Breaking News

ਹੁਣੇ ਹੁਣੇ ਆਈ ਮਾੜੀ ਖਬਰ : ਸਮੁੰਦਰ ਚ ਡੁਬਿਆ ਜਹਾਜ, ਬਚਾਅ ਕਾਰਜ ਜੋਰਾਂ ਤੇ ਜਾਰੀ

ਆਈ ਤਾਜਾ ਵੱਡੀ ਖਬਰ

ਇਨਸਾਨ ਆਪਣੀ ਮੰਜ਼ਿਲ ਤੇ ਪਹੁੰਚਣ ਲਈ ਆਵਾਜਾਈ ਦੇ ਕਈ ਮਾਰਗਾਂ ਦਾ ਇਸਤੇਮਾਲ ਕਰਦਾ ਹੈ। ਇਨ੍ਹਾਂ ਵਿੱਚ ਸੜਕੀ ਮਾਰਗ, ਰੇਲਵੇ ਮਾਰਗ, ਸਮੁੰਦਰੀ ਮਾਰਗ ਤੇ ਹਵਾਈ ਮਾਰਗ ਮੁੱਖ ਹੁੰਦੇ ਹਨ। ਜੇਕਰ ਸਫ਼ਰ ਲੰਬਾ ਹੋਵੇ ਅਤੇ ਤੁਸੀਂ ਜਲਦੀ ਪਹੁੰਚਣਾ ਹੋਵੇ ਤਾਂ ਉਸ ਹਿਸਾਬ ਦੇ ਨਾਲ ਉਸ ਮਾਰਗ ਦੀ ਵਰਤੋਂ ਕੀਤੀ ਜਾਂਦੀ ਹੈ। ਤਾਂ ਜੋ ਸੁਰੱਖਿਅਤ ਅਤੇ ਸਮੇਂ ਉੱਪਰ ਆਪਣੀ ਮੰਜ਼ਿਲ ਤੇ ਪਹੁੰਚਿਆ ਜਾ ਸਕੇ। ਸੰਸਾਰ ਵਿੱਚ ਇਸ ਸਮੇਂ ਵੱਖ ਵੱਖ ਸਮੁੰਦਰੀ ਅੱਡਿਆਂ ਰਾਹੀਂ ਜਿੱਥੇ ਵਪਾਰ ਕੀਤਾ ਜਾਂਦਾ ਹੈ ਉਥੇ ਹੀ ਆਉਣ ਜਾਣ ਦੇ ਲਈ ਇਹ ਰਸਤਾ ਇਕ ਦੂਜੇ ਨਾਲ ਜੁੜਿਆ ਹੋਇਆ ਹੈ।

ਇਨ੍ਹਾਂ ਸਮੁੰਦਰੀ ਤੱਟ ਉਪਰ ਰੋਜ਼ਾਨਾ ਹੀ ਵੱਡੀ ਤਾਦਾਦ ਦੇ ਵਿੱਚ ਲੋਕ ਇਕ ਥਾਂ ਤੋਂ ਦੂਜੀ ਥਾਂ ਸਫਰ ਕਰਦੇ ਹਨ। ਪਰ ਇਸ ਸਮੇਂ ਇਕ ਦਰਦਨਾਕ ਘਟਨਾ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਇਕ ਸਮੁੰਦਰੀ ਜਹਾਜ਼ ਸਮੁੰਦਰ ਵਿੱਚ ਡੁੱਬ ਗਿਆ ਹੈ ਜਿਸ ਦੇ ਬਚਾਅ ਕਾਰਜਾਂ ਦਾ ਕੰਮ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਰੂਸ ਤੇ ਤੁਰਕੀ ਦੇ ਤਟ ਤੇ ਕਾਲਾ ਸਾਗਰ ਵਿਚਕਾਰ ਕਾਰਗੋ ਜਹਾਜ਼ ਨਾਲ ਵਾਪਰੀ ਹੈ। ਇਹ ਘਟਨਾ ਉਸ ਸਮੇਂ ਵਾਪਰੀ , ਜਦੋਂ ਇਕ

ਸਮੁੰਦਰੀ ਜਹਾਜ਼ ਬਰਸਾਤ ਤੇਜ਼ ਹਵਾਵਾਂ ਅਤੇ ਬਰਫ ਬਾਰੀ ਦੀ ਚਪੇਟ ਵਿਚ ਆ ਡੁੱਬ ਗਿਆ। ਜਿੱਥੇ ਇਹ ਹਾਦਸਾ ਹੋਇਆ ਹੈ ਉੱਥੇ ਬਹੁਤ ਜ਼ਿਆਦਾ ਬਰਸਾਤ ਹੋਣ ਕਾਰਨ ਰਾਹਤ ਕਾਰਜਾਂ ਵਿੱਚ ਜੁੱਟੀਆਂ ਹੋਈਆਂ ਟੀਮਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਉਂਕਿ ਇਸ ਖੇਤਰ ਵਿਚ ਭਾਰੀ ਬਾਰਿਸ਼ ਹੋ ਰਹੀ ਹੈ। ਉੱਤਰੀ ਤੁਰਕੀ ਨੇੜੇ ਸਮੁੰਦਰ ਵਿੱਚ ਡੁੱਬੇ ਜਹਾਜ਼ ਦੇ ਅਮਲੇ ਦੇ 15 ਮੈਂਬਰਾਂ ਨੂੰ ਬਚਾਉਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ । ਇਹ ਬਚਾਅ ਕਾਰਜਾਂ

ਵਿੱਚ ਜੁਟੇ ਹੋਏ ਅਧਿਕਾਰੀ 3 ਲਾਈਫ ਬੋਟ ਵਿੱਚ ਸਵਾਰ ਹਨ। ਜਹਾਜ਼ ਦੇ ਅਮਲੇ ਦੇ 15 ਲੋਕਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਆਵਾਜਾਈ ਦੇ ਵੱਖ-ਵੱਖ ਮਾਧਿਅਮ ਰਾਹੀਂ ਰੋਜ਼ਾਨਾ ਅਨੇਕਾਂ ਹਾਦਸੇ ਵਾਪਰ ਜਾਂਦੇ ਹਨ। ਜਿਸ ਦੇ ਨਾਲ ਜਾਨੀ-ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਆਏ ਦਿਨ ਹੀ ਹੋਣ ਵਾਲੇ ਅਜਿਹੇ ਹਾਦਸਿਆਂ ਵਿੱਚ ਦਿਨ ਪ੍ਰਤੀ ਦਿਨ ਵਾਧਾ ਹੁੰਦਾ ਜਾ ਰਿਹਾ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …