ਆਈ ਤਾਜਾ ਵੱਡੀ ਖਬਰ
ਇਨਸਾਨ ਨੂੰ ਮੌਤ ਕਦੋਂ ਆ ਜਾਵੇ ਕੁਝ ਪਤਾ ਨਹੀਂ ਅਜਿਹੀ ਹੀ ਇਕ ਖਬਰ ਪੰਜਾਬ ਦੇ ਅਜਨਾਲਾ ਤੋਂ ਆ ਰਹੀ ਹੈ ਜਿਸ ਨੂੰ ਸੁਣਕੇ ਹਰ ਕੋਈ ਹੈਰਾਨ ਹੋ ਰਿਹਾ ਹੈ ਕੇ ਮੌਤ ਦਾ ਅਜਿਹਾ ਕਾਰਨ ਬਣਿਆ ਕੇ ਹੋਣੀ ਨੂੰ ਕੋਈ ਨਹੀਂ ਟਾਲ ਸਕਦਾ।
ਅਜਨਾਲਾ ਅੰਮ੍ਰਿਤਸਰ ਮੁੱਖ ਮਾਰਗ ‘ਤੇ ਪਿਛਲੇ ਦਿਨੀਂ ਹਨੇਰੀ ਝੱਖੜ ‘ਚ ਦਰਖਤ ਦਾ ਟਾਹਣਾਂ ਡਿੱਗਣ ਕਾਰਨ ਜ਼ਖਮੀ ਹੋਏ ਪੁਲਸ ਸਬ-ਇੰਸਪੈਕਟਰ ਪਰਗਟ ਸਿੰਘ ਔਲਖ ਦੀ ਅੰਮ੍ਰਿਤਸਰ ਦੇ ਹਸਪਤਾਲ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਸਬ-ਇੰਸਪੈਕਟਰ ਪਰਗਟ ਸਿੰਘ ਔਲਖ ਦੇ ਭਤੀਜੇ ਹੌਲਦਾਰ ਹਰ ਸੰਗੀਤ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੇਰੇ ਤਾਇਆ ਪਰਗਟ ਸਿੰਘ 2 ਅਗਸਤ ਐਤਵਾਰ ਨੂੰ ਘਰ ਵੱਲ ਆ ਰਹੇ ਸਨ ਤਾਂ ਅਚਾਨਕ ਹਨੇਰੀ ਝੱਖੜ ਆਉਣ ਕਾਰਨ
ਉਹ ਇੱਕ ਦਰਖਤ ਹੇਠਾਂ ਖੜੇ ਹੋ ਗਏ ਤੇ ਅਚਾਨਕ ਦਰਖਤ ਦਾ ਵੱਡਾ ਟਾਹਣਾਂ ਉੱਪਰ ਡਿਗ ਪਿਆ ਜਿਸ ਕਾਰਨ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਤੁਰੰਤ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿਖੇ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …