ਤਾਜਾ ਵੱਡੀ ਖਬਰ
ਇਸ ਸਾਲ ਦੇ ਵਿੱਚ ਇਨੀਆ ਜ਼ਿੰਦਗੀਆ ਇਸ ਦੁਨੀਆ ਤੋਂ ਤੋਂ ਦੂਰ ਹੋ ਜਾਣਗੀਆਂ । ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ । ਇਸ ਸਾਲ ਦੇ ਵਿਚ ਇਕ ਤੋਂ ਬਾਅਦ ਇਕ ਇਹੋ ਜਿਹੀਆਂ ਦੁਖਦਾਈ ਖਬਰ ਸੁਣਨ ਨੂੰ ਮਿਲਦੀਆਂ ਰਹੀਆਂ ਹਨ। ਜਿਸ ਤੋਂ ਲੱਗਦਾ ਹੈ ਕਿ ਇਹ ਸਾਲ ਸਿਰਫ ਦੁਖ ਦਾਈ ਖ਼ਬਰ ਸੁਣਾਉਣ ਲਈ ਹੀ ਆਇਆ ਹੈ। ਇਸ ਸਾਲ ਦੇ ਵਿੱਚ ਬਹੁਤ ਸਾਰੇ ਅਜਿਹੇ ਹਾਦਸੇ ਸਾਹਮਣੇ ਆਏ ਹਨ ਜਿਨ੍ਹਾਂ ਬਾਰੇ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਇਸ ਸਾਲ ਦੇ ਵਿੱਚ ਵਿਸ਼ਵ ਵਿਚ ਆਉਣ ਵਾਲੀਆਂ ਦੁਖਦਾਈ ਖਬਰਾਂ ਅੰਤ ਹੁੰਦਾ ਨਜ਼ਰ ਨਹੀਂ ਆ ਰਿਹਾ।
ਇਕ ਤੋਂ ਬਾਅਦ ਇਕ ਅਜਿਹੀਆਂ ਖਬਰਾਂ ਨੇ ਇਨਸਾਨ ਦੇ ਮਨੋਬਲ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਸਾਲ ਦੇ ਵਿਚ ਜਿਥੇ ਕੋਰੋਨਾ ਦੇ ਪ੍ਰਕੋਪ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੇ ਗਈ। ਉਥੇ ਹੀ ਕੁਝ ਬੀਮਾਰੀਆਂ ਦੇ ਚੱਲਦੇ ਹੋਏ ,ਤੇ ਕੁਝ ਸੜਕ ਹਾਦਸੇ ਦੇ ਕਾਰਨ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ। ਇਸ ਸਾਲ ਦੇ ਵਿੱਚ ਰਾਜਨੀਤਿਕ ਜਗਤ, ਖੇਡ ਜਗਤ ,ਸਾਹਿਤ ਜਗਤ, ਧਾਰਮਿਕ ਜਗਤ, ਫਿਲਮ ਜਗਤ, ਮਨੋਰੰਜਨ ਜਗਤ, ਵਿਚੋਂ ਬਹੁਤ ਸਾਰੀਆਂ ਸਖਸ਼ੀਅਤਾ ਇਸ ਦੁਨੀਆ ਨੂੰ ਅਲਵਿਦਾ ਆਖ ਗਈਆ।
ਜਿਨ੍ਹਾਂ ਦੇ ਜਾਣ ਨਾਲ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਪੰਜਾਬ ਦੀ ਇਸ ਮਹਾਨ ਹਸਤੀ ਦੀ ਹੋਈ ਮੌਤ ਕਾਰਨ ਸੋਗ ਦੀ ਲਹਿਰ ਫੈ- ਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ਜ਼ਿਲੇ ਦੇ ਤਲਵੰਡੀ ਕਲਾ, ਨੇੜੇ ਲਾਡੋਵਾਲ ਦੇ ਜਮਪਲ ਪੰਜਾਬ ਦੇ ਉਘੇ ਦਲਿਤ ਨੇਤਾ ਚੌਧਰੀ ਰਾਮ ਚੰਦ ਤਲਵੰਡੀ ਦੇ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। 1984 ਤੋਂ ਹੀ ਉਹ ਬਹੁਜਨ ਸਮਾਜ ਪਾਰਟੀ ਦੇ ਸੁਪਰੀਮੋ ਬਾਬੂ ਕਾਂਸ਼ੀ ਰਾਮ ਨਾਲ ਜੁੜੇ ਹੋਏ ਸਨ।
ਦਲਿਤਾਂ ਲਈ ਕੰਮ ਕਰਨ ਲਈ ਉਨ੍ਹਾਂ ਨੇ ਬਾਬੂ ਕਾਂਸ਼ੀ ਰਾਮ ਨਾਲ ਮੋਢੇ ਨਾਲ ਮੋਢਾ ਲਾ ਕੇ ਕੰਮ ਕੀਤਾ। ਕੁਝ ਕਾਰਨਾਂ ਕਾਰਨ ਉਹ ਸਤਨਾਮ ਸਿੰਘ ਕੈਂਥ ਨਾਲ ਬਹੁਜਨ ਸਮਾਜ ਮੋਰਚਾ ਵਿੱਚ ਸ਼ਾਮਲ ਹੋ ਕੇ ਕੰਮ ਕਰਨ ਲੱਗੇ। ਇਸ ਤੋਂ ਇਲਾਵਾ ਸਵਰਗ ਵਾਸੀ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਅਤੇ ਸਮਾਜਵਾਦੀ ਆਗੂ ਰਾਮ ਮਨੋਹਰ ਲੋਹੀਆ ਨਾਲ ਵੀ ਸਮਾਜ ਸੁਧਾਰਕ ਲਹਿਰ ਵਿੱਚ ਕੰਮ ਕਰਦੇ ਰਹੇ ਸਨ। ਉਨ੍ਹਾਂ ਦਾ ਸੰ-ਸ-ਕਾ- ਰ ਉਨ੍ਹਾਂ ਦੇ ਪਿੰਡ ਤਲਵੰਡੀ ਕਲਾਂ ਵਿਖੇ ਕੱਲ੍ਹ ਦੁਪਹਿਰ 1 ਵਜੇ 8 ਦਸੰਬਰ ਨੂੰ ਕੀਤਾ ਜਾਵੇਗਾ।
ਉਹ ਪਿਛਲੇ ਕਾਫੀ ਲੰਮੇ ਅਰਸੇ ਬਿਮਾਰ ਚਲਦੇ ਆ ਰਹੇ ਸਨ। ਉਹ 90 ਵਰ੍ਹਿਆਂ ਦੇ ਸਨ।ਉਨ੍ਹਾਂ ਦੀ ਮੌਤ ਬਾਰੇ ਜਾਣਕਾਰੀ ਉਨ੍ਹਾਂ ਦੇ ਪੁੱਤਰ ਚਰਨ ਦਾਸ ਤਲਵੰਡੀ ਸਾਬਕਾ ਸਰਪੰਚ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਦੇ ਦਿਹਾਂਤ ਤੇ ਵੱਖ ਵੱਖ ਸਿਆਸੀ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਉਹਨਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …