Breaking News

ਹੁਣੇ ਹੁਣੇ ਧਰਮਿੰਦਰ ਪ੍ਰੀਵਾਰ ਨੇ ਕਰਤਾ ਅਜਿਹਾ ਕੰਮ ਸਾਰੇ ਪਾਸਿਓਂ ਪੈ ਰਹੀਆਂ ਲਾਹਨਤ-ਇਸ ਵੇਲੇ ਦੀ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕਿਸਾਨੀ ਸੰਘਰਸ਼ ਨੂੰ ਲੈ ਕੇ ਬਹੁਤ ਸਾਰੇ ਗਾਇਕਾਂ ਅਤੇ ਅਦਾਕਾਰਾਂ ਨੂੰ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਬਹੁਤ ਸਾਰੇ ਗਾਇਕਾਂ ਅਤੇ ਅਦਾਕਾਰਾ ਵੱਲੋਂ ਇਸ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ ਜਾ ਰਹੀ ਹੈ। ਉੱਥੇ ਹੀ ਬਹੁਤ ਸਾਰੇ ਅਜਿਹੇ ਵੀ ਕੁਝ ਫਿਲਮੀ ਕਲਾਕਾਰ ਹਨ ਜਿਨ੍ਹਾਂ ਵੱਲੋਂ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਪੰਜਾਬੀ ਹੋਣ ਦੇ ਨਾਤੇ ਉਨ੍ਹਾਂ ਕੋਲੋਂ ਪੰਜਾਬ ਦੇ ਲੋਕਾਂ ਨੂੰ ਅਜਿਹੀ ਉਮੀਦ ਨਾ ਹੋਣ ਤੇ ਇਹ ਰੋਸ ਹੋਣਾ ਲਾਜ਼ਮੀ ਹੈ। ਜਿਸ ਸਮੇਂ ਤੋਂ ਇਹ ਕਿਸਾਨੀ ਸੰਘਰਸ਼ ਚੱਲ ਰਿਹਾ ਹੈ।

ਉਸ ਸਮੇਂ ਤੋਂ ਹੀ ਦਿਓਲ ਪਰਿਵਾਰ ਬਾਰੇ ਕੋਈ ਨਾ ਕੋਈ ਅਜਿਹੀ ਖਬਰ ਸਾਹਮਣੇ ਆਉਂਦੀ ਹੈ ਜਿਸ ਨਾਲ ਕਿਸਾਨਾਂ ਵਿੱਚ ਪਹਿਲੇ ਮੁਕਾਬਲੇ ਹੋਰ ਰੋਸ ਵੇਖਿਆ ਜਾ ਰਿਹਾ ਹੈ। ਜਿੱਥੇ ਪੰਜਾਬ ਦੇ ਕਿਸਾਨਾਂ ਵੱਲੋਂ ਹੇਮਾ ਮਾਲਨੀ ਨੂੰ ਪੰਜਾਬ ਆਉਣ ਦਾ ਸੱਦਾ ਪੱਤਰ ਦਿੱਤਾ ਗਿਆ ਹੈ। ਉੱਥੇ ਹੀ ਹੁਣ ਧਰਮਿੰਦਰ ਦੇ ਪਰਿਵਾਰ ਵੱਲੋਂ ਅਜਿਹਾ ਕੰਮ ਕੀਤੇ ਜਾਣ ਤੇ ਉਨ੍ਹਾਂ ਨੂੰ ਸਭ ਪਾਸਿਆਂ ਤੋਂ ਲਾਹਣਤਾਂ ਪਾਈਆਂ ਜਾ ਰਹੀਆਂ ਹਨ। ਪਿਛਲੇ ਦਿਨੀਂ ਜਿੱਥੇ ਅਦਾਕਾਰ ਧਰਮਿੰਦਰ ਵੱਲੋਂ ਇਹਨਾਂ ਖੇਤੀ ਕਨੂੰਨਾਂ ਨੂੰ ਲੈ ਕੇ ਕਿਸਾਨਾਂ ਦੇ ਹੱਕ ਵਿੱਚ ਅਰਦਾਸ ਕੀਤੀ ਗਈ ਸੀ।

ਸਭ ਕਿਸਾਨ ਇਸ ਕੜਾਕੇ ਦੀ ਠੰਢ ਵਿੱਚ ਆਪਣੀ ਜੰਗ ਜਿੱਤ ਕੇ ਆਪਣੇ ਘਰਾਂ ਨੂੰ ਜਾਣ। ਉਥੇ ਹੀ ਅੱਜ ਉਨ੍ਹਾਂ ਦੇ ਪੋਤੇ ਕਰਨ ਦਿਓਲ ਵੱਲੋਂ ਸੰਘਰਸ਼ ਕਰ ਰਹੇ ਕਿਸਾਨਾਂ ਅਤੇ ਗਾਇਕਾਂ ਉੱਪਰ ਸ਼ਬਦੀ ਤਿੱਖਾ ਹ-ਮ- ਲਾ ਕੀਤਾ ਗਿਆ ਹੈ। ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਦਿਓਲ ਪਰਿਵਾਰ ਨੂੰ ਆਪਣੀ ਫਿਲਮ ਦੀ ਸ਼ੂ-ਟਿੰ- ਗ ਪੰਜਾਬ ਵਿੱਚ ਕਰਨ ਤੋਂ ਮਨ੍ਹਾ ਕੀਤਾ ਗਿਆ ਹੈ। ਇਸ ਗੱਲ ਨੂੰ ਲੈ ਕੇ ਕਰਣ ਵੱਲੋਂ ਇਕ ਟਵੀਟ ਕੀਤਾ ਗਿਆ ਹੈ ਜਿਸ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ ਜੋ ਲੋਕ

ਉਨ੍ਹਾਂ ਨੂੰ ਕਹਿ ਰਹੇ ਹਨ ਕਿ ਦਿਓਲ ਪਰਿਵਾਰ ਨੂੰ ਫਿਲਮ ਆਪਣੇ 2 ਦੀ ਸ਼ੂ-ਟਿੰ-ਗ ਨਹੀਂ ਕਰਨ ਦੇਣਗੇ ਅਤੇ ਪੰਜਾਬ ਵਿਚ ਨਹੀਂ ਵੜਨ ਦੇਣਗੇ। ਉਹ ਸਾਨੂੰ ਸਾਡੇ ਘਰ ਵੜਨ ਤੋਂ ਰੋਕ ਨਹੀਂ ਸਕਦੇ, ਕਿਉਂਕਿ ਪੰਜਾਬ ਸਾਡਾ ਘਰ ਹੈ। ਉਨ੍ਹਾਂ ਟਵੀਟ ਵਿਚ ਪੰਜਾਬ ਦੇ ਕੁਝ ਗਾਇਕਾਂ ਉਪਰ ਵੀ ਗੱਲ ਕੀਤੀ ਹੈ। ਉਨ੍ਹਾਂ ਗਾਇਕ ਬੱਬੂ ਮਾਨ, ਹਰਭਜਨ ਮਾਨ ,ਦਲਜੀਤ ਦੋਸਾਂਝ, ਅਤੇ ਰਣਜੀਤ ਬਾਵਾ ਉਪਰ ਲੋਕਾਂ ਨੂੰ ਗੁੰ-ਮ-ਰਾ-ਹ ਕਰਨ ਦਾ ਦੋ- ਸ਼ ਲਗਾਇਆ ਹੈ।

ਕਰਨ ਨੇ ਕਿਹਾ ਕਿ ਇਹ ਲੋਕ ਦੇਸ਼ ਨੂੰ ਤੋੜਨ ਦੀਆਂ ਸਾਜ਼ਿਸ਼ਾਂ ਰਚ ਰਹੇ ਹਨ ਅਤੇ ਖਾਲਿਸਤਾਨ ਦਾ ਪ੍ਰਚਾਰ ਕਰ ਰਹੇ ਹਨ। ਜੋ ਕਿਸਾਨ ਇਸ ਸੰਘਰਸ਼ ਵਿੱਚ ਸ਼ਾਮਲ ਨਹੀਂ ਹੋਏ, ਉਹ ਅਸਲ ਕਿਸਾਨ ਸਾਡੇ ਪੰਜਾਬੀ ਭਰਾ ਹਨ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …