ਆਈ ਤਾਜਾ ਵੱਡੀ ਖਬਰ
img src=”https://jagattmasha.com/wp-content/uploads/2020/10/sad_eyes_by_emeraldeye1993_dd3ailv-fullview.jpg” alt=”” width=”1280″ height=”686″ class=”alignnone size-full wp-image-11815″ />
ਵੱਧ ਰਹੇ ਸੜਕ ਹਾਦਸਿਆਂ ਦੇ ਕਾਰਨ ਕਈ ਪਰਿਵਾਰਾਂ ਦਾ ਭਾਰੀ ਨੁਕਸਾਨ ਹੁੰਦਾ ਹੈ। ਵਾਹਨ ਚਾਲਕਾਂ ਦੀ ਅਣਗਹਿਲੀ ਦੇ ਚਲਦੇ ਹੋਏ ਕਈ ਲੋਕਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈਂਦਾ ਹੈ। ਉਥੇ ਹੀ ਅਜਿਹੇ ਸੜਕ ਹਾਦਸਿਆ ਕਾਰਨ ਬਹੁਤ ਸਾਰੇ ਬੱਚਿਆਂ ਦੀ ਜਾਨ ਵੀ ਚਲੇ ਜਾਂਦੀ ਹੈ। ਵਿਦੇਸ਼ਾਂ ਦੇ ਵਿੱਚ ਜਿੱਥੇ ਬਹੁਤ ਸਾਰੇ ਪ੍ਰਬੰਧ ਕੀਤੇ ਜਾਂਦੇ ਹਨ। ਜਿੱਥੇ ਵੱਖ-ਵੱਖ ਤਰ੍ਹਾਂ ਦੇ ਸਖਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ ਤੇ ਜਿੰਨਾਂ ਦੀ ਪਾਲਣਾ ਕਰਨੀ ਵੀ ਵਾਹਨ ਚਾਲਕਾਂ ਲਈ ਲਾਜ਼ਮੀ ਕੀਤੀ ਜਾਂਦੀ ਹੈ। ਜਿਸ ਸਦਕਾ ਵਾਪਰਨ ਵਾਲੇ ਅਜਿਹੇ ਭਿਆਨਕ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ। ਕੁਝ ਹਾਦਸੇ ਅਜਿਹੇ ਹੁੰਦੇ ਹਨ ਜਿਸ ਵਿੱਚ ਇਨਸਾਨ ਦਾ ਬਚਣਾ ਕਿਸੇ ਕ੍ਰਿਸ਼ਮੇ ਤੋਂ ਘੱਟ ਨਹੀਂ ਹੁੰਦਾ। ਹੁਣ ਡਾਕਟਰ ਵਲੋਂ ਧੜ ਤੋਂ ਵੱਖ ਹੋਏ ਬੱਚੇ ਦਾ ਸਿਰ ਜੋੜ ਕੇ ਉਸਨੂੰ ਮੌਤ ਦੇ ਮੂੰਹ ਵਿਚੋਂ ਬਾਹਰ ਕੱਢਿਆ ਗਿਆ ਹੈ,ਉਥੇ ਹੀ ਇਸ ਚਮਤਕਾਰ ਨੂੰ ਵੇਖ ਕੇ ਹਰ ਕੋਈ ਹੈਰਾਨ ਹੈ। ਜਾਣਕਾਰੀ ਅਨੁਸਾਰ ਇਹ ਮਾਮਲਾ ਇਜ਼ਰਾਈਲ ਤੋਂ ਸਾਹਮਣੇ ਆਇਆ ਹੈ। ਜਿੱਥੇ ਡਾਕਟਰਾਂ ਵੱਲੋਂ ਬਾਰਾਂ ਸਾਲ ਦੇ ਬੱਚੇ ਦੇ ਸਿਰ ਨੂੰ ਧੜ ਨਾਲ ਵੱਖ ਹੋਣ ਤੋਂ ਬਾਅਦ ਜੋੜ ਕੇ ਚਮਤਕਾਰ ਕੀਤਾ ਗਿਆ ਹੈ। ਰਿਪੋਰਟਾਂ ਦੇ ਮੁਤਾਬਕ ਇੱਕ 12 ਸਾਲਾਂ ਦਾ ਬੱਚਾ ਸੁਲੇਮਾਨ ਹਸਨ ਉਸ ਸਮੇਂ ਇਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਜਦੋਂ ਉਹ ਸਾਈਕਲ ਤੇ ਜਾ ਰਿਹਾ ਸੀ। ਕਿਸੇ ਵਾਹਨ ਵੱਲੋਂ ਉਸਨੂੰ ਟੱਕਰ ਮਾਰ ਦਿੱਤੀ ਗਈ ਜਿਸ ਕਾਰਨ ਉਸ ਦਾ ਸਿਰ ਧੜ ਨਾਲੋਂ ਵੱਖ ਹੋ ਗਿਆ ਸੀ ਅਤੇ ਮਾਸ ਦੇ ਕਾਰਣ ਹੀ ਜੁੜਿਆ ਹੋਇਆ ਸੀ।
ਹਵਾਈ ਜਹਾਜ਼ ਦੇ ਰਾਹੀਂ ਉਸ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸ ਬੱਚੇ ਦੀ ਰੀੜ੍ਹ ਦੀ ਹੱਡੀ ਤੋਂ ਸਿਰ ਦੀ ਖੋਪੜੀ ਵੱਖ ਹੋ ਗਈ ਸੀ। ਓਥੇ ਹੀ ਡਾਕਟਰਾਂ ਦੀ ਟੀਮ ਵੱਲੋਂ ਲੰਮੇ ਸਮੇਂ ਤੱਕ ਕੀਤੀ ਗਈ ਉਸਦੀ ਸਰਜਰੀ ਤੋਂ ਬਾਅਦ ਉਸਨੂੰ ਮੁੜ ਤੋਂ ਸਿਹਤਮੰਦ ਕਰ ਦਿੱਤਾ ਹੈ। ਡਾਕਟਰ ਜਿੱਥੇ ਇਸ ਨੂੰ ਕਿਸੇ ਚਮਤਕਾਰ ਤੋਂ ਘੱਟ ਨਹੀਂ ਮੰਨ ਰਹੇ ਉੱਥੇ ਹੀ ਉਨ੍ਹਾਂ ਵੱਲੋਂ ਕਾਫੀ ਜੱਦੋ ਜਹਿਦ ਕੀਤੀ ਗਈ ਹੈ। ਇਸ ਸਮੇਂ ਜਿੱਥੇ ਬੱਚਾ ਡਾਕਟਰਾਂ ਦੀ ਨਿਗਰਾਨੀ ਹੇਠ ਹੈ ਅਤੇ ਉਸ ਨੂੰ ਸਰਵਾਈਕਲ ਸਪਲਿਟ ਦੇ ਨਾਲ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਹੈ। ਉੱਥੇ ਹੀ ਡਾਕਟਰਾਂ ਨੇ ਦੱਸਿਆ ਹੈ ਕਿ ਉਸ ਬੱਚੇ ਨੂੰ ਦਿਮਾਗ ਸਬੰਧੀ ਕੋਈ ਵੀ ਸਮੱਸਿਆ ਨਹੀਂ ਹੈ ਅਤੇ ਉਹ ਆਪਣੇ ਆਪ ਚੱਲ ਸਕਦਾ ਹੈ।ਵੱਧ ਰਹੇ ਸੜਕ ਹਾਦਸਿਆਂ ਦੇ ਕਾਰਨ ਕਈ ਪਰਿਵਾਰਾਂ ਦਾ ਭਾਰੀ ਨੁਕਸਾਨ ਹੁੰਦਾ ਹੈ। ਵਾਹਨ ਚਾਲਕਾਂ ਦੀ ਅਣਗਹਿਲੀ ਦੇ ਚਲਦੇ ਹੋਏ ਕਈ ਲੋਕਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈਂਦਾ ਹੈ। ਉਥੇ ਹੀ ਅਜਿਹੇ ਸੜਕ ਹਾਦਸਿਆ ਕਾਰਨ ਬਹੁਤ ਸਾਰੇ ਬੱਚਿਆਂ ਦੀ ਜਾਨ ਵੀ ਚਲੇ ਜਾਂਦੀ ਹੈ।
ਵਿਦੇਸ਼ਾਂ ਦੇ ਵਿੱਚ ਜਿੱਥੇ ਬਹੁਤ ਸਾਰੇ ਪ੍ਰਬੰਧ ਕੀਤੇ ਜਾਂਦੇ ਹਨ। ਜਿੱਥੇ ਵੱਖ-ਵੱਖ ਤਰ੍ਹਾਂ ਦੇ ਸਖਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ ਤੇ ਜਿੰਨਾਂ ਦੀ ਪਾਲਣਾ ਕਰਨੀ ਵੀ ਵਾਹਨ ਚਾਲਕਾਂ ਲਈ ਲਾਜ਼ਮੀ ਕੀਤੀ ਜਾਂਦੀ ਹੈ। ਜਿਸ ਸਦਕਾ ਵਾਪਰਨ ਵਾਲੇ ਅਜਿਹੇ ਭਿਆਨਕ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ। ਕੁਝ ਹਾਦਸੇ ਅਜਿਹੇ ਹੁੰਦੇ ਹਨ ਜਿਸ ਵਿੱਚ ਇਨਸਾਨ ਦਾ ਬਚਣਾ ਕਿਸੇ ਕ੍ਰਿਸ਼ਮੇ ਤੋਂ ਘੱਟ ਨਹੀਂ ਹੁੰਦਾ। ਹੁਣ ਡਾਕਟਰ ਵਲੋਂ ਧੜ ਤੋਂ ਵੱਖ ਹੋਏ ਬੱਚੇ ਦਾ ਸਿਰ ਜੋੜ ਕੇ ਉਸਨੂੰ ਮੌਤ ਦੇ ਮੂੰਹ ਵਿਚੋਂ ਬਾਹਰ ਕੱਢਿਆ ਗਿਆ ਹੈ,ਉਥੇ ਹੀ ਇਸ ਚਮਤਕਾਰ ਨੂੰ ਵੇਖ ਕੇ ਹਰ ਕੋਈ ਹੈਰਾਨ ਹੈ। ਜਾਣਕਾਰੀ ਅਨੁਸਾਰ ਇਹ ਮਾਮਲਾ ਇਜ਼ਰਾਈਲ ਤੋਂ ਸਾਹਮਣੇ ਆਇਆ ਹੈ। ਜਿੱਥੇ ਡਾਕਟਰਾਂ ਵੱਲੋਂ ਬਾਰਾਂ ਸਾਲ ਦੇ ਬੱਚੇ ਦੇ ਸਿਰ ਨੂੰ ਧੜ ਨਾਲ ਵੱਖ ਹੋਣ ਤੋਂ ਬਾਅਦ ਜੋੜ ਕੇ ਚਮਤਕਾਰ ਕੀਤਾ ਗਿਆ ਹੈ। ਰਿਪੋਰਟਾਂ ਦੇ ਮੁਤਾਬਕ ਇੱਕ 12 ਸਾਲਾਂ ਦਾ ਬੱਚਾ ਸੁਲੇਮਾਨ ਹਸਨ ਉਸ ਸਮੇਂ ਇਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਜਦੋਂ ਉਹ ਸਾਈਕਲ ਤੇ ਜਾ ਰਿਹਾ ਸੀ।
ਕਿਸੇ ਵਾਹਨ ਵੱਲੋਂ ਉਸਨੂੰ ਟੱਕਰ ਮਾਰ ਦਿੱਤੀ ਗਈ ਜਿਸ ਕਾਰਨ ਉਸ ਦਾ ਸਿਰ ਧੜ ਨਾਲੋਂ ਵੱਖ ਹੋ ਗਿਆ ਸੀ ਅਤੇ ਮਾਸ ਦੇ ਕਾਰਣ ਹੀ ਜੁੜਿਆ ਹੋਇਆ ਸੀ। ਹਵਾਈ ਜਹਾਜ਼ ਦੇ ਰਾਹੀਂ ਉਸ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸ ਬੱਚੇ ਦੀ ਰੀੜ੍ਹ ਦੀ ਹੱਡੀ ਤੋਂ ਸਿਰ ਦੀ ਖੋਪੜੀ ਵੱਖ ਹੋ ਗਈ ਸੀ। ਓਥੇ ਹੀ ਡਾਕਟਰਾਂ ਦੀ ਟੀਮ ਵੱਲੋਂ ਲੰਮੇ ਸਮੇਂ ਤੱਕ ਕੀਤੀ ਗਈ ਉਸਦੀ ਸਰਜਰੀ ਤੋਂ ਬਾਅਦ ਉਸਨੂੰ ਮੁੜ ਤੋਂ ਸਿਹਤਮੰਦ ਕਰ ਦਿੱਤਾ ਹੈ। ਡਾਕਟਰ ਜਿੱਥੇ ਇਸ ਨੂੰ ਕਿਸੇ ਚਮਤਕਾਰ ਤੋਂ ਘੱਟ ਨਹੀਂ ਮੰਨ ਰਹੇ ਉੱਥੇ ਹੀ ਉਨ੍ਹਾਂ ਵੱਲੋਂ ਕਾਫੀ ਜੱਦੋ ਜਹਿਦ ਕੀਤੀ ਗਈ ਹੈ। ਇਸ ਸਮੇਂ ਜਿੱਥੇ ਬੱਚਾ ਡਾਕਟਰਾਂ ਦੀ ਨਿਗਰਾਨੀ ਹੇਠ ਹੈ ਅਤੇ ਉਸ ਨੂੰ ਸਰਵਾਈਕਲ ਸਪਲਿਟ ਦੇ ਨਾਲ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਹੈ। ਉੱਥੇ ਹੀ ਡਾਕਟਰਾਂ ਨੇ ਦੱਸਿਆ ਹੈ ਕਿ ਉਸ ਬੱਚੇ ਨੂੰ ਦਿਮਾਗ ਸਬੰਧੀ ਕੋਈ ਵੀ ਸਮੱਸਿਆ ਨਹੀਂ ਹੈ ਅਤੇ ਉਹ ਆਪਣੇ ਆਪ ਚੱਲ ਸਕਦਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …