Breaking News

ਮੁਕੇਸ਼ ਅੰਬਾਨੀ ਲਈ ਆ ਗਈ ਦੂਜੀ ਮਾੜੀ ਖਬਰ , ਹੁਣ ਲੱਗ ਗਿਆ ਇਹ ਵੱਡਾ ਝਟੱਕਾ

ਆਈ ਤਾਜਾ ਵੱਡੀ ਖਬਰ

ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਕਾਰਪੋਰੇਟ ਘਰਾਣਿਆਂ ਦਾ ਵੀ ਵਿਰੋਧ ਕੀਤਾ ਜਾ ਰਿਹਾ ਹੈ। 26 ਨਵੰਬਰ ਤੋਂ ਕਿਸਾਨ ਜਥੇ ਬੰਦੀਆਂ ਦਿੱਲੀ ਦੀਆਂ ਸਰਹੱਦਾਂ ਤੇ ਬੈਠ ਕੇ ਸੰਘਰਸ਼ ਕਰ ਰਹੀਆਂ ਹਨ। ਕਿਸਾਨ ਜਥੇ ਬੰਦੀਆਂ ਵੱਲੋਂ ਰਿਲਾਇੰਸ ਦੇ ਪੈਟਰੌਲ ਪੰਪ ਅਤੇ ਮਾਲਜ਼ ਨੂੰ ਬੰਦ ਕਰਕੇ ਧਰਨੇ ਦਿੱਤੇ ਜਾ ਰਹੇ ਹਨ। ਇਸਦੇ ਨਾਲ ਹੀ ਜੀਓ ਟਾਵਰ ਦੇ ਵੀ ਬਿਜਲੀ ਕੁਨੈਕਸਨਾਂ ਨੂੰ ਕੱ- ਟ ਦਿੱਤਾ ਗਿਆ ਹੈ। ਜਿਸ ਕਾਰਨ ਕੰਪਨੀ ਨੂੰ ਬਹੁਤ ਜ਼ਿਆਦਾ ਘਾਟਾ ਪੈ ਗਿਆ ਹੈ। ਜਿੱਥੇ ਸਭ ਲੋਕਾਂ ਵੱਲੋਂ ਅੰਬਾਨੀ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਉੱਥੇ ਹੀ ਮੁਕੇਸ਼ ਅੰਬਾਨੀ ਦੁਨੀਆਂ ਦੇ ਅਮੀਰਾਂ ਦੀ ਟੋਪ 10 ਲਿਸਟ ਵਿੱਚੋਂ ਬਾਹਰ ਹੋ ਗਏ ਹਨ। ਮੁਕੇਸ਼ ਅੰਬਾਨੀ ਹੁਣ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਨਹੀਂ ਰਹੇ ਹਨ। ਭਾਰਤ ਵਿੱਚ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਦੇ ਕਾਰਨ ਮੁਕੇਸ਼ ਅੰਬਾਨੀ ਨੂੰ ਚੀਨ ਦੇ ਵਾਟਰ ਕਿੰਗ ਅਖਵਾਉਣ ਵਾਲੇ ਵਪਾਰੀ ਜੌਂਗ ਸ਼ਾਨਸ਼ਾਨ ਹੁਣ ਮੁਕੇਸ਼ ਅੰਬਾਨੀ ਨੂੰ ਪਛਾੜ ਕੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਉਹ ਚੀਨ ਦੇ ਵਿੱਚ ਬੋਤਲ ਬੰਦ ਪਾਣੀ ਅਤੇ ਕਰੋਨਾ ਦਾ ਟੀਕਾ ਬਣਾਉਣ ਦੇ ਕਾਰੋਬਾਰ ਨਾਲ ਜੁੜੇ ਹੋਏ ਹਨ।

ਉਹ ਪੱਤਰਕਾਰੀ, ਮਸ਼ਰੂਮ ਦੀ ਖੇਤੀ ਅਤੇ ਸਿਹਤ ਸੇਵਾ ਦੇ ਕੈਰੀਅਰ ਵਿਚ ਹੱਥ ਅਜਮਾਉਣ ਤੋਂ ਬਾਅਦ ਹੁਣ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਉਨ੍ਹਾਂ ਦੀ ਕੰਪਨੀ ਬੋਤਲ ਬੰਦ ਪਾਣੀ ਬਣਾਉਣ ਲਈ ਹਾਂਗਕਾਂਗ ਵਿੱਚ ਬੇਹੱਦ ਹਰਮਨ ਪਿਆਰੀ ਹੈ। ਮੁਕੇਸ਼ ਅੰਬਾਨੀ ਨੂੰ ਹੁਣ ਇਕ ਹੋਰ ਵੱਡਾ ਝ-ਟ-ਕਾ ਲੱਗਣ ਦੀ ਖਬਰ ਸਾਹਮਣੇ ਆਈ ਹੈ। ਮੁਕੇਸ਼ ਅੰਬਾਨੀ ਨੂੰ ਪਿੱਛੇ ਛੱਡ ਕੇ ਚੀਨ ਦੇ ਸ਼ਾਨਸ਼ਾਨ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ ਤੇ ਉਸ ਤੋ ਬਾਅਦ ਹੁਣ ਉਹ ਦੁਨੀਆਂ ਦੇ ਟੌਪ 10 ਅਮੀਰਾਂ ਦੀ ਲਿਸਟ ਵਿੱਚ ਛੇਵੇਂ ਸਥਾਨ ਤੇ ਪਹੁੰਚ ਗਏ ਹਨ।

ਮੁਕੇਸ਼ ਅੰਬਾਨੀ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਲੱਗਾ ਹੈ। ਇਸ ਵਕਤ ਦੁਨੀਆਂ ਦੇ ਪਹਿਲੇ ਨੰਬਰ ਤੇ ਫੇਸਬੁੱਕ ਦੇ ਸੀਈਓ ਮਾਰਕ ਜੁਕਰਬਰਗ ਸਭ ਤੋ ਅਮੀਰ ਹਨ। ਦੂਜੇ ਨੰਬਰ ਉੱਪਰ ਐਲਨ ਮਸਕ ਹਨ। ਚੀਨ ਦੇ ਸ਼ਾਨਸ਼ਾਨ ਦੀ ਇਕ ਦਿਨ ਵਿੱਚ ਜਾਇਦਾਦ ਨੂੰ 5 ਅਰਬ ਡਾਲਰ ਤੋਂ ਵੀ ਜ਼ਿਆਦਾ ਇਜ਼ਾਫਾ ਹੋਇਆ ਹੈ , ਅਗਰ ਇਹ ਰਫਤਾਰ ਇਸੇ ਤਰ੍ਹਾਂ ਜਾਰੀ ਰਹੀ ਤਾਂ ਉਹ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣ ਜਾਣਗੇ। ਕਿਸਾਨੀ ਅੰਦੋਲਨ ਕਾਰਨ ਮੁਕੇਸ਼ ਅੰਬਾਨੀ ਨੂੰ ਵਾਰ ਵਾਰ ਝਟਕੇ ਲੱਗ ਰਹੇ ਹਨ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …