ਆਈ ਤਾਜ਼ਾ ਵੱਡੀ ਖਬਰ
ਮਾਪਿਆ ਵਲੋ ਜਿੱਥੇ ਆਪਣੇ ਬੱਚਿਆਂ ਦੀ ਸੁਰੱਖਿਆ ਦਾ ਖਾਸ ਧਿਆਨ ਰੱਖਿਆ ਜਾਂਦਾ ਹੈ ਅਤੇ ਬੱਚਿਆਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਪਹਿਲਾਂ ਹੀ ਮਾਪਿਆਂ ਵੱਲੋਂ ਹੱਲ ਕਰ ਦਿੱਤਾ ਜਾਂਦਾ ਹੈ। ਨਿੱਕੀ ਉਮਰ ਦੇ ਵਿੱਚ ਜਿਥੇ ਮਾਪਿਆਂ ਵੱਲੋਂ ਬੱਚਿਆਂ ਨੂੰ ਖੇਡ ਖੇਡਦੇ ਸਮੇਂ ਵੀ ਸੱਟ ਲੱਗਣ ਤੋਂ ਬਚਾਇਆ ਜਾਂਦਾ ਹੈ। ਉਥੇ ਹੀ ਬੱਚਿਆਂ ਤੇ ਕੁਝ ਵੱਡਾ ਹੋਣ ਦੇ ਉਪਰ ਵੀ ਮਾਪੇ ਹਰ ਵਕਤ ਬੱਚਿਆਂ ਦਾ ਸਾਇਆ ਬਣਕੇ ਵਧੇਰਾ ਰਹਿੰਦੇ ਹਨ ਜਿਸ ਸਦਕਾ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਤੋਂ ਬਚਾਇਆ ਜਾ ਸਕੇ। ਪਰ ਅੱਜ ਦੇ ਸਮੇਂ ਵਿੱਚ ਜਿੱਥੇ ਬੱਚਿਆਂ ਨੂੰ ਲੈ ਕੇ ਮਾਪਿਆਂ ਵਿੱਚ ਡਰ ਦਾ ਮਾਹੌਲ ਸੀ ਵੇਖਿਆ ਜਾਂਦਾ ਹੈ ਕਿਉਂਕਿ ਬੱਚਿਆਂ ਨਾਲ ਕਈ ਤਰ੍ਹਾਂ ਦੀਆਂ ਵਾਪਰ ਰਹੀਆਂ ਘਟਨਾਵਾਂ ਮਾਪਿਆਂ ਦੇ ਮਨ ਵਿੱਚ ਡਰ ਪੈਦਾ ਕਰ ਦਿੰਦੀਆਂ ਹਨ।
ਆਏ ਦਿਨ ਹੀ ਸਾਹਮਣੇ ਆਉਣ ਵਾਲੇ ਅਜਿਹੇ ਹਾਦਸੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ, ਜ਼ਿਹਨਾ ਵਿਚ ਵਾਪਰਣ ਵਾਲੀਆਂ ਘਟਨਾਵਾਂ ਦਾ ਜ਼ਿਕਰ ਹੁੰਦਾ ਹੈ। ਹੁਣ ਇਕਲੌਤੇ ਪੁੱਤਰ ਦੀ ਨਾਲੇ ਵਿੱਚ ਡਿੱਗਣ ਕਾਰਨ ਅਚਾਨਕ ਮੌਤ ਹੋਈ। ਜਿੱਥੇ ਲੋਕਾਂ ਵੱਲੋਂ ਜਾਮ ਦਿੱਤਾ ਜਾਂਦਾ ਹੈ ਜਿਥੇ ਬੱਚਿਆਂ ਨੂੰ ਅਗਵਾ ਕਰ ਲਿਆ ਜਾਂਦਾ ਹੈ ਅਤੇ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਉਥੇ ਹੀ ਬੱਚਿਆਚਲ ਨੂੰ ਲੈ ਕੇ ਮਾਪਿਆਂ ਵੱਲੋਂ ਕੁਝ ਖਾਸ ਸੋਚਿਆ ਜਾਂਦਾ ਹੈ।
ਹੁਣ ਇਥੇ ਫਰੀਦਾਬਾਦ ਦੇ ਵਿਚ ਗਿਆਰਾਂ ਸਾਲਾਂ ਦੇ ਬੱਚੇ ਦੀ ਅਚਾਨਕ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ ਜੋ ਕਿ ਨਗਰ ਨਿਗਮ ਦੀ ਲਾਪਰਵਾਹੀ ਦੇ ਚੱਲਦਿਆਂ ਹੋਇਆਂ ਹੋਈ ਹੈ ਜਿਸ ਬਾਰੇ ਦੱਸਿਆ ਗਿਆ ਹੈ ਕਿ ਇਕ 11 ਸਾਲਾ ਬੱਚਾ ਨਾਲੇ ਵਿੱਚ ਡਿੱਗ ਪਿਆ ਸੀ।
ਜਿਸ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਜਿੱਥੇ 11 ਸਾਲਾ ਦਾ ਬੱਚਾ ਇਸ ਲਈ ਮੌਤ ਦੇ ਮੂੰਹ ਵਿਚ ਚਲੇ ਗਿਆ ਕਿਉਂਕਿ ਉਹ ਗੰਦੇ ਨਾਲੇ ਵਿੱਚ ਡਿੱਗ ਪਿਆ ਸੀ ਜਿਸ ਕਾਰਨ ਬੱਚੇ ਦੀ ਮੌਤ। ਕਿਥੇ ਗਿਆ ਹੈ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ 11 ਸਾਲ0 ਦਾ ਇਹ ਮਾਸੂਮ ਬੱਚਿਆਂ ਨੂੰ ਨਾਲੇ ਦੇ ਨਜ਼ਦੀਕੀ ਖੇਡ ਰਿਹਾ ਸੀ ਤੇ ਇਹ ਘਟਨਾ ਵਾਪਰ ਗਈ। ਬੱਚਾ ਜਿਥੇ ਇਸ ਗੰਦੇ ਨਾਲੇ ਵਿੱਚ ਡਿੱਗ ਪਿਆ ਉਥੇ ਹੀ ਉਸ ਦੀ ਡੁੱਬਣ ਕਾਰਨ ਮੌਤ ਹੋ ਗਈ ਜੋ ਕਿ ਦੀ 10 ਫੁੱਟ ਡੂੰਘਾ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …