ਆਈ ਤਾਜਾ ਵੱਡੀ ਖਬਰ
ਇਸ ਸਾਲ ਦੇ ਵਿੱਚ ਇਨੀਆ ਜ਼ਿੰਦਗੀਆ ਇਸ ਦੁਨੀਆ ਤੋਂ ਤੋਂ ਦੂਰ ਹੋ ਜਾਣਗੀਆਂ । ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ । ਇਸ ਸਾਲ ਦੇ ਵਿਚ ਇਕ ਤੋਂ ਬਾਅਦ ਇਕ ਇਹੋ ਜਿਹੀਆਂ ਦੁਖ ਦਾਈ ਖਬਰ ਸੁਣਨ ਨੂੰ ਮਿਲਦੀਆਂ ਰਹੀਆਂ ਹਨ। ਜਿਸ ਤੋਂ ਲੱਗਦਾ ਹੈ ਕਿ ਇਹ ਸਾਲ ਸਿਰਫ ਦੁਖ ਦਾਈ ਖ਼ਬਰ ਸੁਣਾਉਣ ਲਈ ਹੀ ਆਇਆ ਹੈ। ਇਸ ਸਾਲ ਦੇ ਵਿੱਚ ਬਹੁਤ ਸਾਰੇ ਅਜਿਹੇ ਹਾਦਸੇ ਸਾਹਮਣੇ ਆਏ ਹਨ ਜਿਨ੍ਹਾਂ ਬਾਰੇ ਸੁਣ ਕੇ ਬਹੁਤ ਦੁੱਖ ਹੁੰਦਾ ਹੈ।
ਇਸ ਸਾਲ ਦੇ ਵਿੱਚ ਵਿਸ਼ਵ ਵਿਚ ਆਉਣ ਵਾਲੀਆਂ ਦੁਖ ਦਾਈ ਖਬਰਾਂ ਅੰਤ ਹੁੰਦਾ ਨਜ਼ਰ ਨਹੀਂ ਆ ਰਿਹਾ। ਇਕ ਤੋਂ ਬਾਅਦ ਇਕ ਅਜਿਹੀਆਂ ਖਬਰਾਂ ਨੇ ਇਨਸਾਨ ਦੇ ਮਨੋਬਲ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਸਾਲ ਦੇ ਵਿਚ ਜਿਥੇ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੇ ਗਈ। ਉਥੇ ਹੀ ਕੁਝ ਬੀਮਾਰੀਆਂ ਦੇ ਚੱਲਦੇ ਹੋਏ ,ਤੇ ਕੁਝ ਸੜਕ ਹਾਦਸੇ ਦੇ ਕਾਰਨ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ।
ਇਸ ਸਾਲ ਦੇ ਵਿੱਚ ਰਾਜਨੀਤਿਕ ਜਗਤ, ਖੇਡ ਜਗਤ ,ਸਾਹਿਤ ਜਗਤ, ਧਾਰਮਿਕ ਜਗਤ, ਫਿਲਮ ਜਗਤ ,ਮਨੋਰੰਜਨ ਜਗਤ, ਵਿਚੋਂ ਬਹੁਤ ਸਾਰੀਆਂ ਸਖਸ਼ੀਅਤਾ ਇਸ ਦੁਨੀਆ ਨੂੰ ਅਲਵਿਦਾ ਆਖ ਗਈਆ। ਜਿਨ੍ਹਾਂ ਦੇ ਜਾਣ ਨਾਲ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਮਹਾਨ ਹਸਤੀ ਦੀ ਕੈਂਸਰ ਕਾਰਨ ਹੋਈ ਮੌਤ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਖੇਡ ਜਗਤ ਤੋਂ ਇਕ ਵਾਰ ਫਿਰ ਦੁਖਦਾਈ ਖਬਰ ਸਾਹਮਣੇ ਆਈ ਹੈ।
60 ਦੇ ਦਹਾਕੇ ਦੇ ਇਕ ਵਿਸ਼ਵ ਚੈਂਪੀਅਨਸ਼ਿਪ ਟੈਨਿਸ ਦੇ ਖਿਡਾਰੀ ਦੀ ਮੌਤ ਹੋ ਗਈ ਹੈ। 5 ਵਾਰ ਦੇ ਗ੍ਰੈਂਡ ਸਲੈਮ ਡਬਲਜ਼ ਚੈਂਪੀਅਨ ਦੇ ਪੇਸ਼ੇਵਰ ਵਿਸ਼ਵ ਚੈਂਪੀਅਨਸ਼ਿਪ ਟੈਨਿਸ ਟੂਰਨਾਮੈਂਟ ਵਾਲੇ 60 ਦੇ ਦਹਾਕੇ ਸ਼ੁਰੂਆਤੀ ਖਿਡਾਰੀਆਂ ਚ ਸ਼ਾਮਲ ਡੇਨੀਸ ਰਾਲਸਟਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮੌਤ ਦੀ ਖ਼ਬਰ ਸੁਣਦੇ ਸਾਰ ਹੀ ਖੇਡ ਜਗਤ ਵਿਚ ਸੋਗ ਦੀ ਲਹਿਰ ਫ਼ੈਲ ਗਈ ।
ਉਹ 60 ਦੇ ਦਹਾਕੇ ਚ ਤਿੰਨ ਸਾਲ ਤੱਕ ਅਮਰੀਕਾ ਦੇ ਚੋਟੀ ਰੈਂਕਿੰਗ ਵਾਲੇ ਖਿਡਾਰੀ ਰਹੇ। ਉਸ ਸਮੇਂ ਕੰਪਿਊਟਰ ਆਧਾਰਿਤ ਰੈਂਕਿੰਗ ਸ਼ੁਰੂਆਤ ਨਹੀਂ ਹੋਈ ਸੀ। ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਗ੍ਰੇ ਰਾਕ ਟੈਨਿਸ ਕਲੱਬ ਦੇ ਡਾਇਰੈਕਟਰ ਡੇਰਿਨ ਪਲੀਸੇਂਟ ਵੱਲੋਂ ਦਿੱਤੀ ਗਈ । ਉਨਾਂ ਦੱਸਿਆ ਕਿ ਇਸ ਮਹਾਨ ਖਿਡਾਰੀ ਦੀ ਮੌਤ ਕੈਂਸਰ ਕਾਰਨ ਹੋ ਗਈ ਹੈ। ਉਹ ਹਾਲ ਆਫ ਫੇਮ ਦੇ ਮੈਂਬਰ ਵੀ ਰਹੇ ਸਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …