Breaking News

ਜੇਲ ਚ ਬੰਦ ਭਾਈ ਰਾਜੋਆਣਾ ਨੂੰ ਲੈਕੇ ਆਈ ਵੱਡੀ ਖਬਰ, ਸੁਪਰੀਮ ਕੋਰਟ 1 ਨਵੰਬਰ ਨੂੰ ਕਰਨ ਜਾ ਰਹੀ ਇਹ ਕੰਮ

ਆਈ ਤਾਜ਼ਾ ਵੱਡੀ ਖਬਰ 

ਪੰਜਾਬੀ ਬਹੁਤ ਸਾਰੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਜਥੇ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ ਉੱਥੇ ਹੀ ਕਈ ਅਜੇਹੇ ਹਾਦਸੇ ਵੀ ਵਾਪਰੇ ਹਨ ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਬਹੁਤ ਸਾਰੀਆਂ ਰਾਜਨੀਤਿਕ ਸਖਸ਼ੀਅਤਾਂ ਦੀ ਮੌਤ ਜ ਤੇ ਵਾਪਰੇ ਇੱਕ ਭਿਆਨਕ ਹਾਦਸੇ ਦੌਰਾਨ ਹੋਈ ਹੈ ਉਥੇ ਹੀ ਕੋਈ ਗੈਰ ਸਮਾਜਿਕ ਅਨਸਰਾਂ ਵੱਲੋਂ ਉਨ੍ਹਾਂ ਨੂੰ ਸੋਚੀ-ਸਮਝੀ ਸਾਜ਼ਿਸ਼ ਦੇ ਤਹਿਤ ਵੀ ਮੌਤ ਦੇ ਘਾਟ ਉਤਾਰਿਆ ਗਿਆ ਹੈ। ਅਚਾਨਕ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਕਾਰਨ ਲੋਕਾਂ ਨੂੰ ਕਾਫੀ ਸਾਲਾਂ ਤੱਕ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ ਅਤੇ ਉਨ੍ਹਾਂ ਦੇ ਪਰਿਵਾਰ ਵੀ ਇਨ੍ਹਾਂ ਹਾਦਸਿਆਂ ਤੋਂ ਪੀੜਤ ਹੁੰਦੇ ਹਨ। ਹੁਣ ਜੇਲ ਵਿੱਚ ਬੰਦ ਭਾਈ ਰਾਜੋਆਣਾ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਸੁਪਰੀਮ ਕੋਰਟ ਵੱਲੋਂ 1 ਨਵੰਬਰ ਨੂੰ ਇਹ ਕੰਮ ਕੀਤਾ ਜਾ ਰਿਹਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬਹੁਤ ਚਰਚਿੱਤ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕਾਂਡ ਦਾ ਮਾਮਲਾ ਅਜੇ ਵੀ ਜਿਉਂ ਦਾ ਤਿਉਂ ਬਣਿਆ ਹੋਇਆ ਹੈ। ਜਿੱਥੇ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਉਨ੍ਹਾਂ ਨੂੰ ਬੰਬ ਧਮਾਕੇ ਦੇ ਵਿੱਚ ਉਡਾ ਦਿੱਤਾ ਗਿਆ ਸੀ। ਇਸ ਮਾਮਲੇ ਨੂੰ ਲੈ ਕੇ ਹੁਣ ਕੇਂਦਰ ਸਰਕਾਰ ਵੱਲੋਂ ਫੈਸਲਾ ਲੈਣ ਦਾ ਆਜ਼ਾਦ ਫੈਸਲਾ ਰੱਖਿਆ ਗਿਆ ਹੈ ਜਿੱਥੇ ਇਸ ਮਾਮਲੇ ਦੀ ਸੁਣਵਾਈ ਹੁਣ 1 ਨਵੰਬਰ ਨੂੰ ਹੋਵੇਗੀ। ਦੱਸੀ ਕਿ ਰਾਜੋਆਣਾ ਦੀ ਸਜ਼ਾ ਨੂੰ ਘੱਟ ਕਰਨ ਬਾਬਤ ਹੀ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ।

ਦੱਸੀ ਕਿ ਰਾਜੋਆਣਾ ਦੀ ਸਜ਼ਾ ਨੂੰ ਘੱਟ ਕਰਨ ਸਬੰਧੀ ਹੀ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ ਜਿਸ ਦੀ ਸੁਣਵਾਈ ਨਵੰਬਰ ਨੂੰ ਹੋਵੇਗੀ। ਉੱਥੇ ਕਿ ਰਾਜੋਆਣਾ ਦੇ ਵਕੀਲ ਵੱਲੋਂ ਆਖਿਆ ਗਿਆ ਹੈ ਕਿ ਉਹਨਾਂ ਦੀ ਫਾਂਸੀ ਦੀ ਸਜ਼ਾ ਮਾਫ ਹੋਣੀ ਚਾਹੀਦੀ ਹੈ।

ਕਿਉਂ ਕਿ ਬਲਵੰਤ ਸਿੰਘ ਰਾਜੋਆਣਾ ਨੂੰ ਜਿੱਥੇ ਕਤਲ ਕਾਂਡ ਦੇ ਮਾਮਲੇ ਵਿੱਚ ਕਾਫੀ ਲੰਮੇ ਸਮੇਂ ਤੋਂ ਜੇਲ੍ਹ ਵਿੱਚ ਰੱਖਿਆ ਹੋਇਆ ਹੈ। ਕਦੀ ਫਕੀਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਰਾਜੋਆਣਾ ਨੂੰ 26 ਸਾਲ ਤੋਂ ਜੇਲ੍ਹ ਵਿੱਚ ਰੱਖਿਆ ਗਿਆ ਹੈ ਅਤੇ ਉਹ ਲੰਮੇ ਅਰਸੇ ਬਾਅਦ ਉਨ੍ਹਾਂ ਦੀ ਸ਼ਜਾ ਮਾਫ ਹੋਣੀ ਚਾਹੀਦੀ ਹੈ। ਸਰਕਾਰ ਵੱਲੋਂ ਸੁਰੱਖਿਆ ਦੇ ਕਾਰਨਾਂ ਦੇ ਚਲਦਿਆਂ ਹੋਇਆਂ ਵੀ ਇਸ ਫੈਸਲੇ ਦੀ ਸੁਣਵਾਈ ਮੁਲਤਵੀ ਕੀਤਾ ਗਿਆ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …