ਆਈ ਤਾਜ਼ਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਚੋਣਾਂ ਵਿੱਚ ਜਿੱਤ ਹਾਸਲ ਕਰਨ ਤੋਂ ਬਾਅਦ ਜਿਥੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੇ ਕਾਰਨਾਂ ਦੇ ਚਲਦਿਆਂ ਹੋਇਆਂ ਸਰਕਾਰ ਨੂੰ ਕਈ ਲੋਕਾਂ ਦੀ ਆਲੋਚਨਾ ਦਾ ਸਾਹਮਣਾ ਵੀ ਕਰਨਾ ਪਿਆ।। ਵਿਰੋਧੀ ਪਾਰਟੀਆਂ ਵੱਲੋਂ ਜਿਥੇ ਲਗਾਤਾਰ ਆਮ ਆਦਮੀ ਪਾਰਟੀ ਨੂੰ ਲੰਮੇ ਹੱਥੀਂ ਲਿਆ ਗਿਆ ਹੈ ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਵੀ ਹੁਣ ਪ੍ਰਿਸਟਾਚਾਰ ਨੂੰ ਖਤਮ ਕਰਨ ਵਾਸਤੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਸਾਬਕਾ ਵਿਧਾਇਕਾਂ ਨੂੰ ਨੱਥ ਪਾਈ ਹੈ। ਜੋ ਇਸ ਸਮੇਂ ਵੱਖ ਵੱਖ ਮਾਮਲਿਆਂ ਦੇ ਤਹਿਤ ਜੇਲਾਂ ਵਿੱਚ ਬੰਦ ਹਨ।
ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੋਈ ਨਾ ਕੋਈ ਫੈਸਲਾ ਲਿਆ ਜਾ ਰਿਹਾ ਹੈ ਉਥੇ ਹੀ ਵਿਰੋਧੀ ਪਾਰਟੀਆਂ ਵੱਲੋਂ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਦੇ ਕਾਰਨ ਸਰਕਾਰ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦੇ ਦੌਰ ਵਿਚੋਂ ਵੀ ਗੁਜ਼ਰਨਾ ਪੈ ਰਿਹਾ ਹੈ। ਉੱਥੇ ਹੀ ਕਈ ਸਖਸ਼ੀਅਤਾਂ ਦੇ ਨਾਲ ਜੁੜੀਆਂ ਹੋਈਆਂ ਖ਼ਬਰਾਂ ਸਾਹਮਣੇ ਆਈਆਂ ਹਨ। ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਕੀ ਪੰਗਾ ਪੈ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਦੇ ਖਿਲਾਫ ਉਠੀ ਕੁਝ ਬਗਾਵਤ ਦੇ ਚਲਦਿਆਂ ਹੋਇਆਂ ਕਈ ਮੁਸ਼ਕਲਾਂ ਪੈਦਾ ਹੋ ਗਈਆਂ ਹਨ। ਜਿੱਥੇ ਹੁਣ ਅਕਾਲੀ ਦਲ ਦੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਵੱਲੋਂ ਆਪਣੇ 21 ਮੈਂਬਰੀ ਕੋਡੀ ਮਿਸ਼ਨ ਕਮੇਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਵਿਚ ਵੱਖ-ਵੱਖ ਰਾਜਨੀਤਿਕ ਸਖਸ਼ੀਅਤਾਂ ਸ਼ਾਮਲ ਹਨ ਅਤੇ 11 ਹੋਰ ਵੱਡੇ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ।
ਅਕਾਲੀ ਦਲ ਦੇ ਜਗਮੀਤ ਸਿੰਘ ਬਰਾੜ ਵੱਲੋਂ ਜਿਥੇ ਬਣਾਈ ਤਾਲਮੇਲ ਕਮੇਟੀ ਨੂੰ ਖਾਰਜ਼ ਕੀਤਾ ਜਾ ਰਿਹਾ ਹੈ ਉਥੇ ਹੀ ਚੀਮਾ ਵੱਲੋਂ ਅਕਸਰ ਕਿਹਾ ਹੈ ਕਿ ਉਨ੍ਹਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਕੋਈ ਤਾਲਮੇਲ ਕਮੇਟੀ ਨਹੀਂ ਬਣਾਈ ਗਈ ਹੈ, ਅਤੇ ਨਾ ਹੀ ਉਨ੍ਹਾਂ ਵੱਲੋਂ ਕਿਸੇ ਹੋਰ ਕਮੇਟੀਆਂ ਬਣਾਉਣ ਦਾ ਅਧਿਕਾਰ ਦਿੱਤਾ ਗਿਆ ਹੈ। ਜਿੱਥੇ ਦਲਜੀਤ ਸਿੰਘ ਚੀਮਾ ਵੱਲੋਂ ਟਵੀਟ ਕਰਦੇ ਹੋਏ ਇਹ ਸਭ ਕੁਝ ਆਖਿਆ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …