Breaking News

6 ਵਜੇ ਨਾਲ ਹੋਈ ਇਸ ਮਸ਼ਹੂਰ ਪੰਜਾਬੀ ਹਸਤੀ ਦੀ ਅਚਾਨਕ ਮੌਤ, ਛਾਇਆ ਸੋਗ

ਹੁਣੇ ਆਈ ਤਾਜਾ ਵੱਡੀ ਖਬਰ

ਇਸ ਸੰਸਾਰ ਤੋਂ ਚਲੇ ਤਾਂ ਇੱਕ ਦਿਨ ਸਭ ਨੇ ਹੀ ਹੈ ਪਰ ਕੁਝ ਲੋਕ ਇਸ ਸੰਸਾਰ ਤੇ ਅੰਕੇ ਅਜਿਹਾ ਕਰ ਦਿੰਦੇ ਹਨ ਜਿਹਨਾਂ ਨੂੰ ਭੁਲਾਇਆ ਨਹੀਂ ਜਾ ਸਕਦਾ ਅਜਿਹੀ ਹੀ ਇਕ ਮਹਾਨ ਸ਼ਖਸ਼ੀਅਤ ਦੀ ਅੱਜ ਸ਼ਾਮ 6 ਵਜੇ ਨਾਲ ਮੌਤ ਹੋ ਗਈ ਹੈ। ਇਸ ਖਬਰ ਦੇ ਆਉਣ ਨਾਲ ਸੋਗ ਦੀ ਲਹਿਰ ਛਾ ਗਈ ਹੈ।

ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਅੰਗਰੇਜ਼ੀ ਵਿਭਾਗ ਦੇ ਸਾਬਕਾ ਮੁਖੀ ਡਾ. ਪਰਮਿੰਦਰ ਸਿੰਘ ਦੀ ਜੀਵਨ ਸਾਥਣ ਕਈ ਕਿਤਾਬਾਂ ਦੇ ਰਚੇਤਾ ਪ੍ਰੋ. ਸਤਿੰਦਰ ਔਲਖ ਅੱਜ ਸ਼ਾਮ 6 ਵਜੇ ਸਦੀਵੀ ਵਿਛੋੜਾ ਦੇ ਗਏ। ਉਹਨਾਂ ਨੂੰ ਬੀਤੇ ਹਫਤੇ ਸੀਐਮਸੀ ਹਸਪਤਾਲ ਲੁਧਿਆਣਾ ਦਾਖ਼ਲ ਕਰਵਾਇਆ ਗਿਆ ਸੀ। ਉਹ ਬਲੱਡ ਕੈਂਸਰ ਤੋਂ ਪੀੜਤ ਪਾਏ ਗਏ। ਉਹਨਾਂ ਦੇ ਇਲਾਜ ਦੇ ਅਥਾਹ ਯਤਨਾਂ ਦੇ ਬਾਵਜੂਦ ਉਹ ਅੱਜ ਸਦਾ ਲਈ ਵਡੇਰੇ ਪਰਿਵਾਰ ਨੂੰ ਅਲਵਿਦਾ ਆਖ ਗਏ।

ਪ੍ਰੋ. ਸਤਿੰਦਰ ਔਲਖ ( ਡਾ਼ ) ਪੰਜਾਬੀ ਅਧਿਐਨ ਸਕੂਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਤੋਂ ਸੇਵਾ ਮੁਕਤ ਹੋਏ। ਉਹ ਲੋਕ ਧਾਰਾ ਅਤੇ ਹਿੰਦੋਸਤਾਨੀ ਮਿੱਥਾਂ ਦੇ ਅਧਿਐਨ ਦੇ ਮਾਹਿਰ ਸਨ। ਉਹਨਾਂ ਦੀ ਕਲਮ ਤੋਂ 6 ਕਿਤਾਬਾਂ ‘ ਪੰਜਾਬੀ ਬਿਰਤਾਂਤ : ਗਾਥਾ ਖਾਹਿਸ਼ ਦੇ ਤਣਾਉ ਦੀ’ ,ਪੰਜਾਬੀ ਲੋਕ ਧਾਰਾ : ਵਿਰਸਾ ਤੇ ਵਰਤਮਾਨ ‘, ‘ਉਤਪਤੀ ਅਤੇ ਵਿਨਾਸ਼ ਦੀਆਂ ਮਿਥ ਕਥਾਵਾਂ,’ ਮਨੋਵਿਸ਼ਲੇਸ਼ਣ ਅਤੇ ਪੰਜਾਬੀ ਲੋਕ ਧਾਰਾ,’ ਮਨਮੋਹਨ ਬਾਵਾ ਦਾ ਕਥਾ ਜਗਤ : ਮਿਥ, ਇਤਿਹਾਸ ਤੇ ਵਰਤਮਾਨ’ ਅਤੇ ਫਾਸਟ ਹੌਰਸ ਐਂਡ ਫੋਰਸੀਅਸ ਰਿਵਰ ਮਿਰਜ਼ਾ ਸਾਹਿਬਾਂ ਦੀ ਗਾਥਾ ਦਾ ਅਧਿਐਨ ਕੀਤਾ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਮਸ਼ਹੂਰ ਅਦਾਕਾਰਾ ਨਾਲ ਵਾਪਰਿਆ ਭਿਆਨਕ ਹਾਦਸਾ , ਪ੍ਰਸ਼ੰਸਕਾਂ ਨੂੰ ਕਿਹਾ ਅਰਦਾਸਾਂ ਕਰੋ

ਆਈ ਤਾਜਾ ਵੱਡੀ ਖਬਰ  ਹਰੇਕ ਕਲਾਕਾਰ ਇਹ ਕੋਸ਼ਿਸ਼ ਕਰਦਾ ਹੈ ਕਿ ਉਹ ਆਪਣੀ ਅਦਾਕਾਰੀ ਦੇ …