ਅੰਤਰਾਸ਼ਟਰੀ ਫਲਾਈਟਾਂ ਸ਼ੁਰੂ ਹੋਣ ਬਾਰੇ ਇਥੇ ਹੋ ਗਿਆ ਵੱਡਾ ਐਲਾਨ
ਕੋਰੋਨਾ ਵਾਇਰਸ ਨੇ ਸਾਰੀ ਦੁਨੀਆਂ ਦਾ ਸਿਸਟਮ ਹੀ ਹਿਲਾ ਕੇ ਰੱਖਿਆ ਹੋਇਆ ਹੈ ਇਸ ਦੀ ਵਜ੍ਹਾ ਨਾਲ ਬਹੁਤ ਸਾਰੇ ਲੋਕ ਵਿਦੇਸ਼ਾਂ ਵਿਚ ਆਪਣੇ ਪ੍ਰੀਵਾਰ ਤੋਂ ਦੂਰ ਫਸੇ ਹੋਏ ਹਨ ਅਤੇ ਉਹ ਇੰਟਰਨੈਸ਼ਨਲ ਫਲਾਈਟਾਂ ਦੇ ਚਲਣ ਦੀ ਇੰਤਜਾਰ ਕਰ ਰਹੇ ਹਨ। ਕਈ ਦੇਸ਼ ਹੋਈ ਹੋਲੀ ਕਰਕੇ ਇੰਟਰਨੈਸ਼ਨਲ ਫਲਾਈਟਾਂ ਚਲਾ ਰਹੇ ਹਨ। ਅਜਿਹੀ ਹੀ ਇਕ ਵੱਡੀ ਖਬਰ ਆ ਰਹੀ ਹੈ ਇਸ ਜਗ੍ਹਾ ਤੋਂ ਵੀ ਇੰਟਰਨੈਸ਼ਨਲ ਫਲਾਈਟਾਂ 5 ਅਗਸਤ ਤੋਂ ਸ਼ੁਰੂ ਹੋ ਰਹੀਆਂ ਹਨ।
ਅੰਮਾਨ- ਜਾਰਡਨ ਹਵਾਈ ਅੱਡੇ ਤੋਂ 5 ਅਗਸਤ ਤੋਂ ਕੌਮਾਂਤਰੀ ਉਡਾਣਾਂ ਮੁੜ ਬਹਾਲ ਕੀਤੀਆਂ ਜਾਣਗੀਆਂ। ਜਰਮਨ ਨਾਗਰਿਕ ਹਵਾਬਾਜ਼ੀ ਰੈਗੂਲੇਟਰੀ ਕਮਿਸ਼ਨ ਦੇ ਮੁੱਖ ਕਮਿਸ਼ਨਰ ਹੈਥਮ ਮਿਸਤੋ ਨੇ ਕਿਹਾ ਕਿ ਜਾਰਡਨ ਜਾਣ-ਆਉਣ ਵਾਲੇ ਯਾਤਰੀਆਂ ਲਈ ਕੋਈ ਪਾਬੰਦੀ ਨਹੀਂ ਹੋਵੇਗੀ ਪਰ ਉਨ੍ਹਾਂ ਨੂੰ ਲੋੜੀਂਦੇ ਟੈਸਟ ਕਰਵਾਉਣੇ ਪੈਣਗੇ।
ਉਨ੍ਹਾਂ ਕਿਹਾ ਕਿ 5 ਅਗਸਤ ਤੋਂ ਜਾਰਡਨ ਤੋਂ 22 ਦੇਸ਼ਾਂ ਲਈ ਉਡਾਣ ਸੇਵਾਵਾਂ ਮੁੜ ਬਹਾਲ ਕੀਤੀਆਂ ਜਾਣਗੀਆਂ ਅਤੇ ਇਸ ਸਬੰਧੀ ਹਰ ਦੋ ਹਫ਼ਤਿਆਂ ਵਿਚ ਜਾਣਕਾਰੀ ਦਿੱਤੀ ਜਾਵੇਗੀ। ਮਿਸਤੋ ਮੁਤਾਬਕ ਜਾਰਡਨ ਆਉਣ ਵਾਲੇ ਯਾਤਰੀਆਂ ਦੀ ਇੱਥੇ ਪਹੁੰਚਣ ‘ਤੇ ਜਾਂਚ ਕੀਤੀ ਜਾਣੀ ਹੈ, ਜਦੋਂਕਿ ਇੱਥੋਂ ਜਾਣ ਵਾਲੇ ਯਾਤਰੀਆਂ ਦਾ ਹਵਾਈ ਜਹਾਜ਼ ‘ਤੇ ਚੜ੍ਹਨ ਤੋਂ ਪਹਿਲਾਂ ਟੈਸਟ ਕੀਤਾ ਜਾਵੇਗਾ।
ਜਾਰਡਨ ਦੇ ਸਿਹਤ ਮੰਤਰੀ ਸਾਦ ਜੱਬਰ ਨੇ ਕਿਹਾ ਕਿ ਐਤਵਾਰ ਨੂੰ ਦੇਸ਼ ਵਿਚ ਕੋਰੋਨਾ ਦੇ 14 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੰਕ੍ਰਮਿਤ ਲੋਕਾਂ ਦੀ ਗਿਣਤੀ ਇੱਥੇ 1,168 ਹੋ ਗਈ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …