Breaking News

ਹੁਣੇ ਹੁਣੇ ਮਚੀ ਤੜਥਲੀ – ਹਵਾਈ ਜਹਾਜ ਨਾਲ ਦੇਖੋ ਕੀ ਹੋ ਗਿਆ ਲਗੇ ਲਾਸ਼ਾਂ ਢੇਰ

ਆਈ ਤਾਜਾ ਵੱਡੀ ਖਬਰ

ਮਨੁੱਖ ਇੱਕ ਜਗ੍ਹਾ ਤੋਂ ਦੂਜੀ ਜਗ੍ਹਾ ਜਾਣ ਦੇ ਲਈ ਆਵਾਜਾਈ ਦੇ ਕਈ ਮਾਰਗਾਂ ਦਾ ਇਸਤੇਮਾਲ ਕਰਦਾ ਹੈ। ਇਨ੍ਹਾਂ ਵਿੱਚ ਸੜਕੀ ਮਾਰਗ, ਰੇਲਵੇ ਮਾਰਗ, ਸਮੁੰਦਰੀ ਮਾਰਗ ਤੇ ਹਵਾਈ ਮਾਰਗ ਮੁੱਖ ਹੁੰਦੇ ਹਨ। ਜੇਕਰ ਸਫ਼ਰ ਲੰਬਾ ਹੋਵੇ ਅਤੇ ਤੁਸੀਂ ਜਲਦੀ ਪਹੁੰਚਣਾ ਹੋਵੇ ਤਾਂ ਹਵਾਈ ਮਾਰਗ ਤੋਂ ਵਧੀਆ ਹੋਰ ਕੋਈ ਮਾਧਿਅਮ ਨਹੀ। ਸੰਸਾਰ ਇਸ ਸਮੇਂ ਵੱਖ ਵੱਖ ਹਵਾਈ ਅੱਡਿਆਂ ਰਾਹੀਂ ਇਕ ਦੂਜੇ ਨਾਲ ਜੁੜਿਆ ਹੋਇਆ ਹੈ। ਇਨ੍ਹਾਂ ਹਵਾਈ ਅੱਡਿਆਂ ਉਪਰ ਰੋਜ਼ਾਨਾ ਹੀ ਵੱਡੀ ਤਾਦਾਦ ਦੇ ਵਿੱਚ ਲੋਕ ਇਕ ਥਾਂ ਤੋਂ ਦੂਜੀ ਥਾਂ ਸਫਰ ਕਰਦੇ ਹਨ।

ਪਰ ਇਸ ਸਮੇਂ ਇਕ ਦਰਦਨਾਕ ਘਟਨਾ ਯਮਨ ਦੇਸ਼ ਦੇ ਵਿੱਚ ਇੱਕ ਹਵਾਈ ਅੱਡੇ ਤੋਂ ਸੁਣਨ ਵਿਚ ਆ ਰਹੀ ਹੈ ਜਿਥੇ ਇਕ ਵੱਡਾ। ਧ-ਮਾ-ਕਾ। ਹੋਇਆ ਹੈ। ਸੁਰੱਖਿਆ ਏਜੰਸੀਆਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਨਵੀਂ ਬਣੀ ਹੋਈ ਕੈਬਨਿਟ ਦੇ ਮੈਂਬਰਾਂ ਨੂੰ ਲੈ ਕੇ ਆ ਰਹੇ ਜਹਾਜ਼ ਦੇ ਦੱਖਣੀ ਸ਼ਹਿਰ ਅਦੇਨ ਦੇ ਹਵਾਈ ਅੱਡੇ ਉਪਰ ਉਤਰਨ ਤੋਂ ਕੁਝ ਸਮੇਂ ਪਹਿਲਾਂ ਹੀ ਹੋਇਆ। ਸ਼ੁਰੂਆਤੀ ਸਮੇਂ ਦੇ ਵਿਚ ਇਹ ਆਖਿਆ ਗਿਆ ਕਿ ਇਸ ਹਾਦਸੇ ਦੇ ਵਿਚ 22 ਲੋਕਾਂ ਦੀ ਮੌਤ ਹੋ ਗਈ ਅਤੇ 10 ਤੋਂ 15 ਕਰੀਬ ਲੋਕ ਜ਼ਖਮੀ ਹੋ ਗਏ ਹਨ।

ਇਹ ਖਬਰ ਵੀ ਸਾਹਮਣੇ ਆਈ ਹੈ ਇਸ ਜਹਾਜ਼ ਵਿਚ ਸਵਾਰ ਕਿਸੇ ਵੀ ਵਿਅਕਤੀ ਦਾ ਜਾਨੀ ਨੁ-ਕ-ਸਾ-ਨ ਨਹੀਂ ਹੋਇਆ ਪਰ ਹਵਾਈ ਅੱਡੇ ਉੱਪਰ ਕੁਝ ਲਾਸ਼ਾਂ ਨੂੰ ਮੌਜੂਦਾ ਅਧਿਕਾਰੀਆਂ ਵੱਲੋਂ ਦੇਖਿਆ ਗਿਆ ਹੈ। ਇਨ੍ਹਾਂ ਅਧਿਕਾਰੀਆਂ ਨੇ ਆਪਣਾ ਨਾਮ ਨਾ ਛਾਪਣ ਦੀ ਸ਼ਰਤ ਉੱਪਰ ਇਹ ਗੱਲਾਂ ਦੱਸੀਆਂ ਹਨ। ਫਿਲਹਾਲ ਅਜੇ ਤੱਕ ਕਿਸੇ ਵੀ ਸੰਗਠਨ ਨੇ ਇਸ। ਹ-ਮ-ਲੇ। ਦੀ ਜ਼ਿੰਮੇਵਾਰੀ ਨਹੀ ਲਈ ਅਤੇ ਨਾ ਹੀ ਇਸ। ਧ-ਮਾ-ਕੇ। ਦੇ ਕਾਰਨਾਂ ਦਾ ਪਤਾ ਲੱਗਾ ਹੈ। ਇਸ ਸਬੰਧੀ

ਐਸੋਸੀਏਟਿਡ ਪ੍ਰੈੱਸ ਨਾਲ ਗੱਲ ਬਾਤ ਕਰਦੇ ਹੋਏ ਯਮਨ ਦੇ ਸੰਚਾਰ ਮੰਤਰੀ ਨਗੁਇਬ ਅਲ ਅਵਗ ਜੋ ਸਮੁੰਦਰੀ ਜਹਾਜ਼ ਵਿੱਚ ਸਵਾਰ ਸਨ ਨੇ ਦੱਸਿਆ ਕਿ ਉਨ੍ਹਾਂ ਨੇ ਦੋ। ਧ-ਮਾ-ਕਿ-ਆਂ। ਦੀਆਂ ਆਵਾਜ਼ਾਂ ਸੁਣੀਆਂ ਸਨ। ਇਸ ਹਾਦਸੇ ਤੋਂ ਤੁਰੰਤ ਬਾਅਦ ਹੀ ਯਮਨ ਦੇ ਪ੍ਰਧਾਨ ਮੰਤਰੀ ਮਈਨ ਅਬਦੁਲ ਮਲਿਕ ਸਈਦ ਅਤੇ ਹੋਰ ਮੰਤਰੀਆਂ ਨੂੰ ਇਸ ਏਅਰਪੋਰਟ ਤੋਂ ਸ਼ਹਿਰ ਵਿਖੇ ਮਸ਼ਿਕ ਪੈਲਸ ਲਿਜਾਇਆ ਗਿਆ। ਇਸ ਦੌਰਾਨ ਹੀ ਪ੍ਰਧਾਨ ਮੰਤਰੀ ਨੇ ਜ਼ੋਰ ਦਿੰਦੇ ਹੋਏ ਆਖਿਆ ਕਿ ਇਹ ਸਾਰੀ ਸਾਜਿਸ਼ ਅਤੇ ਹਮਲਾ ਜਹਾਜਾਂ ਨੂੰ ਨਿਸ਼ਾਨਾ ਬਣਾ ਕੇ ਹੀ ਕੀਤਾ ਗਿਆ ਹੈ। ਜੇਕਰ ਇਹ ਹਮਲਾ ਸਿੱਧਾ ਜਹਾਜ਼ਾਂ ਉਪਰ ਹੁੰਦਾ ਤਾਂ ਇਸ ਨਾਲ ਕਾਫੀ ਵੱਡਾ ਨੁ-ਕ-ਸਾ-ਨ ਹੋਣਾ ਸੀ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …