ਆਈ ਤਾਜਾ ਵੱਡੀ ਖਬਰ
ਚੰਡੀਗੜ੍ਹ: ਪਿਛਲੇ ਕੁਝ ਦਿਨਾਂ ਤੋਂ ਪੰਜਾਬ ‘ਚ ਕੋਰੋਨਾ ਦੇ ਮਾਮਲਿਆਂ ‘ਚ ਵੱਡਾ ਵਾਧਾ ਹੋਇਆ ਹੈ ਜਿਸ ਦਾ ਇੱਕ ਕਾਰਨ ਲੋਕਾਂ ਵੱਲੋਂ ਨਿਯਮਾਂ ਦੀ ਉਲੰਘਣਾ ਕਰਨਾ ਵੀ ਹੈ। ਹੁਣ ਲੋਕਾਂ ਦੀਆਂ ਅਜਿਹੀਆਂ ਹਰਕਤਾਂ ਤੋਂ ਦੁਖੀ ਹੋ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ‘ਆਸਕ ਕੈਪਟਨ’ ਸੈਸ਼ਨ ‘ਚ ਲੋਕਾਂ ਅੱਗੇ ਕਈ ਸਵਾਲ ਖੜ੍ਹੇ ਕੀਤੇ ਹਨ।
ਕੈਪਟਨ ਨੇ ਸ਼ਨੀਵਾਰ ਨੂੰ ਕੋਰੋਨਾਵਾਇਰਸ ਸੰਕਟ ਦੇ ਮੱਦੇਨਜ਼ਰ ਜਾਰੀ ਕੀਤੇ ਨਿਯਮਾਂ ਦੀ ਉ ਲੰ ਘ lਣਾ ਕਰਨ ਵਾਲਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਦੀ ਸੁਰੱਖਿਆ ਲੋਕਾਂ ਦੇ ਹੱਥ ਵਿੱਚ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਲੋਕ ਨਿਯਮਾਂ ਦੀ ਪਾਲਣਾ ਨਹੀਂ ਕਰਦੇ ਤਾਂ ਸੂਬੇ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ।
ਸ਼ਨੀਵਾਰ ਨੂੰ 4900 ਚਲਾਨਾਂ ਦਾ ਜ਼ਿਕਰ ਕਰਦਿਆਂ, ਮੁੱਖ ਮੰਤਰੀ ਨੇ ਫੇਸਬੁੱਕ ‘ਤੇ ਆਪਣੇ ਸੈਸ਼ਨ ਚ ਕਿਹਾ, ‘ਕੀ ਤੁਸੀਂ ਆਪਣੇ ਪੰਜਾਬੀ ਸਾਥੀਆਂ ਦੀ ਚਿੰਤਾ ਨਹੀਂ ਕਰਦੇ? ਲੋਕਾਂ ਲਈ ਮਾਸਕ ਪਾਉਣਾ ਕਿਉਂ ਮੁਸ਼ਕਲ ਹੈ? ਉਨ੍ਹਾਂ ਨੂੰ ਹੱਥ ਧੋਣਾ ਤੇ ਜਨਤਕ ਥਾਵਾਂ ‘ਤੇ ਨਾ ਥੁੱਕਣਾ ਮੁ ਸ਼ ਕ lਲ ਕਿਉਂ ਲੱਗਦਾ ਹੈ?
ਇਸ ਦੌਰਾਨ ਮੁੱਖ ਮੰਤਰੀ ਨੇ ਕੋਰੋਨਾ ਤੋਂ ਠੀਕ ਹੋਏ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਲਾਜ਼ਮਾ ਦਾਨ ਕਰਨ। ਉਨ੍ਹਾਂ ਕਿਹਾ ਕਿ ਇਸ ਵੇਲੇ ਸੂਬੇ ਵਿੱਚ ਇੱਕ ਪਲਾਜ਼ਮਾ ਬੈਂਕ ਚੱਲ ਰਿਹਾ ਹੈ ਤੇ ਦੋ ਹੋਰ ਜਲਦੀ ਹੀ ਸ਼ੁਰੂ ਹੋਣ ਜਾ ਰਹੇ ਹਨ। ਸੀਐਮ ਸਿੰਘ ਨੇ ਕਿਹਾ, ‘ਜੇ ਮੈਂ ਕੋਰੋਨਾ ਤੋਂ ਠੀਕ ਹੋਇਆ ਹੁੰਦਾ, ਤਾਂ ਪਲਾਜ਼ਮਾ ਦਾਨ ਕਰ ਦਿੰਦਾ।’
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …