Breaking News

ਕਿਸਾਨ ਅੰਦੋਲਨ ਚ ਛਾਇਆ ਸੋਗ ਹੋਈ ਮਸ਼ਹੂਰ ਕਿਸਾਨ ਆਗੂ ਦੀ ਅਚਾਨਕ ਮੌਤ-ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਇਸ ਸਾਲ ਦੀ ਸ਼ੁਰੂਆਤ ਤੇ ਹੀ ਮੰ-ਦ-ਭਾ-ਗੀ-ਆਂ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਜਿੱਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਨੂੰ ਲੈ ਕੇ ਸਭ ਚਿੰਤਾ ਵਿੱਚ ਹਨ। ਉਥੇ ਹੀ ਕੋਈ ਨਾ ਕੋਈ ਅਜਿਹੀ ਦੁਖਦਾਈ ਖ਼ਬਰ ਸਾਹਮਣੇ ਆ ਜਾਂਦੀ ਹੈ ਜੋ ਮਾਹੌਲ ਨੂੰ ਹੋਰ ਗਮਗੀਨ ਕਰ ਦਿੰਦੀ ਹੈ। ਰੱਬ ਹੀ ਜਾਣਦਾ ਹੈ ਕਿ ਸ਼ੁਰੂ ਹੋਏ ਇਨ੍ਹਾਂ ਦੁੱਖਾਂ ਦਾ ਅੰਤ ਕਦੋਂ ਹੋਵੇਗਾ। ਦੁਨੀਆ ਦੇ ਉਪਰ ਜੋਂ ਕਹਿਰ ਗੁਜ਼ਰਿਆ ਹੈ, ਉਸ ਦੀ ਕਿਸੇ ਨੇ ਕਦੇ ਕਲਪਨਾ ਵੀ ਨਹੀਂ ਕੀਤੀ ਸੀ।

ਇਹੋ ਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਜਿਸ ਨੂੰ ਸੁਣ ਕੇ ਬਹੁਤ ਦੁੱਖ ਪਹੁੰਚਦਾ ਹੈ। ਇਸ ਦੁਨੀਆਂ ਤੋਂ ਗਏ ਹੋਏ ਲੋਕਾਂ ਦੀ ਕਦੇ ਵੀ ਕਮੀ ਪੂਰੀ ਨਹੀਂ ਹੋ ਸਕਦੀ। ਪੰਜਾਬ ਵਿੱਚ ਆਏ ਦਿਨ ਹੀ ਇਹੋ ਜਿਹੇ ਹਾਦਸੇ ਹੁੰਦੇ ਹਨ ਜਿਨ੍ਹਾਂ ਨੂੰ ਸੁਣ ਕੇ ਵਿਸ਼ਵਾਸ ਕਰਨਾ ਮੁ-ਸ਼-ਕਿ-ਲ ਹੋ ਜਾਂਦਾ ਹੈ। ਬਹੁਤ ਸਾਰੇ ਸੜਕ ਹਾਦਸਿਆਂ ਦੇ ਵਿੱਚ, ਕੁਝ ਬਿਮਾਰੀ ਦੇ ਚਲਦੇ, ਸੜਕ ਹਾਦਸਿਆਂ ਦੇ ਕਾਰਨ ਬਹੁਤ ਸਾਰੇ ਲੋਕ ਇਸ ਸੰਸਾਰ ਨੂੰ ਅਲਵਿਦਾ ਆਖ ਗਏ। ਕੁਝ ਦਿਨਾਂ ਚ ਹੀ ਬਹੁਤ ਸਾਰੇ ਅਜਿਹੇ ਹਾਦਸੇ ਸਾਹਮਣੇ ਆਏ ਹਨ।

ਹੁਣ ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨੀ ਸੰਘਰਸ਼ ਦਿੱਲੀ ਦੀਆਂ ਸਰਹੱਦਾਂ ‘ਤੇ ਨਿਰੰਤਰ ਜਾਰੀ ਹੈ। ਇਹ ਸੰਘਰਸ਼ ਹੁਣ ਪੂਰੇ ਭਾਰਤ ਦਾ ਸੰਘਰਸ਼ ਬਣ ਚੁੱਕਾ ਹੈ। ਸਭ ਸੂਬਿਆਂ ਦੇ ਕਿਸਾਨ ਇਸ ਵਕਤ ਦਿੱਲੀ ਦੀਆਂ ਸਰਹੱਦਾਂ ‘ਤੇ ਸੰਘਰਸ਼ ਕਰ ਰਹੇ ਹਨ। ਹੁਣ ਤੱਕ ਇਸ ਕਿਸਾਨੀ ਸੰਘਰਸ਼ ਵਿੱਚ ਬਹੁਤ ਸਾਰੇ ਕਿਸਾਨ ਸ਼ਹੀਦ ਹੋ ਚੁੱਕੇ ਹਨ। ਹੁਣ ਇਕ ਵਾਰ ਫਿਰ ਕਿਸਾਨ ਅੰਦੋਲਨ ਤੋਂ ਇੱਕ ਕਿਸਾਨ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਦੇ ਪ੍ਰਧਾਨ ਗੁਰਮੇਲ ਸਿੰਘ ਦੀ ਇਸ ਕਿਸਾਨੀ ਸੰਘਰਸ਼ ਦੌਰਾਨ ਮੌਤ ਹੋ ਗਈ ਸੀ।

ਗੁਰਮੇਲ ਸਿੰਘ ਲੰਮੇ ਸਮੇਂ ਤੋਂ ਕਿਸਾਨਾਂ ਮਜ਼ਦੂਰਾਂ ਮੁਲਾਜ਼ਮਾਂ ਦੇ ਸਾਂਝੇ ਸੰਘਰਸ਼ ਵਿੱਚ ਵੱਡਾ ਯੋਗਦਾਨ ਪਾਉਂਦੇ ਰਹੇ ਹਨ। ਅੱਜ ਉਨ੍ਹਾਂ ਦੇ ਪਿੰਡ ਮੱਲਣ ਦੇ ਸ਼ਮਸ਼ਾਨ ਘਾਟ ਵਿੱਚ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦੌਰਾਨ ਕਿਸਾਨ ਯੂਨੀਅਨ ਦਾ ਝੰਡਾ ਪਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸੀਨੀ: ਮੀਤ ਪ੍ਰਧਾਨ ਹਰਬੰਸ ਸਿੰਘ ਕੋਟਲੀ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਪ੍ਰਧਾਨ ਜੋਗਿੰਦਰ ਸਿੰਘ, ਮਲਾਂਗਰ ਸਿੰਘ, ਗੁਰਮੀਤ ਸਿੰਘ ਮੱਲਣ ਆਦਿ ਸ਼ਾਮਲ ਹੋਏ।

Check Also

ਇਹ ਕੁੜੀ ਕਰਦੀ ਹੈ ਬੇਹੱਦ ਹੀ ਖਤਰਨਾਕ ਕੰਮ , ਮਹੀਨੇ ਦਾ ਕਮਾਉਂਦੀ ਲੱਖਾਂ ਰੁਪਏ

ਆਈ ਤਾਜਾ ਵੱਡੀ ਖਬਰ  ਦੁਨੀਆਂ ਭਰ ਦੇ ਵਿੱਚ ਅਜਿਹੇ ਬਹੁਤ ਸਾਰੇ ਕੰਮ ਕਾਜ ਹਨ ਜੋ …