰੀ 2021 ਤੱਕ ਖਤਮ ਹੋਣ ਵਾਲੀ ਸੀ ਉਸ ਨੂੰ 31 ਮਾਰਚ 2021 ਤੱਕ ਲਾਗੂ ਕਰ ਦਿੱਤਾ ਗਿਆ ਸੀ। ਤਾਂ ਜੋ ਲੋਕਾਂ ਨੂੰ ਕਰੋਨਾ ਦੌਰ ਦੇ ਦੌਰਾਨ ਮੁ-ਸ਼-ਕਿ-ਲਾਂ ਦਾ ਸਾਹਮਣਾ ਨਾ ਕਰਨਾ ਪਵੇ। ਜਿਨ੍ਹਾਂ ਦੀ ਵਾਹਨ ਸਬੰਧੀ ਸਮਾਂ ਸੀਮਾ ਸਮਾਪਤ ਹੋਣ ਵਾਲੀ ਹੈ । ਉਨ੍ਹਾਂ ਨੂੰ ਤੁਰੰਤ ਆਪਣੇ ਵਾਹਨਾਂ ਦੇ ਦਸਤਾਵੇਜ ਨੂੰ ਰੀਨਿਊ ਕਰਵਾ ਲੈਣਾ ਚਾਹੀਦਾ ਹੈ। 31 ਮਾਰਚ ਤੱਕ ਇਹ ਕੰਮ ਨਾ ਨਿ-ਪ-ਟਾ-ਉ-ਣ ਵਾਲਿਆਂ ਨੂੰ ਜੁਰਮਾਨਾ ਕੀਤਾ ਜਾਵੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …