Breaking News

ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਦੇ ਘਰੇ ਪਿਆ ਮਾਤਮ ਹੋਈ ਮੌਤ, ਰਣਜੀਤ ਬਾਵਾ ਨੇ ਜਾਣਕਾਰੀ ਦਿੱਤੀ

ਆਈ ਤਾਜਾ ਵੱਡੀ ਖਬਰ

ਇਸ ਸਾਲ ਦੇ ਵਿੱਚ ਦੁਖਦਾਈ ਖਬਰਾਂ ਦਾ ਆਉਣਾ ਲਗਾ ਤਾਰ ਜਾਰੀ ਹੈ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ । ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਕੁਝ ਕਲਾਕਾਰਾਂ ਦੇ ਨਾਲ ਹੋਏ ਹਾਦਸਿਆਂ ਦੇ ਕਾਰਨ ਉਨ੍ਹਾਂ ਦੀ ਖਬਰ ਆ ਰਹੀ ਹੈ। ਇਸ ਸਾਲ ਦੇ ਵਿੱਚ ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਇਸ ਸਾਲ ਇੱਕ ਤਾਂ ਕਰੋਨਾ ਨੇ ਲੋਕਾਂ ਨੂੰ ਇਨ੍ਹਾਂ ਤੋ-ੜ-ਕੇ ਰੱਖ ਦਿੱਤਾ ਕਿ ਮੁੜ ਉਹਨਾਂ ਨੂੰ ਪੈਰਾਂ ਸਿਰ ਹੋਣ ਲਈ ਮੁ-ਸ਼-ਕਿ-ਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਥੇ ਹੀ ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹ-ਲੂ- ਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ। ਜਿਸ ਨਾਲ ਦੇਸ਼ ਦੇ ਹਾਲਾਤਾਂ ਉੱਤੇ ਵੀ ਗਹਿਰਾ ਅਸਰ ਪੈਂਦਾ ਹੈ। ਇਸ ਸਾਲ ਦੇ ਵਿੱਚ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਇਨ੍ਹਾਂ ਲੋਕਾਂ ਦੇ ਜਾਣ ਨਾਲ ਵੱਖ ਵੱਖ ਖੇਤਰਾਂ ਵਿੱਚ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਹੈ।

ਪਰ ਇੱਥੇ ਬੜੇ ਹੀ ਅਫ਼ਸੋਸ ਦੇ ਨਾਲ ਕਹਿਣਾ ਪੈ ਰਿਹਾ ਹੈ, ਕਿ ਇਕ ਮਸ਼ਹੂਰ ਗਾਇਕ ਦੇ ਘਰ ਹੋਈ ਅਚਾਨਕ ਮੌਤ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਰਣਜੀਤ ਬਾਵਾ ਵੱਲੋਂ ਦੁੱਖ ਸਾਂਝਾ ਕੀਤਾ ਗਿਆ ਹੈ। ਪੰਜਾਬੀ ਗਾਇਕ ਤੇ ਅਦਾਕਾਰ ਰਣਜੀਤ ਬਾਵਾ ਵੱਲੋਂ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਇਸ ਪੋਸਟ ਸਾਂਝੀ ਕੀਤੀ ਗਈ ਹੈ। ਉਨ੍ਹਾਂ ਨੇ ਗਾਇਕ ਹਨੀ ਸਰਕਾਰ ਦੇ ਪਿਤਾ ਜੀ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਲਿਖਿਆ ਹੈ ਕਿ ਹਨੀ ਸਰਕਾਰ ਦੇ ਫਾਦਰ ਸਾਬ ਬਹੁਤ ਹੀ ਨੇਕ ਦਿਲ ਇਨਸਾਨ ਅੰਕਲ ਅੱਜ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ।

ਮਹਾਰਾਜ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ, ਵਾਹਿਗੁਰੂ। ਗਾਇਕ ਹਨੀ ਸਰਕਾਰ ਵੱਲੋਂ ਵੀ ਆਪਣੇ ਪਿਤਾ ਦੇ ਦਿਹਾਂਤ ਦੀ ਖ਼ਬਰ ਨੂੰ ਇੰਸਟਾਗ੍ਰਾਮ ਤੇ ਸਾਂਝਾ ਕੀਤਾ ਗਿਆ ਹੈ। ਇਨ੍ਹੀਂ ਦਿਨੀਂ ਚੱਲ ਰਹੇ ਕਿਸਾਨੀ ਸੰਘਰਸ਼ ਦੇ ਵਿਚ ਕਲਾਕਾਰਾਂ ਵੱਲੋਂ ਜਿੱਥੇ ਵੱਧ ਚੜ੍ਹ ਕੇ ਸਹਿਯੋਗ ਦਿੱਤਾ ਜਾ ਰਿਹਾ ਹੈ ਉਥੇ ਹੀ ਰਣਜੀਤ ਬਾਵਾ ਵੱਲੋਂ ਵੀ ਭਰਪੂਰ ਸਮਰਥਨ ਦਿਤਾ ਜਾ ਰਿਹਾ ਹੈ।

Check Also

ਕੁੜੀ ਦੇ ਕਮਰੇ ਚੋਂ ਰਾਤ ਨੂੰ ਆਉਂਦੀ ਸੀ ਅਜੀਬੋ ਗਰੀਬ ਸ਼ੱਕੀ ਅਵਾਜਾਂ , ਮਾਪਿਆਂ ਨੇ ਪਤਾ ਕਰਾਇਆ ਤਾਂ ਪੈਰੋਂ ਹੇਠ ਨਿਕਲੀ ਜਮੀਨ

ਆਈ ਤਾਜਾ ਵੱਡੀ ਖਬਰ  ਹਰੇਕ ਮਨੁੱਖ ਨੂੰ ਆਪਣੇ ਹੀ ਘਰ ਵਿੱਚ ਸ਼ਾਂਤੀ ਤੇ ਸਕੂਨ ਮਿਲਦਾ …