ਇਸ ਮਸ਼ਹੂਰ ਨਾਮਵਰ ਪੰਜਾਬੀ ਹਸਤੀ ਦੀ ਹੋਈ ਅਚਾਨਕ ਮੌਤ ਛਾਇਆ ਸੋਗ
ਇਸ ਵਾਰ 2020 ਵਰ੍ਹਾ ਦੁਨੀਆਂ ਲਈ ਅਜਿਹਾ ਵਰ੍ਹਾ ਹੋ ਨਿੱਬੜੇਗਾ। ਜਿਸ ਵਿੱਚ ਬਹੁਤ ਸਾਰੇ ਲੋਕ ਸਾਨੂੰ ਹਮੇਸ਼ਾਂ ਲਈ ਅਲਵਿਦਾ ਆਖ ਗਏ। ਕਿਸੇ ਨੇ ਸੋਚਿਆ ਵੀ ਨਹੀਂ ਸੀ ਕਿ ਇਸ ਵਰ੍ਹੇ ਦੇ ਵਿੱਚ ਅਜਿਹਾ ਵੀ ਹੋ ਸਕਦਾ ਹੈ। ਇਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਆਏ ਦਿਨ ਹੀ ਸਾਨੂੰ ਕੋਈ ਅਜਿਹੀ ਖ਼ਬਰ ਸੁਣਨ ਨੂੰ ਮਿਲ ਜਾਂਦੀ ਹੈ, ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ।
ਇਸ ਸਾਲ ਬੁਹਤ ਸਾਰੀਆਂ ਮੌਤਾਂ ਕਰੋਨਾ ਦੇ ਕਾਰਨ ਹੋਈਆ। ਉਥੇ ਹੀ ਇਸ ਸਾਲ ਦੇ ਵਿਚ ਬਹੁਤ ਸਾਰੀਆਂ ਫ਼ਿਲਮੀ, ਧਾਰਮਿਕ, ਰਾਜਨੀਤਿਕ ਤੇ ਖੇਲ ਜਗਤ ਦੀਆਂ ਬਹੁਤ ਸਾਰੀਆਂ ਮਹਾਨ ਹਸਤੀਆਂ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਈ। ਇਕ ਤੋਂ ਬਾਅਦ ਇਕ ਮਹਾਨ ਸ਼ਖਸੀਅਤਾਂ ਸਾਡੇ ਤੋਂ ਦੂਰ ਹੋ ਗਈਆਂ। ਕਿਉਂਕਿ ਇਸ ਸਾਲ ਦੇ ਵਿੱਚ ਇੱਕ ਤੋਂ ਬਾਅਦ ਇੱਕ ਇਹ ਮਹਾਨ ਸਖਸੀਅਤਾਂ ਸਾਡੇ ਵਿਚਕਾਰ ਨਹੀਂ ਰਹਿਣਗੀਆਂ। ਇਸ ਬਾਰੇ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ।
ਇਸ ਸਾਲ ਵਿਚ ਕੁਝ ਲੋਕ ਕਰੋਨਾ ਮਹਾਂਮਾਰੀ ਦੀ ਭੇਟ ਚੜ੍ਹੇ, ਕੁਝ ਸੜਕ ਹਾਦਸਿਆਂ ਤੇ ਬਿਮਾਰੀਆਂ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਇਸ ਸੰਸਾਰ ਤੋਂ ਜਾਣ ਵਾਲੀਆਂ ਇਨ੍ਹਾਂ ਸ਼ਖਸੀਅਤਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਦੁਖਦਾਈ ਖ਼ਬਰ ਸਾਹਮਣੇ ਆ ਜਾਂਦੀ ਹੈ ਜਿਸ ਨੂੰ ਸੁਣ ਕੇ ਬਹੁਤ ਦੁੱਖ ਪਹੁੰਚਦਾ ਹੈ।
ਹੁਣ ਖੇਡ ਜਗਤ ਵਿਚ ਮਸ਼ਹੂਰ ਨਾਮਵਰ ਪੰਜਾਬੀ ਹਸਤੀ ਦੀ ਹੋਈ ਮੌਤ ਕਾਰਨ ਇਕ ਵਾਰ ਫਿਰ ਤੋਂ ਸੋਗ ਦੀ ਖਬਰ ਸਾਹਮਣੇ ਆਈ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਸ. ਜਸਵਿੰਦਰ ਸਿੰਘ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਨ੍ਹਾਂ ਨੇ 16 ਵਾਰ ਨੈਸ਼ਨਲ ਚੈਂਪੀਅਨਸ਼ਿਪ ਜਿੱਤ ਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ। ਜਸਵਿੰਦਰ ਸਿੰਘ ਏਸ਼ੀਆ ਚੈਂਪੀਅਨ ਅਤੇ ਸਟਰੌਗੈਸਟ ਮੈਨ ਆਫ਼ ਇੰਡੀਆ ਰਹੇ ਸਨ। ਉਨ੍ਹਾਂ ਵੱਲੋਂ ਬਹੁਤ ਸਾਰੇ ਨਾਮਵਰ ਪਾਵਰ ਲਿਫਟਰ ਪੈਦਾ ਕੀਤੇ ਗਏ। ਸ. ਜਸਵਿੰਦਰ ਸਿੰਘ ਉੱਭੀ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੀ ਮੌਤ ਦੀ ਖ਼ਬਰ ਸੁਣਦੇ ਸਾਰ ਹੀ ਸੋਗ ਦੀ ਲਹਿਰ ਹੈ। ਸਭ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …